Hyderabad Fire: ਹੈਦਰਾਬਾਦ ਦੇ ਗੁਲਜ਼ਾਰ ਹਾਊਸ ਵਿੱਚ ਭਿਆਨਕ ਅੱਗ, 17 ਲੋਕਾਂ ਦੀ ਮੌਤ
Hyderabad Fire: ਹੈਦਰਾਬਾਦ ਦੇ ਚਾਰਮੀਨਾਰ ਨੇੜੇ ਗੁਲਜ਼ਾਰ ਹਾਊਸ ਦੀ ਇੱਕ ਇਮਾਰਤ ਵਿੱਚ ਐਤਵਾਰ ਸਵੇਰੇ ਭਿਆਨਕ ਅੱਗ ਲੱਗ ਗਈ, ਜਿਸ ਵਿੱਚ 17 ਲੋਕਾਂ ਦੀ ਮੌਤ ਹੋ ਗਈ। ਮੁੱਖ ਮੰਤਰੀ ਏ ਰੇਵੰਤ ਰੈਡੀ ਨੇ ਇਸ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ਅਤੇ ਸੀਨੀਅਰ ਅਧਿਕਾਰੀਆਂ ਨੂੰ ਇਮਾਰਤ ਵਿੱਚ ਫਸੇ ਲੋਕਾਂ ਨੂੰ ਬਚਾਉਣ ਲਈ ਸਾਰੇ ਜ਼ਰੂਰੀ ਕਦਮ ਚੁੱਕਣ ਦੇ ਨਿਰਦੇਸ਼ […]
By :
Nishant Malyan
Updated On: 18 May 2025 13:01:PM
Hyderabad Fire: ਹੈਦਰਾਬਾਦ ਦੇ ਚਾਰਮੀਨਾਰ ਨੇੜੇ ਗੁਲਜ਼ਾਰ ਹਾਊਸ ਦੀ ਇੱਕ ਇਮਾਰਤ ਵਿੱਚ ਐਤਵਾਰ ਸਵੇਰੇ ਭਿਆਨਕ ਅੱਗ ਲੱਗ ਗਈ, ਜਿਸ ਵਿੱਚ 17 ਲੋਕਾਂ ਦੀ ਮੌਤ ਹੋ ਗਈ। ਮੁੱਖ ਮੰਤਰੀ ਏ ਰੇਵੰਤ ਰੈਡੀ ਨੇ ਇਸ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ਅਤੇ ਸੀਨੀਅਰ ਅਧਿਕਾਰੀਆਂ ਨੂੰ ਇਮਾਰਤ ਵਿੱਚ ਫਸੇ ਲੋਕਾਂ ਨੂੰ ਬਚਾਉਣ ਲਈ ਸਾਰੇ ਜ਼ਰੂਰੀ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ, ਪ੍ਰਧਾਨ ਮੰਤਰੀ ਮੋਦੀ ਨੇ ਮੁਆਵਜ਼ੇ ਦਾ ਐਲਾਨ ਕੀਤਾ ਹੈ।
