Journalism Of Hope
BREAKING NEWS
ਰੰਧਾਵਾ ਖ਼ੁਦਕੁਸ਼ੀ ਮਾਮਲਾ: ਸੁਪਰੀਮ ਕੋਰਟ ਵੱਲੋਂ ਲਾਲਜੀਤ ਭੁੱਲਰ ਦੇ ਪਿਤਾ ਨੂੰ ਵੱਡੀ ਰਾਹਤ......KBC ਦੇ ਸਵਾਲ ’ਤੇ ਪੰਜਾਬ ’ਚ ਇਤਰਾਜ਼, ਅਮਿਤਾਭ ਬੱਚਨ ਅਤੇ ਸੋਨੀ ਟੀਵੀ ਨੂੰ ਕਾਨੂੰਨੀ ਨੋਟਿਸ.....ਮਹਿਲਾ ਕਰਮਚਾਰੀ ਨੇ ਕੈਬਿਨ ਵਿੱਚ XEN ਦੀ ਕੀਤੀ ਛਿੱਤਰ-ਪਰੇਡ.....ਜਥੇਦਾਰ ਗੜਗੱਜ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ.......ਵੈਲਿੰਗਟਨ ਟੈਸਟ ’ਚ ਭਾਰਤ ਦੀ ਪਕੜ ਮਜ਼ਬੂਤ, ਨਿਊਜ਼ੀਲੈਂਡ ਨੇ 119 ਦੌੜਾਂ ‘ਤੇ ਗੁਆਈਆਂ 2 ਵਿਕਟਾਂ........ਵੈਲਿੰਗਟਨ ਟੈਸਟ ’ਚ ਭਾਰਤ ਦੀ ਪਕੜ ਮਜ਼ਬੂਤ, ਨਿਊਜ਼ੀਲੈਂਡ ਨੇ 119 ਦੌੜਾਂ ‘ਤੇ ਗੁਆਈਆਂ 2 ਵਿਕਟਾਂ..........ਰਾਜਸਥਾਨ ’ਚ ਭਿਆਨਕ ਸੜਕ ਹਾਦਸਾ, ਇੱਕੋ ਪਰਿਵਾਰ ਦੇ 9 ਜੀਆਂ ਦੀ ਮੌਤ........ਕ੍ਰਿਕਟਰ ਯੁਜਵੇਂਦਰ ਚਾਹਲ ਭਾਜਪਾ ’ਚ ਸ਼ਾਮਲ

ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ’ਤੇ CM ਮਾਨ ਨਾਲ 4 ਮੈਂਬਰੀ ਕਮੇਟੀ ਦੀ ਅਹਿਮ ਮੀਟਿੰਗ

Meeting between 4-member committee and CM Mann: ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਬੰਦੀ ਸਿੰਘ ਇਨਸਾਫ਼ ਮੋਰਚੇ ਵੱਲੋਂ ਬਣਾਈ ਗਈ 4 ਮੈਂਬਰੀ ਕਮੇਟੀ ਨਾਲ ਅਹਿਮ ਮੀਟਿੰਗ ਕੀਤੀ। ਇਸ ਦੀ ਜਾਣਕਾਰੀ ਖੁਦ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੇ ਸੋਸ਼ਲ ਮੀਡੀਆ ਅਕਾਊਟ ‘X’ ‘ਤੇ ਦਿੱਤੀ ਗਈ। ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ, “ਬੰਦੀ ਸਿੰਘ ਇਨਸਾਫ਼ ਮੋਰਚੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ’ਤੇ CM ਮਾਨ ਨਾਲ 4 ਮੈਂਬਰੀ ਕਮੇਟੀ ਦੀ ਅਹਿਮ ਮੀਟਿੰਗ

Meeting between 4-member committee and CM Mann: ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਬੰਦੀ ਸਿੰਘ ਇਨਸਾਫ਼ ਮੋਰਚੇ ਵੱਲੋਂ ਬਣਾਈ ਗਈ 4 ਮੈਂਬਰੀ ਕਮੇਟੀ ਨਾਲ ਅਹਿਮ ਮੀਟਿੰਗ ਕੀਤੀ। ਇਸ ਦੀ ਜਾਣਕਾਰੀ ਖੁਦ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੇ ਸੋਸ਼ਲ ਮੀਡੀਆ ਅਕਾਊਟ ‘X’ ‘ਤੇ ਦਿੱਤੀ ਗਈ।

ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ, “ਬੰਦੀ ਸਿੰਘ ਇਨਸਾਫ਼ ਮੋਰਚੇ ਵੱਲੋਂ ਬਣਾਈ ਗਈ 4 ਮੈਂਬਰੀ ਕਮੇਟੀ (ਸ. ਗੁਰਦੀਪ ਸਿੰਘ ਬਠਿੰਡਾ, ਐਡਵੋਕੇਟ ਜਸਪਾਲ ਸਿੰਘ ਮੰਝਪੁਰ, ਸ. ਪਾਲ ਸਿੰਘ ਫਰਾਂਸ ਅਤੇ ਸ. ਬਲਵਿੰਦਰ ਪਾਲ ਸਿੰਘ) ਨਾਲ ਅਹਿਮ ਮੀਟਿੰਗ ਹੋਈ…
ਬੰਦੀ ਸਿੰਘਾਂ ਦੀ ਰਿਹਾਈ ਦੇ ਮਸਲੇ ‘ਤੇ ਕਮੇਟੀ ਮੈਂਬਰਾਂ ਦੇ ਵਿਚਾਰ ਅਤੇ ਅਪੀਲ ਨੂੰ ਬੜੇ ਗੌਰ ਨਾਲ ਸੁਣਿਆ… ਮੈਂ ਕਮੇਟੀ ਨੂੰ ਪੂਰਾ ਭਰੋਸਾ ਦਿਵਾਇਆ ਹੈ ਕਿ ਪੰਜਾਬ ਸਰਕਾਰ ਇਸ ਮਸਲੇ ਦਾ ਜਲਦ ਤੋਂ ਜਲਦ ਢੁੱਕਵਾਂ ਹੱਲ ਕੱਢਣ ਲਈ ਵਚਨਬੱਧ ਹੈ…
ਜਿਹੜੇ ਵਾਜਿਬ ਅਤੇ ਕਾਨੂੰਨੀ ਕਦਮ ਪਿਛਲੀਆਂ ਸਰਕਾਰਾਂ ਵੱਲੋਂ ਕਈ ਸਾਲਾਂ ਤੋਂ ਨਹੀਂ ਚੁੱਕੇ ਗਏ, ਸਾਡੀ ਸਰਕਾਰ ਉਨ੍ਹਾਂ ਨੂੰ ਪਹਿਲ ਦੇ ਆਧਾਰ ‘ਤੇ ਚੁੱਕੇਗੀ ਤਾਂ ਜੋ ਇਸ ਮੁੱਦੇ ਦਾ ਜਲਦ ਹੱਲ ਕੀਤਾ ਜਾ ਸਕੇ… ਪੰਜਾਬ ਸਰਕਾਰ ਹਮੇਸ਼ਾ ਇਨਸਾਫ਼ ਦੇ ਨਾਲ ਖੜ੍ਹੀ ਹੈ…ਇਨਕਲਾਬ ਜ਼ਿੰਦਾਬਾਦ!”

Read Latest News and Breaking News at Daily Post TV, Browse for more News

Ad
Ad

Punjab District News