Journalism Of Hope
BREAKING NEWS
ਪਨਬਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੀ ਸਰਕਾਰ ਨਾਲ ਮੀਟਿੰਗ ਅੱਜ, ਹੱਲ ਨਾ ਹੋਇਆ ਤਾਂ ਕਰਨਗੇ ਵੱਡਾ ਐਲਾਨ.....ਪੰਜਾਬ ਵਿੱਚ ਸਵਾਇਨ ਫਲੂ ਦੇ 70 ਮਾਮਲੇ ਆਏ ਸਾਹਮਣੇ, ਸਿਹਤ ਵਿਭਾਗ ਅਲਰਟ....ਮਾਨ ਸਰਕਾਰ ਵੱਲੋਂ ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਤੋਂ ਵੱਧ ਦਾ ਵਾਧੇ ਨੂੰ ਮਨਜ਼ੂਰੀ.....ਮਾਛੀਵਾੜਾ ਪੁਲਿਸ ਨੇ ਤਿੰਨ ਲਾਪਤਾ ਵਿਦਿਆਰਥੀ ਰਾਜਸਥਾਨ ਤੋਂ ਸਹੀ-ਸਲਾਮਤ ਕੀਤੇ ਬਰਾਮਦ.....ਅਦਾਕਾਰਾ ਕ੍ਰਿਤੀ ਸੈਨਨ ਰੱਖੜੀ ਵਿਵਾਦ ਮਾਮਲਾ: ਰਾਹੁਲ ਗਾਂਧੀ ਆਏ ਸਮਰਥਨ ‘ਚ

ED ਦੀ ਰੇਡ ਦੌਰਾਨ ਮੰਤਰੀ ਸੰਜੀਵ ਅਰੋੜਾ ਦੀ ਅਚਾਨਕ ਵਿਗੜੀ ਤਬੀਅਤ

ਪੰਜਾਬ ਵਿੱਚ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਇਨਫੋਰਸਮੈਂਟ ਡਾਇਰੈਕਟੋਰੇਟ (ED) ਦੀ ਰੇਡ ਦੌਰਾਨ ਮੰਤਰੀ Sanjeev Arora ਦੀ ਅਚਾਨਕ ਤਬੀਅਤ ਵਿਗੜ ਗਈ। ਜਾਣਕਾਰੀ ਮੁਤਾਬਕ, ED ਦੀ ਟੀਮ ਵੱਲੋਂ ਅਰੋੜਾ ਦੇ ਘਰ ਛਾਪੇਮਾਰੀ ਕੀਤੀ ਜਾ ਰਹੀ ਸੀ। ਇਸ ਦੌਰਾਨ ਅਚਾਨਕ ਸੰਜੀਵ ਅਰੋੜਾ ਦੀ ਸਿਹਤ ਖਰਾਬ ਹੋ ਗਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਮੈਡੀਕਲ ਸਹਾਇਤਾ ਦਿੱਤੀ […]
Nishant Malyan
By : Updated On: 09 May 2026 16:57:PM
ED ਦੀ ਰੇਡ ਦੌਰਾਨ ਮੰਤਰੀ ਸੰਜੀਵ ਅਰੋੜਾ ਦੀ ਅਚਾਨਕ ਵਿਗੜੀ ਤਬੀਅਤ

ਪੰਜਾਬ ਵਿੱਚ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਇਨਫੋਰਸਮੈਂਟ ਡਾਇਰੈਕਟੋਰੇਟ (ED) ਦੀ ਰੇਡ ਦੌਰਾਨ ਮੰਤਰੀ Sanjeev Arora ਦੀ ਅਚਾਨਕ ਤਬੀਅਤ ਵਿਗੜ ਗਈ।

ਇਸ਼ਤਿਹਾਰ

ਜਾਣਕਾਰੀ ਮੁਤਾਬਕ, ED ਦੀ ਟੀਮ ਵੱਲੋਂ ਅਰੋੜਾ ਦੇ ਘਰ ਛਾਪੇਮਾਰੀ ਕੀਤੀ ਜਾ ਰਹੀ ਸੀ। ਇਸ ਦੌਰਾਨ ਅਚਾਨਕ ਸੰਜੀਵ ਅਰੋੜਾ ਦੀ ਸਿਹਤ ਖਰਾਬ ਹੋ ਗਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਮੈਡੀਕਲ ਸਹਾਇਤਾ ਦਿੱਤੀ ਗਈ। ਡਾਕਟਰਾਂ ਵੱਲੋਂ ਉਨ੍ਹਾਂ ਦੀ ਜਾਂਚ ਕੀਤੀ ਗਈ ਅਤੇ ਹਾਲਤ ‘ਤੇ ਨਜ਼ਰ ਰੱਖੀ ਜਾ ਰਹੀ ਹੈ।

ਇਹ ਰੇਡ ਕਿਸੇ ਵਿੱਤੀ ਗੜਬੜੀ ਜਾਂ ਜਾਂਚ ਨਾਲ ਜੁੜੀ ਹੋ ਸਕਦੀ ਹੈ, ਹਾਲਾਂਕਿ ਅਧਿਕਾਰਿਕ ਤੌਰ ‘ਤੇ ED ਵੱਲੋਂ ਹਜੇ ਤੱਕ ਪੂਰੀ ਜਾਣਕਾਰੀ ਸਾਹਮਣੇ ਨਹੀਂ ਆਈ।

ਇਸ ਘਟਨਾ ਤੋਂ ਬਾਅਦ ਸਿਆਸੀ ਮਾਹੌਲ ਵੀ ਗਰਮਾ ਗਿਆ ਹੈ। ਵਿਰੋਧੀ ਧਿਰਾਂ ਵੱਲੋਂ ਇਸ ਮਾਮਲੇ ‘ਤੇ ਸਵਾਲ ਉਠਾਏ ਜਾ ਰਹੇ ਹਨ, ਜਦਕਿ ਸੱਤਾ ਪੱਖ ਇਸ ਨੂੰ ਰੁਟੀਨ ਜਾਂਚ ਕਰਾਰ ਦੇ ਰਹੀ ਹੈ।

ਫਿਲਹਾਲ ਮੰਤਰੀ ਦੀ ਸਿਹਤ ਸਥਿਰ ਦੱਸੀ ਜਾ ਰਹੀ ਹੈ ਅਤੇ ਅਧਿਕਾਰੀਆਂ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।

Read Latest News and Breaking News at Daily Post TV, Browse for more News

Ad
Ad

Punjab District News