Mock Drill in Border Areas: ਪਾਕਿਸਤਾਨ ਨਾਲ ਲੱਗਦੇ ਸੂਬਿਆਂ ‘ਚ ਵੀਰਵਾਰ ਸ਼ਾਮ ਨੂੰ ਇੱਕ ਮੌਕ ਡ੍ਰਿਲ ਕੀਤੀ ਜਾਵੇਗੀ। ਇਹ ਮੌਕ ਡ੍ਰਿਲ ਗੁਜਰਾਤ, ਪੰਜਾਬ, ਰਾਜਸਥਾਨ ਤੇ ਜੰਮੂ-ਕਸ਼ਮੀਰ ਵਿੱਚ ਕੀਤੀ ਜਾਵੇਗੀ। ਲੋਕਾਂ ਨੂੰ ਅਲਰਟ ਰਹਿਣ ਦੀ ਸਲਾਹ ਦਿੱਤੀ ਗਈ ਹੈ।

ਔਰਤਾਂ, ਬੱਚਿਆਂ ਅਤੇ ਬਜ਼ੁਰਗਾਂ ਦੀ ਭਲਾਈ ਮਾਨ ਸਰਕਾਰ ਦੀ ਪਹਿਲੀ ਤਰਜੀਹ: ਡਾ. ਬਲਜੀਤ ਕੌਰ
ਚੰਡੀਗੜ੍ਹ- ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ, ਵਿਸ਼ੇਸ਼ ਕਰਕੇ ਮਹਿਲਾਵਾਂ, ਬਜ਼ੁਰਗਾਂ ਅਤੇ ਬੱਚਿਆਂ ਦੀ ਭਲਾਈ ਲਈ ਗੰਭੀਰ ਤੇ ਨਿਰੰਤਰ ਯਤਨ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਸਮਾਜ ਦੀ ਤਰੱਕੀ ਉਸਦੇ...