ਭਲਕੇ ਫਿਰ ਹੋਵੇਗੀ ਪਾਕਿਸਤਾਨ ਨਾਲ ਲੱਗਦੇ ਸਰਹੱਦੀ ਇਲਾਕਿਆਂ ‘ਚ ਮੌਕ ਡ੍ਰਿਲ, ਲੋਕਾਂ ਨੂੰ ਸਾਵਧਾਨ ਰਹਿਣ ਦੀ ਹਦਾਇਤ
Mock Drill in Border Areas: ਪਾਕਿਸਤਾਨ ਨਾਲ ਲੱਗਦੇ ਸੂਬਿਆਂ ‘ਚ ਵੀਰਵਾਰ ਸ਼ਾਮ ਨੂੰ ਇੱਕ ਮੌਕ ਡ੍ਰਿਲ ਕੀਤੀ ਜਾਵੇਗੀ। ਇਹ ਮੌਕ ਡ੍ਰਿਲ ਗੁਜਰਾਤ, ਪੰਜਾਬ, ਰਾਜਸਥਾਨ ਤੇ ਜੰਮੂ-ਕਸ਼ਮੀਰ ਵਿੱਚ ਕੀਤੀ ਜਾਵੇਗੀ। ਲੋਕਾਂ ਨੂੰ ਅਲਰਟ ਰਹਿਣ ਦੀ ਸਲਾਹ ਦਿੱਤੀ ਗਈ ਹੈ।
By :
ਮਨਵੀਰ ਰੰਧਾਵਾ
Updated On: 28 May 2025 14:23:PM