Journalism Of Hope
BREAKING NEWS
ਝੋਟਾ ਕਤਲ ਕਾਂਡ: SHO ਬੇਅੰਤ ਕੌਰ ਮੁਅੱਤਲ, DSP ਖ਼ਿਲਾਫ਼ ਜਾਂਚ ਦੀ ਸਿਫ਼ਾਰਸ਼....ਪਰਮਿੰਦਰ ਝੋਟਾ ਕਤਲ ਕਾਂਡ: ਕੈਮਿਸਟ ਅਸ਼ਵਨੀ ਦੀ ਪਤਨੀ ਵੀ ਕੇਸ ‘ਚ ਨਾਮਜ਼ਦ !.....ਪਰਮਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ’ਚ ਅੱਜ ਪੰਜਾਬ ਬੰਦ.......ਤਿਉਹਾਰੀ ਸੀਜ਼ਨ ’ਚ ਬਾਜ਼ਾਰ ਬੰਦ ਦੀ ਕਾਲ ਤੋਂ ਵਪਾਰੀ ਚਿੰਤਤ, ਦੁਕਾਨਦਾਰਾਂ ਨੇ ਕੀਤੀ ਦੁਕਾਨਾਂ ਖੁੱਲ੍ਹੀਆਂ ਰੱਖਣ ਦੀ ਅਪੀਲ........ਦੋ ਕਾਰ ਸਵਾਰਾਂ ਵਿਚਾਲੇ ਫਾਇਰਿੰਗ, ਲਪੇਟ ‘ਚ ਆਏ ਬਜ਼ੁਰਗ ਦੀ ਗੋਲੀ ਲੱਗਣ ਨਾਲ ਮੌਤ........ਅੰਮ੍ਰਿਤਸਰ ‘ਚ ਫਿਰੌਤੀ ਨਾ ਦੇਣ ’ਤੇ ਕੱਪੜਾ ਵਪਾਰੀ ’ਤੇ ਫਾਇਰਿੰਗ, ਹਾਲਤ ਗੰਭੀਰ......ਕੈਨੇਡਾ: ਫਿਰੌਤੀ ਤੇ ਗੋਲੀਬਾਰੀ ਦੇ ਮਾਮਲਿਆਂ ’ਚ ਵਾਂਟੇਡ ਮੁਲਜ਼ਮਾਂ ਦੀਆਂ ਤਸਵੀਰਾਂ ਜਾਰੀ, ਸਾਰੇ ਪੰਜਾਬੀ.....ਡਾ. ਹਰਵਿੰਦਰ ਸਿੰਘ ਧਾਲੀਵਾਲ ਬਣੇ PAU ਦੇ ਨਵੇਂ ਵਾਈਸ ਚਾਂਸਲਰ......ਪੰਜਾਬ ਤੇ ਚੰਡੀਗੜ੍ਹ ’ਚ ਮੌਸਮ ਨੇ ਲਈ ਕਰਵਟ, ਕਈ ਥਾਵਾਂ ’ਤੇ ਮੀਂਹ ਤੇ ਗੜੇਮਾਰੀ

Moga Encounter: ਪੁਲਿਸ ਨੇ ਦਵਿੰਦਰ ਬੰਬੀਹਾ ਗਰੁੱਪ ਦੇ ਸ਼ੂਟਰ ਦਾ ਕੀਤਾ ਐਨਕਾਊਂਟਰ

Moga Encounter: ਮੋਗਾ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਇਥੇ ਦੋਸਾਂਝ ਰੋਡ ‘ਤੇ ਪੁਲਿਸ ਨੇ ਦਵਿੰਦਰ ਬੰਬੀਹਾ ਗਰੁੱਪ ਦੇ ਸ਼ੂਟਰ ਦਾ ਐਨਕਾਊਂਟਰ ਕੀਤਾ ਹੈ। ਪੁਲਿਸ ਨੇ ਘਰ ਅੰਦਰ ਜਾ ਕੇ ਮੁਲਜ਼ਮ ਮਲਕੀਤ ਸਿੰਘ ਮੰਨੂ ਦਾ ਐਨਕਾਊਂਟਰ ਕੀਤਾ ਹੈ। ਮੁਲਜ਼ਮ ਕਰਾਸ ਫ਼ਾਇਰਿੰਗ ਵਿੱਚ ਜ਼ਖ਼ਮੀ ਹੋਇਆ। ਮੁਲਜ਼ਮ ਮਲਕੀਤ ਸਿੰਘ ਮੰਨੂ ‘ਤੇ ਪਹਿਲਾਂ ਵੀ […]
By : Updated On: 12 Mar 2025 14:38:PM

Moga Encounter: ਮੋਗਾ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਇਥੇ ਦੋਸਾਂਝ ਰੋਡ ‘ਤੇ ਪੁਲਿਸ ਨੇ ਦਵਿੰਦਰ ਬੰਬੀਹਾ ਗਰੁੱਪ ਦੇ ਸ਼ੂਟਰ ਦਾ ਐਨਕਾਊਂਟਰ ਕੀਤਾ ਹੈ। ਪੁਲਿਸ ਨੇ ਘਰ ਅੰਦਰ ਜਾ ਕੇ ਮੁਲਜ਼ਮ ਮਲਕੀਤ ਸਿੰਘ ਮੰਨੂ ਦਾ ਐਨਕਾਊਂਟਰ ਕੀਤਾ ਹੈ। ਮੁਲਜ਼ਮ ਕਰਾਸ ਫ਼ਾਇਰਿੰਗ ਵਿੱਚ ਜ਼ਖ਼ਮੀ ਹੋਇਆ। ਮੁਲਜ਼ਮ ਮਲਕੀਤ ਸਿੰਘ ਮੰਨੂ ‘ਤੇ ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ ਹਨ।

ਇਸ਼ਤਿਹਾਰ

Read Latest News and Breaking News at Daily Post TV, Browse for more News

Ad
Ad

Punjab District News