Moga Encounter: ਮੋਗਾ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਇਥੇ ਦੋਸਾਂਝ ਰੋਡ ‘ਤੇ ਪੁਲਿਸ ਨੇ ਦਵਿੰਦਰ ਬੰਬੀਹਾ ਗਰੁੱਪ ਦੇ ਸ਼ੂਟਰ ਦਾ ਐਨਕਾਊਂਟਰ ਕੀਤਾ ਹੈ। ਪੁਲਿਸ ਨੇ ਘਰ ਅੰਦਰ ਜਾ ਕੇ ਮੁਲਜ਼ਮ ਮਲਕੀਤ ਸਿੰਘ ਮੰਨੂ ਦਾ ਐਨਕਾਊਂਟਰ ਕੀਤਾ ਹੈ। ਮੁਲਜ਼ਮ ਕਰਾਸ ਫ਼ਾਇਰਿੰਗ ਵਿੱਚ ਜ਼ਖ਼ਮੀ ਹੋਇਆ। ਮੁਲਜ਼ਮ ਮਲਕੀਤ ਸਿੰਘ ਮੰਨੂ ‘ਤੇ ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ ਹਨ।

ਪਾਣੀ ਦੀ ਵੰਡ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਤਾ ਗਿਆ ਹੈਰਾਨੀਜਨਕ ਬਿਆਨ – ਮੁੱਖ ਮੰਤਰੀ ਨਾਇਬ ਸਿੰਘ ਸੈਣੀ
ਇਹ ਪੰਜਾਬ ਵਿੱਚ ਆਪਣੀ ਰਾਜਨੀਤੀ ਚਮਕਾਉਣ ਲਈ ਤੱਥਾਂ ਨੂੰ ਨਜ਼ਰਅੰਦਾਜ਼ ਕਰਕੇ ਜਨਤਾ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਹੈ - ਨਾਇਬ ਸਿੰਘ ਸੈਣੀ Haryana Cm Nayab Singh Saini ; ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੱਲੋਂ ਪਾਣੀ ਦੀ ਵੰਡ ਸਬੰਧੀ ਦਿੱਤੇ ਗਏ ਬਿਆਨ ਨੂੰ...