CBI ਅਦਾਲਤ ਨੇ ਮੋਗਾ ਸੈਕਸ ਸਕੈਂਡਲ ਮਾਮਲੇ ਦਾ ਫੈਸਲਾ ਆਉਣ ਵਾਲੀ 7 ਤਰੀਕ ਤੱਕ ਮੁਲਤਵੀ ਕਰ ਦਿੱਤਾ ਹੈ। ਦੋਸ਼ੀਆ ਨੂੰ ਵਾਪਿਸ ਪਟਿਆਲਾ ਸੈਂਟਰਲ ਜੇਲ੍ਹ ਵਿਖੇ ਲਿਜਾਇਆ ਜਾਵੇਗਾ। ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣ ਕੇ ਫ਼ੈਸਲਾ ਰਾਖਵਾਂ ਰੱਖ ਲਿਆ ਹੈ।

4 ਅਗਸਤ ਨੂੰ ਪਟਿਆਲੇ ‘ਚ ਵੱਡਾ ਰੋਸ ਮਾਰਚ: ਬੰਦੀ ਸਿੰਘਾਂ ਦੀ ਰਿਹਾਈ ਲਈ ਜਥੇਬੰਦੀਆਂ ਹੋਣਗੀਆਂ ਇਕੱਠੀਆਂ
ਧਾਰਮਿਕ, ਕਿਸਾਨ ਅਤੇ ਸਮਾਜਿਕ ਜਥੇਬੰਦੀਆਂ ਮੋਦੀ ਤੇ ਭਗਵੰਤ ਮਾਨ ਦੇ ਪੁਤਲੇ ਫੂਕਣਗੀਆਂ, 15 ਅਗਸਤ ਨੂੰ ਮੋਹਾਲੀ 'ਚ ਹੋਰ ਵੱਡਾ ਇਕੱਠ Punjab News: ਬੰਦੀ ਸਿੰਘਾਂ ਦੀ ਰਿਹਾਈ ਅਤੇ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਦੇ ਮਾਮਲਿਆਂ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ 4 ਅਗਸਤ ਨੂੰ ਪਟਿਆਲੇ ਦੇ ਪੂਡਾ ਗਰਾਊਂਡ ਵਿੱਚ ਵੱਡਾ ਰੋਸ...