CBI ਅਦਾਲਤ ਨੇ ਮੋਗਾ ਸੈਕਸ ਸਕੈਂਡਲ ਮਾਮਲੇ ਦਾ ਫੈਸਲਾ ਆਉਣ ਵਾਲੀ 7 ਤਰੀਕ ਤੱਕ ਮੁਲਤਵੀ ਕਰ ਦਿੱਤਾ ਹੈ। ਦੋਸ਼ੀਆ ਨੂੰ ਵਾਪਿਸ ਪਟਿਆਲਾ ਸੈਂਟਰਲ ਜੇਲ੍ਹ ਵਿਖੇ ਲਿਜਾਇਆ ਜਾਵੇਗਾ। ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣ ਕੇ ਫ਼ੈਸਲਾ ਰਾਖਵਾਂ ਰੱਖ ਲਿਆ ਹੈ।

Punjab: ਫੈਕਟਰੀਆਂ ਅਤੇ ਗਲੀਆਂ ਵਿੱਚੋਂ ਚੋਰੀ ਕਰਨ ਦੇ ਦੋਸ਼ ਵਿੱਚ ਤਿੰਨ ਨੌਜਵਾਨ ਗ੍ਰਿਫ਼ਤਾਰ, 5 ਚੋਰੀ ਦੇ ਮੋਟਰਸਾਈਕਲ ਬਰਾਮਦ
Punjab News: ਲੁਧਿਆਣਾ ਦੇ ਥਾਣਾ ਜਮਾਲਪੁਰ ਦੀ ਪੁਲਿਸ ਨੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਇਕ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਗਿਰੋਹ ਗਲੀਆਂ ਅਤੇ ਫੈਕਟਰੀਆਂ ਵਿੱਚੋਂ ਵਾਹਨ ਅਤੇ ਹੋਰ ਸਮਾਨ ਚੋਰੀ ਕਰਦਾ ਸੀ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿੱਚੋਂ 5 ਚੋਰੀ ਕੀਤੀਆਂ ਮੋਟਰਸਾਈਕਲਾਂ ਵੀ...