Journalism Of Hope
BREAKING NEWS
ਸੱਜਣ ਕੁਮਾਰ ਦੇ ਭੋਗ ’ਚ ਸ਼ਾਮਲ ਹੋਏ 3 BJP ਸੰਸਦ ਮੈਂਬਰ ਤਲਬ, ਪਾਰਟੀ ਪ੍ਰਧਾਨ ਨੇ ਲਾਈ ਫਟਕਾਰ.........ਮੋਹਾਲੀ ਡਿੰਪਲ ਕਤਲਕਾਂਡ: ਪੁਲਿਸ ਵੱਲੋਂ ਚਾਰਜਸ਼ੀਟ ਦਾਖ਼ਲ.......ਲੁਧਿਆਣਾ ‘ਚ ਠੇਕਿਆਂ ਦੇ ਬਾਹਰ ਸ਼ਰਾਬੀਆਂ ਦੀ ‘ਛਿੱਤਰ ਪਰੇਡ’.....ਬਾਬਾ ਬਕਾਲਾ ਸਾਹਿਬ ‘ਚ ਨਿਹੰਗ ਸਿੰਘ ਦਾ ਗੋਲੀਆਂ ਮਾਰ ਕੇ ਕਤਲ........HS ਫੂਲਕਾ ਨੇ ਆਪਣੀ ਹੀ ਪਾਰਟੀ ਦੇ 3 BJP ਸੰਸਦ ਮੈਂਬਰਾਂ ਦਾ ਬਾਈਕਾਟ ਕਰਨ ਦੀ ਕੀਤੀ ਮੰਗ.....ਆਸਟ੍ਰੀਆ ਦੇ ਹੋਟਲ ‘ਚ ਪੱਗ ਬੰਨ੍ਹੇ ਹੋਣ ਕਾਰਨ ਪੰਜਾਬੀ ਨੌਜਵਾਨਾਂ ਨਹੀਂ ਮਿਲੀ ਐਂਟਰੀ.....ਪੰਜਾਬ ਯੂਨੀਵਰਸਿਟੀ ‘ਚ ਵਿਦਿਆਰਥੀ ਚੋਣਾਂ: ਪ੍ਰਚਾਰ ਦਾ ਅੱਜ ਆਖਰੀ ਦਿਨ....ਨੇਪਾਲ ਹੜ੍ਹ: ਲਾਪਤਾ ਲੋਕਾਂ ਦੀ ਗਿਣਤੀ 2,500 ਦੇ ਨੇੜੇ, 586 ਲਾਸ਼ਾਂ ਬਰਾਮਦ; ਤਿੱਬਤ ‘ਚ 400 ਭਾਰਤੀ ਫਸੇ.......ਰੋਪੜ ਦੇ SSP ਮਨਿੰਦਰ ਸਿੰਘ ਦੇ ਨਾਮ ਵੱਡੀ ਉਪਲਬਧੀ, ਦੇਸ਼ ਦੇ 25 ਬਿਹਤਰੀਨ ਪੁਲਿਸ ਅਧਿਕਾਰੀਆਂ ਦੀ ਸੂਚੀ ‘ਚ ਹੋਏ ਸ਼ਾਮਲ

Mohali Murder: ਪੰਜਾਬ ‘ਚ ਪ੍ਰਵਾਸੀਆਂ ਨੇ ਇਕੱਠੇ ਹੋ ਕੇ ਪੰਜਾਬੀ ਦਾ ਕੀਤਾ ਕਤਲ! ਕਿਰਚਾਂ ਮਾਰ ਕੇ ਗੁਰਸੇਵਕ ਸਿੰਘ ਨੂੰ ਮੌਤ ਦੇ ਘਾਟ ਉਤਾਰਿਆ

Migrants Killed Punjabi in Mohali Murder: ਪੰਜਾਬ ‘ਚ ਇੱਕ ਵਾਰ ਫਿਰ ਪ੍ਰਵਾਸੀਆਂ ਦੀ ਗੁੰਡਾਗਰਦੀ ਸਾਹਮਣੇ ਆਈ ਹੈ ਅਤੇ ਮੁਹਾਲੀ (Mohali News) ‘ਚ ਮੁੜ ਕੁੰਬੜਾ ਵਰਗੇ ਹਾਲਾਤ ਬਣਦੇ ਨਜ਼ਰ ਆ ਰਹੇ ਹਨ। ਫੇਜ਼ 11 ‘ਚ ਪੰਜਾਬੀ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਕਤਲ ਪ੍ਰਵਾਸੀਆਂ ਵੱਲੋਂ ਇਕੱਠੇ ਹੋ ਕੇ ਪੰਜਾਬੀ […]
Nishant Malyan
By : Updated On: 16 Feb 2026 12:20:PM
Mohali Murder: ਪੰਜਾਬ ‘ਚ ਪ੍ਰਵਾਸੀਆਂ ਨੇ ਇਕੱਠੇ ਹੋ ਕੇ ਪੰਜਾਬੀ ਦਾ ਕੀਤਾ ਕਤਲ! ਕਿਰਚਾਂ ਮਾਰ ਕੇ ਗੁਰਸੇਵਕ ਸਿੰਘ ਨੂੰ ਮੌਤ ਦੇ ਘਾਟ ਉਤਾਰਿਆ

Migrants Killed Punjabi in Mohali Murder: ਪੰਜਾਬ ‘ਚ ਇੱਕ ਵਾਰ ਫਿਰ ਪ੍ਰਵਾਸੀਆਂ ਦੀ ਗੁੰਡਾਗਰਦੀ ਸਾਹਮਣੇ ਆਈ ਹੈ ਅਤੇ ਮੁਹਾਲੀ (Mohali News) ‘ਚ ਮੁੜ ਕੁੰਬੜਾ ਵਰਗੇ ਹਾਲਾਤ ਬਣਦੇ ਨਜ਼ਰ ਆ ਰਹੇ ਹਨ। ਫੇਜ਼ 11 ‘ਚ ਪੰਜਾਬੀ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਕਤਲ ਪ੍ਰਵਾਸੀਆਂ ਵੱਲੋਂ ਇਕੱਠੇ ਹੋ ਕੇ ਪੰਜਾਬੀ ਨੌਜਵਾਨ (Punjabi Killed) ਨੂੰ ਚਾਕੂ ਮਾਰ-ਮਾਰ ਕੇ ਮੌਤ ਦੇ ਘਾਟ ਉਤਾਰਿਆ ਗਿਆ ਹੈ।

ਇਸ਼ਤਿਹਾਰ

ਜਾਣਕਾਰੀ ਅਨੁਸਾਰ, ਮ੍ਰਿਤਕ ਨੌਜਵਾਨ ਦੇ ਪਰਿਵਾਰ ਵੱਲੋਂ ਫੋਰਟਿਸ ਹਸਪਤਾਲ ਦੇ ਬਾਹਰ ਧਰਨਾ ਲਾਇਆ ਗਿਆ ਹੈ ਅਤੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਪਰਿਵਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਸੇਵਕ ਸਿੰਘ, ਫੇਜ਼ 11 ਦੇ ਮੰਦਰ ‘ਚੋਂ ਮੱਥਾ ਟੇਕ ਕੇ ਬਾਹਰ ਆ ਰਿਹਾ ਸੀ, ਜਿਸ ਦੌਰਾਨ ਪਰਵਾਸੀ ਮਜਦੂਰਾਂ ਨੇ ਇਕੱਠੇ ਹੋ ਕੇ ਉਸ ਉਪਰ ਹਮਲਾ ਦਿੱਤਾ। ਹਮਲੇ ਦੌਰਾਨ ਉਸ ‘ਤੇ ਚਾਕੂ ਨਾਲ ਕਈ ਵਾਰ ਕੀਤੇ ਗਏ।

ਗੁਰਸੇਵਕ ਸਿੰਘ ਨੂੰ ਖੂਨ ਨਾਲ ਲੱਥਪੱਥ ਗੰਭੀਰ ਹਾਲਤ ਵਿੱਚ ਮੁਹਾਲੀ ਦੇ ਫੋਰਟਿਸ ਹਸਪਤਾਲ ਦਾਖਲ ਕਰਵਾਇਆ ਗਿਆ ਸੀ, ਜਿਥੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ।

ਪੁਲਿਸ ਵੀ ਮੌਕੇ ‘ਤੇ ਪਹੁੰਚੀ ਹੋਈ ਸੀ ਅਤੇ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਪਰਵਾਸੀ ਮਜਦੂਰਾਂ ਵੱਲੋਂ ਨੌਜਵਾਨ ‘ਤੇ ਹਮਲੇ ਦੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ, ਜਿਸ ਨੂੰ ਪੁਲਿਸ ਨੇ ਕਬਜ਼ੇ ‘ਚ ਲੈ ਲਿਆ ਹੈ।

Read Latest News and Breaking News at Daily Post TV, Browse for more News

Ad
Ad

Punjab District News