Journalism Of Hope
BREAKING NEWS
CM ਭਗਵੰਤ ਮਾਨ ਦੀ ਜ਼ਿੰਦਗੀ ’ਤੇ ਬਣੀ ਖ਼ਾਸ ਡਾਕੂਮੈਂਟਰੀ ਅੱਜ ਡਿਸਕਵਰੀ ਚੈਨਲ ’ਤੇ ਹੋਵੇਗੀ ਪ੍ਰਸਾਰਿਤ....ਭਾਜਪਾ ਨਾਲ ਗਠਜੋੜ ਕਰਨ ’ਚ ਕੋਈ ਦਿੱਕਤ ਨਹੀਂ: ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ....ਪੰਜਾਬ ’ਚ ਅੱਜ ਤੋਂ ਸ਼ੁਰੂ ਹੋਵੇਗੀ ‘ਸ਼ੇਰ-ਏ-ਪੰਜਾਬ T20 ਲੀਗ’, 6 ਟੀਮਾਂ ਵਿਚਾਲੇ ਹੋਣਗੇ ਰੋਮਾਂਚਕ ਮੁਕਾਬਲੇ....ਜਸਵੀਰ ਗੜ੍ਹੀ ਵੱਲੋਂ ਅੱਜ ਚਮਕੌਰ ਸਾਹਿਬ ਤੋਂ ਸ਼ੁਰੂ ਕੀਤੀ ਜਾਵੇਗੀ ‘ਆਸ਼ੀਰਵਾਦ ਯਾਤਰਾ’.....ਨੌਜਵਾਨ ਨੇ ਆਪਣੀ ਭੈਣ ਦੇ ਪ੍ਰੇਮੀ ਦੀ ਮਾਂ ਦਾ ਘਰ ‘ਚ ਦਾਖਲ ਹੋ ਕੇ ਕੀਤਾ ਕਤਲ....ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ’ਤੇ ਫਾਇਰਿੰਗ, ਇੱਕ ਦੀ ਮੌਤ, ਦੂਜਾ ਗੰਭੀਰ ਜ਼ਖਮੀ....ਨੇਪਾਲ ’ਚ ਮੁੜ ਵਧਿਆ ਹੜ੍ਹ ਦਾ ਖ਼ਤਰਾ, ਹੁਣ ਤੱਕ 691 ਮੌਤਾਂ, 3000 ਤੋਂ ਵੱਧ ਲੋਕ ਲਾਪਤਾ

ED ਦਾ ਮੁਹਾਲੀ ‘ਚ ਵੱਡਾ ਐਕਸ਼ਨ, ਸ਼ਾਮਲਾਤ ਜ਼ਮੀਨ ਮਾਮਲੇ ‘ਚ ਕਈ ਪ੍ਰੋਪਰਟੀ ਡੀਲਰਾਂ ਦੀ 12 ਕਰੋੜ ਤੋਂ ਵੱਧ ਦੀ ਜਾਇਦਾਦ ਅਟੈਚ

ED Mohali : ਇਨਫ਼ੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਪੰਜਾਬ ਦੇ ਮੁਹਾਲੀ ਵਿੱਚ ਵੱਡੀ ਕਾਰਵਾਈ ਕਰਦੇ ਹੋਏ ਪਿੰਡ ਸਿਉਂਕ ਵਿੱਚ ਸ਼ਾਮਲਾਤ ਜ਼ਮੀਨ ਪ੍ਰਾਈਵੇਟ ਲੋਕਾਂ ਨੂੰ ਵੇਚਣ ਦੇ ਮਾਮਲੇ ਵਿੱਚ 12 ਕਰੋੜ ਤੋਂ ਵੱਧ ਦੀ ਜਾਇਦਾਦ ਅਟੈਚ ਕੀਤੀ ਗਈ ਹੈ। ਈਡੀ ਜਲੰਧਰ ਦਫ਼ਤਰ ਵੱਲੋਂ ਪਿੰਡ ਸਿਉਂਕ ‘ਚ ਸ਼ਾਮਲਾਟ ਦੀ ਜ਼ਮੀਨ ਗਲਤ ਤਰੀਕੇ ਨਾਲ ਵੇਚਣ ਦੇ ਮਾਮਲੇ ਵਿੱਚ ਸਾਬਕਾ […]
Nishant Malyan
By : Updated On: 25 Mar 2025 20:09:PM
ED ਦਾ ਮੁਹਾਲੀ ‘ਚ ਵੱਡਾ ਐਕਸ਼ਨ, ਸ਼ਾਮਲਾਤ ਜ਼ਮੀਨ ਮਾਮਲੇ ‘ਚ ਕਈ ਪ੍ਰੋਪਰਟੀ ਡੀਲਰਾਂ ਦੀ 12 ਕਰੋੜ ਤੋਂ ਵੱਧ ਦੀ ਜਾਇਦਾਦ ਅਟੈਚ
ed

ED Mohali : ਇਨਫ਼ੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਪੰਜਾਬ ਦੇ ਮੁਹਾਲੀ ਵਿੱਚ ਵੱਡੀ ਕਾਰਵਾਈ ਕਰਦੇ ਹੋਏ ਪਿੰਡ ਸਿਉਂਕ ਵਿੱਚ ਸ਼ਾਮਲਾਤ ਜ਼ਮੀਨ ਪ੍ਰਾਈਵੇਟ ਲੋਕਾਂ ਨੂੰ ਵੇਚਣ ਦੇ ਮਾਮਲੇ ਵਿੱਚ 12 ਕਰੋੜ ਤੋਂ ਵੱਧ ਦੀ ਜਾਇਦਾਦ ਅਟੈਚ ਕੀਤੀ ਗਈ ਹੈ।

ਇਸ਼ਤਿਹਾਰ

ਈਡੀ ਜਲੰਧਰ ਦਫ਼ਤਰ ਵੱਲੋਂ ਪਿੰਡ ਸਿਉਂਕ ‘ਚ ਸ਼ਾਮਲਾਟ ਦੀ ਜ਼ਮੀਨ ਗਲਤ ਤਰੀਕੇ ਨਾਲ ਵੇਚਣ ਦੇ ਮਾਮਲੇ ਵਿੱਚ ਸਾਬਕਾ ਨੈਬ ਤਹਿਸੀਲਦਾਰ ਵਰਿੰਦਰ ਪਾਲ ਸਿੰਘ ਅਤੇ ਪਟਵਾਰੀ ਇਕਬਾਲ ਸਿੰਘ ਸਮੇਤ ਕਈ ਪ੍ਰੋਪਰਟੀ ਡੀਲਰਾਂ ਦੀ 12.31 ਕਰੋੜ ਰੁਪਏ ਦੀ ਜਾਇਦਾਦ ਅਟੈਚ ਕੀਤੀ ਗਈ ਹੈ।

ਦੱਸ ਦਈਏ ਕਿ ਈਡੀ ਇਸੇ ਕੇਸ ਦੇ ਵਿੱਚ ਸਾਲ 2023 ਵਿੱਚ 8 ਕਰੋੜ ਦੀ ਪ੍ਰਾਪਰਟੀ ਪਹਿਲਾਂ ਤੋਂ ਹੀ ਅਟੈਚ ਕਰ ਚੁੱਕੀ ਹੈ। ਹੁਣ ਇਸ ਮਾਮਲੇ ਵਿੱਚ ਈਡੀ ਨੇ ਦੁਬਾਰਾ ਕਾਰਵਾਈ ਕਰਦੇ ਹੋਏ 12 ਕਰੋੜ ਦੀ ਪ੍ਰੋਪਰਟੀ ਅਟੈਚ ਕੀਤੀ ਹੈ।

Read Latest News and Breaking News at Daily Post TV, Browse for more News

Ad
Ad

Punjab District News