Journalism Of Hope
BREAKING NEWS
ਵੱਡੀ ਖ਼ਬਰ: ਪੰਜਾਬ PCS-2025 ਦੀ ਭਰਤੀ ਪ੍ਰਕਿਰਿਆ ’ਤੇ ਹਾਈਕੋਰਟ ਨੇ ਲਗਾਈ ਰੋਕ......ਹਾਈਕੋਰਟ ‘ਚ DA ਮਾਮਲੇ ਦੀ ਸੁਣਵਾਈ ਅਣਮਿੱਥੇ ਸਮੇਂ ਲਈ ਮੁਲਤਵੀ.....MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਦੇ ਵੱਲੋਂ ਸੁਰੱਖਿਆ ਦੇ ਪੁਖਤਾ ਬੰਦੋਬਸਤ......MP ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਲਿਆਉਣ ਲਈ ਪੁਲਿਸ ਟੀਮ ਡਿੱਬਰੂਗੜ੍ਹ ਰਵਾਨਾ.......ਸੈਫ ਅਲੀ ਖ਼ਾਨ ਨੂੰ ਜਾਨੋਂ ਮਾਰਨ ਦੀ ਧਮਕੀ, ਮੈਸੇਜ ਮਿਲਣ ਤੋਂ ਬਾਅਦ ਮੁੰਬਈ ਪੁਲਿਸ ਅਲਰਟ.....ਦਾਊਦ ਇਬਰਾਹਿਮ ਦੇ ਪੁਸ਼ਤੈਨੀ ਘਰ ’ਤੇ ਚੱਲਿਆ ਬੁਲਡੋਜ਼ਰ......ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ’ਤੇ ਭਾਖੜਾ ਨਹਿਰ ਦਾ ਪੁਲ ਟੁੱਟਿਆ, ਦੋ ਟਰੱਕ ਫਸੇ

ਪੰਜਾਬ ‘ਚ ਮਾਨਸੂਨ ਸਰਗਰਮ, ਕਈ ਇਲਾਕਿਆਂ ‘ਚ ਮੀਂਹ ਦੇ ਆਸਾਰ

Monsoon active in Punjab: ਚੰਡੀਗੜ੍ਹ: ਪੰਜਾਬ ਵਿੱਚ ਮਾਨਸੂਨ ਸਰਗਰਮ ਹੈ। ਮੌਸਮ ਵਿਭਾਗ ਮੁਤਾਬਕ ਸੂਬੇ ਦੇ ਕਈ ਹਿੱਸਿਆਂ ਵਿੱਚ ਬੱਦਲ ਛਾਏ ਰਹਿਣ ਦੇ ਨਾਲ ਰੁਕ-ਰੁਕ ਕੇ ਹਲਕੀ ਤੋਂ ਦਰਮਿਆਨੀ ਬਾਰਿਸ਼ ਜਾਂ ਛਿੱਟੇ ਪੈਣ ਦੀ ਸੰਭਾਵਨਾ ਹੈ। ਇਸ ਕਾਰਨ ਤਾਪਮਾਨ ਵਿੱਚ ਗਿਰਾਵਟ ਆਉਣ ਅਤੇ ਲੋਕਾਂ ਨੂੰ ਹੁੰਮਸ ਤੋਂ ਰਾਹਤ ਮਿਲਣ ਦੀ ਉਮੀਦ ਹੈ। ਲੁਧਿਆਣਾ, ਜਲੰਧਰ, ਪਟਿਆਲਾ ਅਤੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੰਜਾਬ ‘ਚ ਮਾਨਸੂਨ ਸਰਗਰਮ, ਕਈ ਇਲਾਕਿਆਂ ‘ਚ ਮੀਂਹ ਦੇ ਆਸਾਰ

Monsoon active in Punjab: ਚੰਡੀਗੜ੍ਹ: ਪੰਜਾਬ ਵਿੱਚ ਮਾਨਸੂਨ ਸਰਗਰਮ ਹੈ। ਮੌਸਮ ਵਿਭਾਗ ਮੁਤਾਬਕ ਸੂਬੇ ਦੇ ਕਈ ਹਿੱਸਿਆਂ ਵਿੱਚ ਬੱਦਲ ਛਾਏ ਰਹਿਣ ਦੇ ਨਾਲ ਰੁਕ-ਰੁਕ ਕੇ ਹਲਕੀ ਤੋਂ ਦਰਮਿਆਨੀ ਬਾਰਿਸ਼ ਜਾਂ ਛਿੱਟੇ ਪੈਣ ਦੀ ਸੰਭਾਵਨਾ ਹੈ। ਇਸ ਕਾਰਨ ਤਾਪਮਾਨ ਵਿੱਚ ਗਿਰਾਵਟ ਆਉਣ ਅਤੇ ਲੋਕਾਂ ਨੂੰ ਹੁੰਮਸ ਤੋਂ ਰਾਹਤ ਮਿਲਣ ਦੀ ਉਮੀਦ ਹੈ।

ਲੁਧਿਆਣਾ, ਜਲੰਧਰ, ਪਟਿਆਲਾ ਅਤੇ ਚੰਡੀਗੜ੍ਹ ਸਮੇਤ ਆਸ-ਪਾਸ ਦੇ ਇਲਾਕਿਆਂ ਵਿੱਚ ਬੱਦਲ ਛਾਏ ਰਹਿਣਗੇ। ਇਨ੍ਹਾਂ ਖੇਤਰਾਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਜਾਂ ਛਿੱਟੇ ਪੈ ਸਕਦੇ ਹਨ। ਮੀਂਹ ਕਾਰਨ ਤਾਪਮਾਨ ਵਿੱਚ ਕੁਝ ਗਿਰਾਵਟ ਆਉਣ ਦੀ ਸੰਭਾਵਨਾ ਹੈ। ਮੌਸਮ ਠੰਡਾ ਹੋਣ ਨਾਲ ਲੋਕਾਂ ਨੂੰ ਗਰਮੀ ਅਤੇ ਹੁੰਮਸ ਤੋਂ ਰਾਹਤ ਮਿਲੇਗੀ।

Read Latest News and Breaking News at Daily Post TV, Browse for more News

Ad
Ad

Punjab District News