Journalism Of Hope
BREAKING NEWS
ਪਟਿਆਲਾ ਤੋਂ ‘ਆਪ’ ਵਿਧਾਇਕ ਅਜੀਤਪਾਲ ਕੋਹਲੀ ਨੂੰ ਚੋਣ ਕਮਿਸ਼ਨ ਦਾ ਨੋਟਿਸ......ਪਟਿਆਲਾ ਨਗਰ ਨਿਗਮ ਚੋਣਾਂ: 6 ਪੁਲਿਸ ਅਧਿਕਾਰੀਆਂ ਨੂੰ ਤੁਰੰਤ ਰਿਲੀਵ ਕਰਨ ਦੇ ਹੁਕਮ......ਮੁਕੇਰੀਆਂ ’ਚ ਕਿਸਾਨਾਂ ਦੇ ਧਰਨੇ ਦੌਰਾਨ ਵੱਡਾ ਹਾਦਸਾ, ਟਰਾਲੀ ਨਾਲ ਟਕਰਾਈ ਬਾਈਕ; ਨੌਜਵਾਨ ਦੀ ਮੌਤ......ਪੰਜਾਬ ਸਮੇਤ 5 ਸੂਬਿਆਂ ਦੀ ਡਰਾਫਟ ਵੋਟਰ ਸੂਚੀ ਜਾਰੀ, ਯੂਪੀ ’ਚ 20.7 ਲੱਖ ਵੋਟਰ ਵਧੇ......NEET-UG ਪੇਪਰ ਲੀਕ ਮਾਮਲੇ ’ਚ 14 ਮੁਲਜ਼ਮਾਂ ਵਿਰੁੱਧ ਦੋਸ਼ ਆਇਦ ਕਰਨ ਦੇ ਹੁਕਮ.......ਕੁਲਗਾਮ ’ਚ ਲਸ਼ਕਰ ਦਾ ਅੱਤਵਾਦੀ ਲਤੀਫ ਭੱਟ ਮੁਕਾਬਲੇ ’ਚ ਢੇਰ......ਦਿਲਜੀਤ ਦੋਸਾਂਝ ਦੇ ਮੁੱਲਾਂਪੁਰ ਕੰਸਰਟ ’ਤੇ ਬਾਲ ਕਮਿਸ਼ਨ ਦਾ ਨੋਟਿਸ, ਡੀ.ਸੀ. ਮੋਹਾਲੀ ਤੋਂ ਮੰਗੀ ਰਿਪੋਰਟ.......DNA ਰਿਪੋਰਟ ਨੇ ਬਦਲਿਆ ਨਾਬਾਲਗ ਨਾਲ ਜਬਰ-ਜਨਾਹ ਦਾ ਕੇਸ, ਨਵਜੰਮੀ ਬੱਚੀ ਦਾ ਪਿਤਾ ਨਹੀਂ ਨਿਕਲਿਆ ਮੁਲਜ਼ਮ......ਪ੍ਰੇਮ ਸਬੰਧਾਂ ’ਚ ਪਤੀ ਬਣਿਆ ਰੋੜਾ ਤਾਂ ਪਤਨੀ ਨੇ ਹੀ ਰਚੀ ਕਤਲ ਦੀ ਸਾਜ਼ਿਸ਼ ! 3 ਲੱਖ ਦੀ ਦਿੱਤੀ ਸੁਪਾਰੀ......11 ਸਾਲ ਪੁਰਾਣੇ ਡੀਐੱਸਪੀ ਕਤਲ ਕੇਸ ’ਚ ਸਾਬਕਾ ਸਰਪੰਚ ਸਮੇਤ 4 ਨੂੰ ਉਮਰ ਕੈਦ

ਪੰਜਾਬ ‘ਚ 5 ਅਗਸਤ ਤੱਕ ਮੌਨਸੂਨ ਰਹੇਗਾ ਸਰਗਰਮ, ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਤੇ ਗਰਜ-ਚਮਕ ਦੀ ਚੇਤਾਵਨੀ

Monsoon active in Punjab: ਚੰਡੀਗੜ੍ਹ: ਪੰਜਾਬ ਵਿੱਚ ਅਗਲੇ ਕੁਝ ਦਿਨਾਂ ਤੱਕ ਮੌਨਸੂਨ ਸਰਗਰਮ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ 5 ਅਗਸਤ ਤੱਕ ਸੂਬੇ ਦੇ ਕਈ ਹਿੱਸਿਆਂ ਵਿੱਚ ਰੁਕ-ਰੁਕ ਕੇ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ ਕਈ ਜ਼ਿਲ੍ਹਿਆਂ ਵਿੱਚ ਗਰਜ-ਚਮਕ, ਤੇਜ਼ ਹਵਾਵਾਂ ਅਤੇ ਦਰਮਿਆਨੀ ਤੋਂ ਭਾਰੀ ਮੀਂਹ ਪੈ ਸਕਦਾ ਹੈ। ਐਤਵਾਰ ਸਵੇਰੇ ਜਲੰਧਰ ਵਿੱਚ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 

Monsoon active in Punjab: ਚੰਡੀਗੜ੍ਹ: ਪੰਜਾਬ ਵਿੱਚ ਅਗਲੇ ਕੁਝ ਦਿਨਾਂ ਤੱਕ ਮੌਨਸੂਨ ਸਰਗਰਮ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ 5 ਅਗਸਤ ਤੱਕ ਸੂਬੇ ਦੇ ਕਈ ਹਿੱਸਿਆਂ ਵਿੱਚ ਰੁਕ-ਰੁਕ ਕੇ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ ਕਈ ਜ਼ਿਲ੍ਹਿਆਂ ਵਿੱਚ ਗਰਜ-ਚਮਕ, ਤੇਜ਼ ਹਵਾਵਾਂ ਅਤੇ ਦਰਮਿਆਨੀ ਤੋਂ ਭਾਰੀ ਮੀਂਹ ਪੈ ਸਕਦਾ ਹੈ।

ਐਤਵਾਰ ਸਵੇਰੇ ਜਲੰਧਰ ਵਿੱਚ ਹਲਕੀ ਬਾਰਿਸ਼ ਦਰਜ ਕੀਤੀ ਗਈ। ਮੌਸਮ ਵਿਭਾਗ ਨੇ ਲੋਕਾਂ ਨੂੰ ਬਿਜਲੀ ਚਮਕਣ ਅਤੇ ਤੇਜ਼ ਹਵਾਵਾਂ ਦੌਰਾਨ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ।

ਵਿਭਾਗ ਦੇ ਅਨੁਸਾਰ 6 ਅਗਸਤ ਤੋਂ ਬਾਅਦ ਮੌਨਸੂਨ ਦੀ ਗਤੀਵਿਧੀ ਵਿੱਚ ਕੁਝ ਕਮੀ ਆਉਣ ਦੇ ਸੰਕੇਤ ਹਨ। ਇਸ ਤੋਂ ਬਾਅਦ ਸੂਬੇ ਦੇ ਕੁਝ ਇਲਾਕਿਆਂ ਵਿੱਚ ਹੀ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

Read Latest News and Breaking News at Daily Post TV, Browse for more News

Ad
Ad

Punjab District News