ਕੁੱਲੂ ਦੇ ਅਖਾੜਾ ਬਾਜ਼ਾਰ ਵਿੱਚ ਜ਼ਮੀਨ ਖਿਸਕਣ ਦੌਰਾਨ 8 ਤੋਂ ਵੱਧ ਲੋਕ ਮਲਬੇ ਹੇਠ ਫਸੇ, ਬਚਾਅ ਕਾਰਜ ਜਾਰੀ…

ਮੋਦੀ ਨੇ ਸਿਰਫ਼ 1600 ਕਰੋੜ ਦੇ ਕੇ ਪੰਜਾਬ ਲਈ ਆਪਣੀ ਨਫ਼ਰਤ ਦਿਖਾਈ : ਪਰਗਟ ਸਿੰਘ
ਚੰਡੀਗੜ੍ਹ, 9 ਸਤੰਬਰ, 2025: ਆਲ ਇੰਡੀਆ ਕਾਂਗਰਸ ਕਮੇਟੀ ਦੇ ਸਕੱਤਰ ਅਤੇ ਵਿਧਾਇਕ ਪਦਮਸ਼੍ਰੀ ਪਰਗਟ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੰਜਾਬ ਲਈ ਐਲਾਨੀ 1600 ਕਰੋੜ ਰੁਪਏ ਦੀ ਰਾਹਤ ਗ੍ਰਾਂਟ 'ਤੇ ਚੁਟਕੀ ਲਈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ 'ਚੂਹਾ ਲੱਭਣ ਲਈ ਪਹਾੜ ਪੁੱਟਿਆ' ਦੀ ਕਹਾਵਤ ਨੂੰ ਸੱਚ ਸਾਬਤ ਕਰ...