MP ਅੰਮ੍ਰਿਤਪਾਲ ਸਿੰਘ ਦੇ ਮਾਤਾ ਨੂੰ ਦਿੱਲੀ ਏਅਰਪੋਰਟ ‘ਤੇ ਰੋਕਿਆ
Punjab News: ਦਿੱਲੀ ਤੋਂ ਵੱਡੀ ਖਬਰ ਸਾਹਮਣੇ ਆਈ ਹੈ, ਖਡੂਰ ਸਾਹਿਬ ਹਲਕੇ ਦੇ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਦੇ ਮਾਤਾ ਬੀਬੀ ਬਲਵਿੰਦਰ ਕੌਰ ਜੋ ਕਿ ਕੈਨੇਡਾ ਦੀ ਫਲਾਈਟ ਲੈਣਾ ਚਾਹੁੰਦੇ ਸਨ ਉਨ੍ਹਾਂ ਨੂੰ ਦਿੱਲੀ ਇੰਟਰਨੈਸ਼ਨਲ ਪੁਰ ‘ਤੇ ਰੋਕਿਆ ਗਿਆ ਹੈ। ਇਸ ਸਬੰਧੀ ਇਸ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ […]
By :
Amritpal Singh
Updated On: 21 Nov 2025 15:22:PM
Punjab News: ਦਿੱਲੀ ਤੋਂ ਵੱਡੀ ਖਬਰ ਸਾਹਮਣੇ ਆਈ ਹੈ, ਖਡੂਰ ਸਾਹਿਬ ਹਲਕੇ ਦੇ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਦੇ ਮਾਤਾ ਬੀਬੀ ਬਲਵਿੰਦਰ ਕੌਰ ਜੋ ਕਿ ਕੈਨੇਡਾ ਦੀ ਫਲਾਈਟ ਲੈਣਾ ਚਾਹੁੰਦੇ ਸਨ ਉਨ੍ਹਾਂ ਨੂੰ ਦਿੱਲੀ ਇੰਟਰਨੈਸ਼ਨਲ ਪੁਰ ‘ਤੇ ਰੋਕਿਆ ਗਿਆ ਹੈ।
ਇਸ ਸਬੰਧੀ ਇਸ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਮੁੱਖ ਬੁਲਾਰੇ ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਹੈ ਕਿ 350 ਸਾਲਾਂ ਸ਼ਹੀਦੀ ਸ਼ਤਾਬਦੀ ਮੌਕੇ ਇੱਕ ਪਾਸੇ ਮਨੁੱਖੀ ਹੱਕਾਂ ਕੂਕਾਂ ਦੀ ਵੱਡੇ ਪੱਧਰ ਦੇ ਉੱਤੇ ਉਲੰਘਣਾ ਹੋ ਰਹੀ ਹੈ।