Banner
Banner

ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਨੇ ਮੁੜ ਕੀਤਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਰੁੱਖ

ਅੰਮ੍ਰਿਤਪਾਲ ਸਿੰਘ ਨੇ ਫਿਰ ਤੋਂ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਅੰਮ੍ਰਿਤਪਾਲ ਨੇ ਪੰਜਾਬ ਸਰਕਾਰ ਵੱਲੋਂ ਪੈਰੋਲ ਅਰਜ਼ੀ ਰੱਦ ਕਰਨ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਪਟੀਸ਼ਨ ‘ਤੇ ਜਲਦੀ ਹੀ ਸੁਣਵਾਈ ਹੋਣ ਦੀ ਉਮੀਦ ਹੈ। ਜ਼ਿਕਰਯੋਗ ਹੈ ਕਿ MP ਅੰਮ੍ਰਿਤਪਾਲ ਸਿੰਘ ਜੂਨ 2023 ਤੋਂ ਅਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ੍ਹ ਵਿੱਚ ਐਨਐਸਏ (ਕੌਮੀਂ ਸੁਰੱਖਿਆ ਕਾਨੂੰਨ) […]
Amritpal Singh
By : Updated On: 28 Nov 2025 12:35:PM
ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਨੇ ਮੁੜ ਕੀਤਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਰੁੱਖ

ਅੰਮ੍ਰਿਤਪਾਲ ਸਿੰਘ ਨੇ ਫਿਰ ਤੋਂ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਅੰਮ੍ਰਿਤਪਾਲ ਨੇ ਪੰਜਾਬ ਸਰਕਾਰ ਵੱਲੋਂ ਪੈਰੋਲ ਅਰਜ਼ੀ ਰੱਦ ਕਰਨ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਪਟੀਸ਼ਨ ‘ਤੇ ਜਲਦੀ ਹੀ ਸੁਣਵਾਈ ਹੋਣ ਦੀ ਉਮੀਦ ਹੈ।

ਜ਼ਿਕਰਯੋਗ ਹੈ ਕਿ MP ਅੰਮ੍ਰਿਤਪਾਲ ਸਿੰਘ ਜੂਨ 2023 ਤੋਂ ਅਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ੍ਹ ਵਿੱਚ ਐਨਐਸਏ (ਕੌਮੀਂ ਸੁਰੱਖਿਆ ਕਾਨੂੰਨ) ਤਹਿਤ ਨਜ਼ਰਬੰਦ ਹਨ। ਮਈ 2024 ਵਿੱਚ, ਉਹ ਖਡੂਰ ਸਾਹਿਬ ਹਲਕੇ ਤੋਂ ਇੱਕ ਆਜ਼ਾਦ ਉਮੀਦਵਾਰ ਵਜੋਂ ਜਿੱਤੇ ਸਨ।

Read Latest News and Breaking News at Daily Post TV, Browse for more News

Ad
Ad