Journalism Of Hope
BREAKING NEWS
ਸੱਜਣ ਕੁਮਾਰ ਦੇ ਭੋਗ ’ਚ ਸ਼ਾਮਲ ਹੋਏ 3 BJP ਸੰਸਦ ਮੈਂਬਰ ਤਲਬ, ਪਾਰਟੀ ਪ੍ਰਧਾਨ ਨੇ ਲਾਈ ਫਟਕਾਰ.........ਮੋਹਾਲੀ ਡਿੰਪਲ ਕਤਲਕਾਂਡ: ਪੁਲਿਸ ਵੱਲੋਂ ਚਾਰਜਸ਼ੀਟ ਦਾਖ਼ਲ.......ਲੁਧਿਆਣਾ ‘ਚ ਠੇਕਿਆਂ ਦੇ ਬਾਹਰ ਸ਼ਰਾਬੀਆਂ ਦੀ ‘ਛਿੱਤਰ ਪਰੇਡ’.....ਬਾਬਾ ਬਕਾਲਾ ਸਾਹਿਬ ‘ਚ ਨਿਹੰਗ ਸਿੰਘ ਦਾ ਗੋਲੀਆਂ ਮਾਰ ਕੇ ਕਤਲ........HS ਫੂਲਕਾ ਨੇ ਆਪਣੀ ਹੀ ਪਾਰਟੀ ਦੇ 3 BJP ਸੰਸਦ ਮੈਂਬਰਾਂ ਦਾ ਬਾਈਕਾਟ ਕਰਨ ਦੀ ਕੀਤੀ ਮੰਗ.....ਆਸਟ੍ਰੀਆ ਦੇ ਹੋਟਲ ‘ਚ ਪੱਗ ਬੰਨ੍ਹੇ ਹੋਣ ਕਾਰਨ ਪੰਜਾਬੀ ਨੌਜਵਾਨਾਂ ਨਹੀਂ ਮਿਲੀ ਐਂਟਰੀ.....ਪੰਜਾਬ ਯੂਨੀਵਰਸਿਟੀ ‘ਚ ਵਿਦਿਆਰਥੀ ਚੋਣਾਂ: ਪ੍ਰਚਾਰ ਦਾ ਅੱਜ ਆਖਰੀ ਦਿਨ....ਨੇਪਾਲ ਹੜ੍ਹ: ਲਾਪਤਾ ਲੋਕਾਂ ਦੀ ਗਿਣਤੀ 2,500 ਦੇ ਨੇੜੇ, 586 ਲਾਸ਼ਾਂ ਬਰਾਮਦ; ਤਿੱਬਤ ‘ਚ 400 ਭਾਰਤੀ ਫਸੇ.......ਰੋਪੜ ਦੇ SSP ਮਨਿੰਦਰ ਸਿੰਘ ਦੇ ਨਾਮ ਵੱਡੀ ਉਪਲਬਧੀ, ਦੇਸ਼ ਦੇ 25 ਬਿਹਤਰੀਨ ਪੁਲਿਸ ਅਧਿਕਾਰੀਆਂ ਦੀ ਸੂਚੀ ‘ਚ ਹੋਏ ਸ਼ਾਮਲ

ਗੁਰਦਾਸਪੁਰ ’ਚ ਕਤਲ ਕੀਤੇ ਪੁਲਿਸ ਜਵਾਨਾਂ ਲਈ ਮੁੱਖ ਮੰਤਰੀ ਪੰਜਾਬ ਵਲੋਂ ਆਰਥਿਕ ਮਦਦ ਦਾ ਐਲਾਨ

Bhagwant Mann: ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਦਿਨ ਗੁਰਦਾਸਪੁਰ ਵਿਖੇ ਕਤਲ ਕੀਤੇ ਗਏ ਪੁਲਿਸ ਦੇ ਜਵਾਨਾਂ ਦੇ ਪਰਿਵਾਰ ਲਈ ਆਰਥਿਕ ਮਦਦ ਦਾ ਐਲਾਨ ਕੀਤਾ ਹੈ। ਉਨ੍ਹਾਂ ਇਕ ਪੋਸਟ ਸਾਂਝੀ ਕਰ ਕਿਹਾ ਕਿ ਸ਼ਹੀਦ ਏ.ਐੱਸ.ਆਈ. ਗੁਰਨਾਮ ਸਿੰਘ ਅਤੇ ਪੀ.ਐੱਚ.ਜੀ. ਅਸ਼ੋਕ ਕੁਮਾਰ ਦੀ ਬਹਾਦਰੀ ਅਤੇ ਸਰਵੋਚ ਕੁਰਬਾਨੀ ਨੂੰ ਸਲਾਮ, ਜਿਨ੍ਹਾਂ ਨੇ ਡਿਊਟੀ ਦੌਰਾਨ ਆਪਣੀਆਂ ਜਾਨਾਂ ਵਾਰ […]
Nishant Malyan
By : Updated On: 23 Feb 2026 12:00:PM
ਗੁਰਦਾਸਪੁਰ ’ਚ ਕਤਲ ਕੀਤੇ ਪੁਲਿਸ ਜਵਾਨਾਂ ਲਈ ਮੁੱਖ ਮੰਤਰੀ ਪੰਜਾਬ ਵਲੋਂ ਆਰਥਿਕ ਮਦਦ ਦਾ ਐਲਾਨ

Bhagwant Mann: ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਦਿਨ ਗੁਰਦਾਸਪੁਰ ਵਿਖੇ ਕਤਲ ਕੀਤੇ ਗਏ ਪੁਲਿਸ ਦੇ ਜਵਾਨਾਂ ਦੇ ਪਰਿਵਾਰ ਲਈ ਆਰਥਿਕ ਮਦਦ ਦਾ ਐਲਾਨ ਕੀਤਾ ਹੈ।

ਉਨ੍ਹਾਂ ਇਕ ਪੋਸਟ ਸਾਂਝੀ ਕਰ ਕਿਹਾ ਕਿ ਸ਼ਹੀਦ ਏ.ਐੱਸ.ਆਈ. ਗੁਰਨਾਮ ਸਿੰਘ ਅਤੇ ਪੀ.ਐੱਚ.ਜੀ. ਅਸ਼ੋਕ ਕੁਮਾਰ ਦੀ ਬਹਾਦਰੀ ਅਤੇ ਸਰਵੋਚ ਕੁਰਬਾਨੀ ਨੂੰ ਸਲਾਮ, ਜਿਨ੍ਹਾਂ ਨੇ ਡਿਊਟੀ ਦੌਰਾਨ ਆਪਣੀਆਂ ਜਾਨਾਂ ਵਾਰ ਦਿੱਤੀਆਂ। ਪੰਜਾਬ ਸਰਕਾਰ ਉਨ੍ਹਾਂ ਦੇ ਪਰਿਵਾਰਾਂ ਨੂੰ 1-1 ਕਰੋੜ ਰੁਪਏ ਦੀ ਐਕਸਗ੍ਰੇਸ਼ੀਆ ਰਾਸ਼ੀ ਪ੍ਰਦਾਨ ਕਰੇਗੀ, ਜਦੋਂ ਕਿ ਐੱਚ.ਡੀ.ਐੱਫ.ਸੀ. ਬੈਂਕ ਵਲੋਂ 1-1 ਕਰੋੜ ਰੁਪਏ ਦੀ ਵਾਧੂ ਬੀਮਾ ਰਾਸ਼ੀ ਦਿੱਤੀ ਜਾਵੇਗੀ।

ਇਸ਼ਤਿਹਾਰ

ਉਨ੍ਹਾਂ ਅੱਗੇ ਕਿਹਾ ਕਿ ਅਸੀਂ ਆਪਣੇ ਸ਼ਹੀਦਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਮਜ਼ਬੂਤੀ ਨਾਲ ਖੜ੍ਹੇ ਹਾਂ। ਉਨ੍ਹਾਂ ਦੀ ਕੁਰਬਾਨੀ ਸਾਨੂੰ ਸਾਰਿਆਂ ਨੂੰ ਸਨਮਾਨ ਅਤੇ ਬਹਾਦਰੀ ਨਾਲ ਡਿਊਟੀ ਨਿਭਾਉਣ ਲਈ ਪ੍ਰੇਰਿਤ ਕਰਦੀ ਹੈ।

Read Latest News and Breaking News at Daily Post TV, Browse for more News

Ad
Ad

Punjab District News