Journalism Of Hope
BREAKING NEWS
CJP ਦੇ ਸੰਸਥਾਪਕ ਅਭਿਜੀਤ ਦੀਪਕੇ ਨੂੰ ਪੁਲਿਸ ਨੇ ਹਿਰਾਸਤ ‘ਚ ਲਿਆ.....ਦਿੱਲੀ ’ਚ CJP ਦੇ ਪ੍ਰਦਰਸ਼ਨ ਕਾਰਨ ਸਖ਼ਤੀ, 7 ਮੈਟਰੋ ਸਟੇਸ਼ਨਾਂ ਦੇ ਗੇਟ ਬੰਦ; ਯਾਤਰੀ ਪ੍ਰੇਸ਼ਾਨ....ਹੇਮਕੁੰਟ ਸਾਹਿਬ ਦੇ ਕਪਾਟ ਅੱਜ ਹੋਣਗੇ ਬੰਦ......ਹੋਲੋਗ੍ਰਾਮ ਤਕਨੀਕ ਰਾਹੀਂ ਸਟੇਜ ’ਤੇ ਮੁੜ ਪਰਤੇ ਸਿੱਧੂ ਮੂਸੇਵਾਲਾ, ਟੋਰਾਂਟੋ ਤੋਂ ਸ਼ੁਰੂ ਹੋਇਆ ‘Signed To God World Tour’.....CBI ਦੇ ਦੂਜੇ ਸੰਮਨ ’ਤੇ ਵੀ ਪੇਸ਼ ਨਹੀਂ ਹੋਏ ਰਾਜਵੀਰ ਘੁੰਮਣ......ਹਰਚਰਨ ਭੁੱਲਰ ਮਾਮਲੇ ’ਚ ਨਵਾਂ ਮੋੜ, ਹੁਣ ਈਡੀ ਕਰੇਗੀ ਪੁੱਛਗਿੱਛ......ਮੈਡ ਸੰਧੂ ਕਤਲ ਮਾਮਲਾ: ਗੁਜਰਾਤ ਤੋਂ ਫੜੇ ਸ਼ੂਟਰ ਨੂੰ ਪੁਲਿਸ ਨੇ 7 ਦਿਨ ਦੇ ਰਿਮਾਂਡ ‘ਤੇ ਲਿਆ......ਵੈਸਟਇੰਡੀਜ਼ ਨੇ ਭਾਰਤ ਨੂੰ 6 ਵਿਕਟਾਂ ਨਾਲ ਹਰਾਇਆ, 250 ਦੌੜਾਂ ਦਾ ਟੀਚਾ 18.3 ਓਵਰਾਂ ’ਚ ਕੀਤਾ ਹਾਸਲ.....

ਕਾਂਗਰਸ ਭਵਨ ’ਚ ਬਦਲੀ ਗਈ ਪ੍ਰਧਾਨ ਦੀ ਪਲੇਟ, ਰਾਜਾ ਵੜਿੰਗ ਦੀ ਥਾਂ ਪ੍ਰਗਟ ਸਿੰਘ ਦਾ ਨਾਂ ਲੱਗਾ

Nameplate of President changed at Congress Bhawan: ਚੰਡੀਗੜ੍ਹ: ਪੰਜਾਬ ਕਾਂਗਰਸ ਵਿੱਚ ਲੀਡਰਸ਼ਿਪ ਬਦਲਾਅ ਦੀ ਪ੍ਰਕਿਰਿਆ ਤਹਿਤ ਚੰਡੀਗੜ੍ਹ ਸਥਿਤ ਕਾਂਗਰਸ ਭਵਨ ਵਿੱਚ ਪ੍ਰਧਾਨ ਦੇ ਨਾਂ ਵਾਲੀ ਪਲੇਟ ਬਦਲ ਦਿੱਤੀ ਗਈ ਹੈ। ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਥਾਂ ਹੁਣ ਨਵੇਂ ਪ੍ਰਧਾਨ ਪ੍ਰਗਟ ਸਿੰਘ ਦੇ ਨਾਂ ਦੀ ਪਲੇਟ ਲਗਾਈ ਗਈ ਹੈ। ਪ੍ਰਗਟ ਸਿੰਘ ਕੱਲ੍ਹ ਸਵੇਰੇ 10 ਵਜੇ ਪੰਜਾਬ […]
By : Updated On: 10 Oct 2026 14:23:PM
ਕਾਂਗਰਸ ਭਵਨ ’ਚ ਬਦਲੀ ਗਈ ਪ੍ਰਧਾਨ ਦੀ ਪਲੇਟ, ਰਾਜਾ ਵੜਿੰਗ ਦੀ ਥਾਂ ਪ੍ਰਗਟ ਸਿੰਘ ਦਾ ਨਾਂ ਲੱਗਾ

Nameplate of President changed at Congress Bhawan: ਚੰਡੀਗੜ੍ਹ: ਪੰਜਾਬ ਕਾਂਗਰਸ ਵਿੱਚ ਲੀਡਰਸ਼ਿਪ ਬਦਲਾਅ ਦੀ ਪ੍ਰਕਿਰਿਆ ਤਹਿਤ ਚੰਡੀਗੜ੍ਹ ਸਥਿਤ ਕਾਂਗਰਸ ਭਵਨ ਵਿੱਚ ਪ੍ਰਧਾਨ ਦੇ ਨਾਂ ਵਾਲੀ ਪਲੇਟ ਬਦਲ ਦਿੱਤੀ ਗਈ ਹੈ। ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਥਾਂ ਹੁਣ ਨਵੇਂ ਪ੍ਰਧਾਨ ਪ੍ਰਗਟ ਸਿੰਘ ਦੇ ਨਾਂ ਦੀ ਪਲੇਟ ਲਗਾਈ ਗਈ ਹੈ।

ਇਸ਼ਤਿਹਾਰ

ਪ੍ਰਗਟ ਸਿੰਘ ਕੱਲ੍ਹ ਸਵੇਰੇ 10 ਵਜੇ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਅਹੁਦਾ ਸੰਭਾਲਣਗੇ। ਇਸ ਸਬੰਧੀ ਕਾਂਗਰਸ ਭਵਨ ਵਿੱਚ ਪ੍ਰੋਗਰਾਮ ਰੱਖਿਆ ਗਿਆ ਹੈ।

ਪ੍ਰੋਗਰਾਮ ਵਿੱਚ ਕਾਂਗਰਸ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਦੇ ਵੀ ਸ਼ਾਮਲ ਹੋਣ ਲਈ ਚੰਡੀਗੜ੍ਹ ਪਹੁੰਚਣ ਦੀ ਸੰਭਾਵਨਾ ਹੈ।

Read Latest News and Breaking News at Daily Post TV, Browse for more News

Ad
Ad

Punjab District News