Journalism Of Hope
BREAKING NEWS
AAP ਨੂੰ ਵੱਡਾ ਝਟਕਾ, ਚਮਕੌਰ ਸਾਹਿਬ ਦੇ ਵਿਧਾਇਕ ਚਰਨਜੀਤ ਸਿੰਘ ਅਕਾਲੀ ਦਲ ’ਚ ਸ਼ਾਮਲ.......ਵਰਧਮਾਨ ਗਰੁੱਪ ਦੇ ਚੇਅਰਮੈਨ ਨਾਲ 7 ਕਰੋੜ ਦੀ ਡਿਜੀਟਲ ਅਰੈਸਟ ਠੱਗੀ ਮਾਮਲਾ: ਈਡੀ ਵੱਲੋਂ 7 ਮੁਲਜ਼ਮਾਂ ਖ਼ਿਲਾਫ਼ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ.......ਨਿਊ ਚੰਡੀਗੜ੍ਹ ਦੇ ਸਨਟੈਕ ਸਿਟੀ ਪ੍ਰਾਜੈਕਟ ’ਤੇ ED ਦੀ ਵੱਡੀ ਕਾਰਵਾਈ, 253.66 ਕਰੋੜ ਦੀ ਜਾਇਦਾਦ ਅਟੈਚ.........ਨਾਬਾਲਗ ਨਾਲ ਜਬਰ-ਜਨਾਹ ਦੇ ਮਾਮਲੇ ’ਚ ਮੰਦਰ ਦਾ ਪੁਜਾਰੀ ਦੋਸ਼ੀ ਕਰਾਰ, 16 ਸਾਲ ਦੀ ਕੈਦ.....ਸਮਾਣਾ ’ਚ JCB ਦੇ ਪੰਜੇ ਨਾਲ ਮਾਲਕ ਨੂੰ ਮਿੱਟੀ ’ਚ ਦੱਬਣ ਦੀ ਕੋਸ਼ਿਸ਼, ਚਾਰ ਆਪਰੇਟਰ ਗ੍ਰਿਫ਼ਤਾਰ......ਤੂੜੀ ਦੇ ਕੁੱਪ ਹੇਠਾਂ ਆਉਣ ਨਾਲ 35 ਸਾਲਾ ਕਿਸਾਨ ਦੀ ਮੌਤ........ਲੁਧਿਆਣਾ ‘ਚ ਵਾਪਰਿਆ ਮੰਦਭਾਗਾ ਹਾਦਸਾ, ਟਰੱਕ ਤੇ ਆਟੋ ਦੀ ਆਹਮੋ-ਸਾਹਮਣੇ ਟੱਕਰ, 3 ਦੀ ਮੌਤ.....ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ, ਜਨਵਰੀ ‘ਚ ਹੋਣਾ ਸੀ ਵਿਆਹ......ਕੈਨੇਡਾ: ਰੈਸਟੋਰੈਂਟ ਅੰਦਰ ਫਾਇਰਿੰਗ ਦਾ ਮਾਮਲਾ: ਦੋ ਪੰਜਾਬੀ ਨੌਜਵਾਨ ਗ੍ਰਿਫ਼ਤਾਰ

ਲੁਧਿਆਣਾ ਭਾਜਪਾ ਨੇਤਾ ਹਮਲੇ ਦੇ ਮਾਮਲੇ ‘ਚ ਆਇਆ ਨਵਾਂ ਮੋੜ, ਮਾਮੂਲੀ ਤਕਰਾਰ ਨੂੰ ਲੈਕੇ ਹੋਇਆ ਸੀ ਝਗੜਾ

Punjab News; ਲੁਧਿਆਣਾ ਦੇ ਟਿੱਬਾ ਰੋਡ ਦੇ ਉੱਪਰ ਭਾਜਪਾ ਦੇ ਆਗੂ ਰਤਨ ਬਾਂਸਲ ਦੇ ਉੱਪਰ ਹਮਲਾ ਹੋਇਆ , ਇਸ ਮਾਮਲੇ ਵਿੱਚ ਹੁਣ ਨਵਾਂ ਮੋੜ ਆ ਗਿਆ ਹੈ, ਜਿੱਥੇ ਇੱਕ ਪਾਸੇ ਰਤਨ ਬਾਂਸਲ ਦਾ ਕਹਿਣਾ ਸੀ ਕਿ ਪਿਛਲੇ ਤਿੰਨ ਦਿਨਾਂ ਤੋਂ ਮੈਨੂੰ ਧਮਕੀਆਂ ਭਰੇ ਫੋਨ ਆ ਰਹੇ ਹਨ ਅਤੇ ਉਥੇ ਹੀ ਰੈਕੀ ਕਰਕੇ ਮੇਰੇ ਉੱਪਰ ਨੌਜਵਾਨਾਂ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਲੁਧਿਆਣਾ ਭਾਜਪਾ ਨੇਤਾ ਹਮਲੇ ਦੇ ਮਾਮਲੇ ‘ਚ ਆਇਆ ਨਵਾਂ ਮੋੜ, ਮਾਮੂਲੀ ਤਕਰਾਰ ਨੂੰ ਲੈਕੇ ਹੋਇਆ ਸੀ ਝਗੜਾ

Punjab News; ਲੁਧਿਆਣਾ ਦੇ ਟਿੱਬਾ ਰੋਡ ਦੇ ਉੱਪਰ ਭਾਜਪਾ ਦੇ ਆਗੂ ਰਤਨ ਬਾਂਸਲ ਦੇ ਉੱਪਰ ਹਮਲਾ ਹੋਇਆ , ਇਸ ਮਾਮਲੇ ਵਿੱਚ ਹੁਣ ਨਵਾਂ ਮੋੜ ਆ ਗਿਆ ਹੈ, ਜਿੱਥੇ ਇੱਕ ਪਾਸੇ ਰਤਨ ਬਾਂਸਲ ਦਾ ਕਹਿਣਾ ਸੀ ਕਿ ਪਿਛਲੇ ਤਿੰਨ ਦਿਨਾਂ ਤੋਂ ਮੈਨੂੰ ਧਮਕੀਆਂ ਭਰੇ ਫੋਨ ਆ ਰਹੇ ਹਨ ਅਤੇ ਉਥੇ ਹੀ ਰੈਕੀ ਕਰਕੇ ਮੇਰੇ ਉੱਪਰ ਨੌਜਵਾਨਾਂ ਦੇ ਵੱਲੋਂ ਹਮਲਾ ਕੀਤਾ ਗਿਆ, ਜਦੋਂ ਇਸ ਸੰਬੰਧੀ ਦੂਸਰੀ ਧਿਰ ਨਾਲ ਗੱਲਬਾਤ ਕੀਤੀ ਗਈ ਤਾਂ ਉਹਨਾਂ ਦਾ ਕਹਿਣਾ ਸੀ ਕਿ ਮੇਰਾ ਭਰਾ ਟਿੱਬਾ ਰੋਡ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਖਾਣ ਪੀਣ ਦੇ ਲਈ ਗਿਆ ਸੀ ,ਜਿਸ ਤੋਂ ਬਾਅਦ ਉਸ ਜਗ੍ਹਾ ਦੇ ਉੱਪਰ ਰਤਨ ਬੰਸਲ ਨਾਮ ਦਾ ਵਿਅਕਤੀ ਖੜਾ ਹੋਇਆ ਸੀ ,ਜਿਥੇ ਮਾਮੂਲੀ ਗੱਲ ਤੋਂ ਬਾਅਦ ਲੜਾਈ ਸ਼ੁਰੂ ਹੋਈ ਜਿਸ ਤੋਂ ਬਾਅਦ ਗੱਲ ਇੰਨੀ ਵੱਧ ਗਈ ਕਿ ਇੱਕ ਦੂਜੇ ਨੂੰ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਜਿਸ ਤੋਂ ਬਾਅਦ ਰਤਨ ਬਾਂਸਲ ਦੇ ਵੱਲੋਂ ਪਿਸਤੋਲ ਕੱਢ ਕੇ ਦੋ ਤੋਂ ਤਿੰਨ ਫਾਇਰ ਕੀਤੇ ਗਏ ਜਿਸ ਦੇ ਵਿੱਚੋਂ ਇੱਕ ਫਾਇਰ ਮੇਰੇ ਭਰਾ ਦੀ ਕੁਹਣੀ ਵਿੱਚ ਲੱਗਾ। ਪੀੜਿਤ ਨੇ ਕਿਹਾ ਕਿ ਅਸੀਂ ਪੁਲਿਸ ਨੂੰ ਅਪੀਲ ਕਰਦੇ ਹਾਂ ਕਿ ਬਣਦੀ ਕਾਰਵਾਈ ਕੀਤੀ ਜਾਵੇ ਤਾਂ ਕਿ ਸਾਨੂੰ ਇਨਸਾਫ ਮਿਲ ਸਕੇ। ਅਤੇ ਕਿਹਾ ਕਿ ਅਸੀਂ ਪਹਿਲਾਂ ਇਸ ਵਿਅਕਤੀ ਨੂੰ ਜਾਣ ਦੇ ਵੀ ਨਹੀਂ।

ਗੋਲੀ ਚੱਲੀ ਜਾਂ ਨਹੀਂ ਇਸ ਚੀਜ਼ ਦੀ ਜਾਂਚ ਪੁਲਿਸ ਲਗਾਤਾਰ ਕਰ ਰਹੀ ਹੈ। ਫਿਲਹਾਲ ਦੋਨਾਂ ਧੀਰਾਂ ਦੇ ਵੱਲੋਂ ਇੱਕ ਦੂਜੇ ਦੇ ਉੱਪਰ ਗੰਭੀਰ ਆਰੋਪ ਲਗਾਏ ਜਾ ਰਹੇ ਹਨ।

Read Latest News and Breaking News at Daily Post TV, Browse for more News

Ad
Ad

Punjab District News