ਅੰਮ੍ਰਿਤਸਰ-ਫਿਰੋਜ਼ਪੁਰ ਵਿੱਚ ਨਵੇਂ ਵਿਜੀਲੈਂਸ SSP, ਪੰਜਾਬ ਸਰਕਾਰ ਨੇ ਜਾਰੀ ਕੀਤੇ ਹੁਕਮ

Punjab Vigilance Bureau Transfers; ਪੰਜਾਬ ਸਰਕਾਰ ਨੇ ਅੰਮ੍ਰਿਤਸਰ ਅਤੇ ਫਿਰੋਜ਼ਪੁਰ ਵਿੱਚ ਵਿਜੀਲੈਂਸ ਬਿਊਰੋ ਦੇ ਐਸਐਸਪੀਜ਼ ਨੂੰ ਬਦਲ ਦਿੱਤਾ ਹੈ। ਵਿਜੀਲੈਂਸ ਬਿਊਰੋ ਦੇ ਸੰਯੁਕਤ ਡਾਇਰੈਕਟਰ ਜਗਤਪ੍ਰੀਤ ਸਿੰਘ ਨੂੰ ਫਿਰੋਜ਼ਪੁਰ ਰੇਂਜ ਦਾ ਐਸਐਸਪੀ ਨਿਯੁਕਤ ਕੀਤਾ ਗਿਆ ਹੈ। ਮਨਜੀਤ ਸਿੰਘ ਨੂੰ ਫਿਰੋਜ਼ਪੁਰ ਤੋਂ ਹਟਾ ਕੇ ਅੰਮ੍ਰਿਤਸਰ ਰੇਂਜ ਦਾ ਵਿਜੀਲੈਂਸ ਐਸਐਸਪੀ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ, ਵਿਜੀਲੈਂਸ […]
Jaspreet Singh
By : Published: 06 Mar 2026 17:55:PM
ਅੰਮ੍ਰਿਤਸਰ-ਫਿਰੋਜ਼ਪੁਰ ਵਿੱਚ ਨਵੇਂ ਵਿਜੀਲੈਂਸ SSP, ਪੰਜਾਬ ਸਰਕਾਰ ਨੇ ਜਾਰੀ ਕੀਤੇ ਹੁਕਮ

Punjab Vigilance Bureau Transfers; ਪੰਜਾਬ ਸਰਕਾਰ ਨੇ ਅੰਮ੍ਰਿਤਸਰ ਅਤੇ ਫਿਰੋਜ਼ਪੁਰ ਵਿੱਚ ਵਿਜੀਲੈਂਸ ਬਿਊਰੋ ਦੇ ਐਸਐਸਪੀਜ਼ ਨੂੰ ਬਦਲ ਦਿੱਤਾ ਹੈ। ਵਿਜੀਲੈਂਸ ਬਿਊਰੋ ਦੇ ਸੰਯੁਕਤ ਡਾਇਰੈਕਟਰ ਜਗਤਪ੍ਰੀਤ ਸਿੰਘ ਨੂੰ ਫਿਰੋਜ਼ਪੁਰ ਰੇਂਜ ਦਾ ਐਸਐਸਪੀ ਨਿਯੁਕਤ ਕੀਤਾ ਗਿਆ ਹੈ।

ਮਨਜੀਤ ਸਿੰਘ ਨੂੰ ਫਿਰੋਜ਼ਪੁਰ ਤੋਂ ਹਟਾ ਕੇ ਅੰਮ੍ਰਿਤਸਰ ਰੇਂਜ ਦਾ ਵਿਜੀਲੈਂਸ ਐਸਐਸਪੀ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ, ਵਿਜੀਲੈਂਸ ਬਿਊਰੋ ਦੇ ਸੰਯੁਕਤ ਡਾਇਰੈਕਟਰ (ਪ੍ਰਸ਼ਾਸਨ) ਰਵਜੋਤ ਗਰੇਵਾਲ ਨੂੰ ਇੱਕ ਹੋਰ ਵਿੰਗ ਦਾ ਵਾਧੂ ਚਾਰਜ ਦਿੱਤਾ ਗਿਆ ਹੈ।

Read Latest News and Breaking News at Daily Post TV, Browse for more News

Ad
Ad