Journalism Of Hope
BREAKING NEWS
ਮੋਗਾ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦੇ ਟਿਕਾਣਿਆਂ ’ਤੇ ਈਡੀ ਦੀ ਰੇਡ ਅੱਜ ਵੀ ਜਾਰੀ.....ਪੰਜਾਬ ਦੇ ਸਰਕਾਰੀ ਦਫ਼ਤਰਾਂ ’ਚ ਅੱਜ ਤੋਂ ਦੀਵਾਲੀ ਤੱਕ ਕੰਮ ਰਹੇਗਾ ਠੱਪ: ਕਰਮਚਾਰੀ ਪੈੱਨ-ਡਾਊਨ ਹੜਤਾਲ ‘ਤੇ.......ਅੱਜ ਹੋਵੇਗਾ ਦਲਜੀਤ ਸਿੰਘ ਦਾ ਜੱਦੀ ਪਿੰਡ ਭੰਮੇ ਕਲਾਂ ਵਿਖੇ ਅੰਤਿਮ ਸਸਕਾਰ, ਹਾਈਕੋਰਟ ਨੇ ਪਰਿਵਾਰ ਦੀ ਮੰਗ ਮੰਨੀ......ਝੋਟਾ ਦੇ ਪੋਸਟਮਾਰਟਮ ਲਈ ਪਰਿਵਾਰ ਸਹਿਮਤ: ਸਰਕਾਰ ਨੇ ਦੋ ਮੰਗਾਂ ਨੂੰ ਛੱਡ ਕੇ ਬਾਕੀ ਸਾਰੀਆਂ ਮੰਨੀਆਂ......ਕੈਨੇਡਾ ਵਿੱਚ ਪੰਜਾਬੀ ਮੂਲ ਦੀ 20 ਸਾਲ ਦੀ ਮੁਟਿਆਰ ਨੇ ਰਚਿਆ ਇਤਿਹਾਸ.....ਦਿੱਲੀ ਦੀ ਹਵਾ ਹੋਈ ਬੇਹੱਦ ਖ਼ਰਾਬ, ਸਵੇਰੇ AQI ਗੰਭੀਰ ਪੱਧਰ ‘ਤੇ ਦਰਜ......ਅਦਾਕਾਰ ਆਯੁਸ਼ਮਾਨ ਖੁਰਾਣਾ ਅਤੇ ਤੁਸ਼ਾਰ ਕਪੂਰ ਨੂੰ ਧਮਕੀ ਦੇਣ ਵਾਲਾ IT ਇੰਜੀਨੀਅਰ ਗ੍ਰਿਫ਼ਤਾਰ.......

ਦੂਜੇ ਵਨਡੇ ’ਚ ਨਿਊਜ਼ੀਲੈਂਡ ਦੀ ਟੀਮ 134 ਦੌੜਾਂ ’ਤੇ ਆਲਆਊਟ, ਭਾਰਤ ਨੂੰ ਮਿਲਿਆ 135 ਦੌੜਾਂ ਦਾ ਟੀਚਾ

ਨਵੀਂ ਦਿੱਲੀ: ਨਿਊਜ਼ੀਲੈਂਡ ਨੇ ਦੂਜੇ ਵਨਡੇ ਮੈਚ ਵਿੱਚ ਭਾਰਤ ਸਾਹਮਣੇ ਜਿੱਤ ਲਈ 135 ਦੌੜਾਂ ਦਾ ਟੀਚਾ ਰੱਖਿਆ ਹੈ। ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਕੀਵੀ ਟੀਮ 41 ਓਵਰਾਂ ਵਿੱਚ 134 ਦੌੜਾਂ ਬਣਾ ਕੇ ਆਲਆਊਟ ਹੋ ਗਈ। ਨਿਊਜ਼ੀਲੈਂਡ ਵੱਲੋਂ ਡੇਰਿਲ ਮਿਚੇਲ ਨੇ ਸਭ ਤੋਂ ਵੱਧ 55 ਦੌੜਾਂ ਬਣਾਈਆਂ। ਭਾਰਤ ਵੱਲੋਂ ਗੁਰਨੂਰ ਬਰਾੜ ਨੇ ਸ਼ਾਨਦਾਰ ਗੇਂਦਬਾਜ਼ੀ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਦੂਜੇ ਵਨਡੇ ’ਚ ਨਿਊਜ਼ੀਲੈਂਡ ਦੀ ਟੀਮ 134 ਦੌੜਾਂ ’ਤੇ ਆਲਆਊਟ, ਭਾਰਤ ਨੂੰ ਮਿਲਿਆ 135 ਦੌੜਾਂ ਦਾ ਟੀਚਾ

ਨਵੀਂ ਦਿੱਲੀ: ਨਿਊਜ਼ੀਲੈਂਡ ਨੇ ਦੂਜੇ ਵਨਡੇ ਮੈਚ ਵਿੱਚ ਭਾਰਤ ਸਾਹਮਣੇ ਜਿੱਤ ਲਈ 135 ਦੌੜਾਂ ਦਾ ਟੀਚਾ ਰੱਖਿਆ ਹੈ। ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਕੀਵੀ ਟੀਮ 41 ਓਵਰਾਂ ਵਿੱਚ 134 ਦੌੜਾਂ ਬਣਾ ਕੇ ਆਲਆਊਟ ਹੋ ਗਈ।

ਨਿਊਜ਼ੀਲੈਂਡ ਵੱਲੋਂ ਡੇਰਿਲ ਮਿਚੇਲ ਨੇ ਸਭ ਤੋਂ ਵੱਧ 55 ਦੌੜਾਂ ਬਣਾਈਆਂ। ਭਾਰਤ ਵੱਲੋਂ ਗੁਰਨੂਰ ਬਰਾੜ ਨੇ ਸ਼ਾਨਦਾਰ ਗੇਂਦਬਾਜ਼ੀ ਕਰਦਿਆਂ 4 ਵਿਕਟਾਂ ਹਾਸਲ ਕੀਤੀਆਂ, ਜਦਕਿ ਅਕਸ਼ਰ ਪਟੇਲ, ਅਸ਼ੁਲ ਕੰਬੋਜ ਅਤੇ ਆਕਿਬ ਨਬੀ ਨੇ 2-2 ਖਿਡਾਰੀਆਂ ਨੂੰ ਆਊਟ ਕੀਤਾ।

ਮੀਂਹ ਕਾਰਨ ਮੈਚ ਲਗਭਗ ਇੱਕ ਘੰਟੇ ਦੀ ਦੇਰੀ ਨਾਲ ਸ਼ੁਰੂ ਹੋਇਆ। ਇਸ ਕਾਰਨ ਮੁਕਾਬਲੇ ਨੂੰ 50 ਦੀ ਬਜਾਏ 47-47 ਓਵਰਾਂ ਦਾ ਕਰ ਦਿੱਤਾ ਗਿਆ। ਹੁਣ ਭਾਰਤੀ ਟੀਮ ਨੂੰ ਜਿੱਤ ਲਈ 135 ਦੌੜਾਂ ਬਣਾਉਣੀਆਂ ਹੋਣਗੀਆਂ।

Read Latest News and Breaking News at Daily Post TV, Browse for more News

Ad
Ad

Punjab District News