Journalism Of Hope
BREAKING NEWS
ਲੁਧਿਆਣਾ: ਔਰਤ ਨੇ ਡਾ. ਅੰਬੇਡਕਰ ਦੇ ਬੁੱਤ ‘ਤੇ ਲੱਗਿਆ ਸ਼ੀਸ਼ਾ ਪੱਥਰ ਮਾਰ ਕੇ ਤੋੜਿਆ: ਘਟਨਾ CCTV ’ਚ ਕੈਦ.....ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ: ਨੋਡਲ ਅਫ਼ਸਰ ਤਾਲਮੇਲ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਸਕੱਤਰੇਤ ਨੂੰ ਪੱਤਰ ਲਿਖਿਆ...ਪਤਨੀ ਦਾ ਕਤਲ ਕਰਕੇ ਲਾਸ਼ ਸਾੜਨ ਦੀ ਕੋਸ਼ਿਸ਼ ਕਰਨ ਵਾਲੇ ਪਤੀ ਨੂੰ ਉਮਰ ਕੈਦ.....ਤਰਨਤਾਰਨ ’ਚ ਪਰਾਲੀ ਸਾੜਨ ਤੋਂ ਰੋਕਣ ਗਏ ਕਲੱਸਟਰ ਅਧਿਕਾਰੀ ’ਤੇ ਹਮਲਾ.....ਪੰਜਾਬ ਸਰਕਾਰ ਨੇ DA ਬਕਾਏ ਦੀ ਅਦਾਇਗੀ ਸਬੰਧੀ ਸ਼ੁਰੂ ਕੀਤੀ ਵਿੱਤੀ ਸਮੀਖਿਆ.....ਦਿਲਜੀਤ ਦੋਸਾਂਝ ਦਾ ਦਿੱਲੀ ’ਚ ਅੱਜ ਹੋਵੇਗਾ ਲਾਈਵ ਕੰਸਰਟ, JLN ਸਟੇਡੀਅਮ ’ਚ ਜੁਟਣਗੇ ਹਜ਼ਾਰਾਂ ਪ੍ਰਸ਼ੰਸਕ....

ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ 260 ਦੌੜਾਂ ਦਾ ਟੀਚਾ, ਗਲੇਨ ਫਿਲਿਪਸ ਨੇ ਜੜਿਆ ਤੂਫ਼ਾਨੀ ਸੈਂਕੜਾ

ਨਵੀਂ ਦਿੱਲੀ: ਨਿਊਜ਼ੀਲੈਂਡ ਨੇ ਚੌਥੇ ਟੀ-20 ਮੈਚ ਵਿੱਚ ਭਾਰਤ ਨੂੰ ਜਿੱਤ ਲਈ 260 ਦੌੜਾਂ ਦਾ ਟੀਚਾ ਦਿੱਤਾ ਹੈ। ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਊਜ਼ੀਲੈਂਡ ਨੇ 20 ਓਵਰਾਂ ਵਿੱਚ 7 ਵਿਕਟਾਂ ਦੇ ਨੁਕਸਾਨ ’ਤੇ 259 ਦੌੜਾਂ ਬਣਾਈਆਂ। ਇਹ ਟੀ-20 ਅੰਤਰਰਾਸ਼ਟਰੀ ਕ੍ਰਿਕਟ ਵਿੱਚ ਨਿਊਜ਼ੀਲੈਂਡ ਦਾ ਹੁਣ ਤੱਕ ਦਾ ਸਭ ਤੋਂ ਵੱਡਾ ਸਕੋਰ ਹੈ। ਇਸ ਤੋਂ ਪਹਿਲਾਂ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ 260 ਦੌੜਾਂ ਦਾ ਟੀਚਾ, ਗਲੇਨ ਫਿਲਿਪਸ ਨੇ ਜੜਿਆ ਤੂਫ਼ਾਨੀ ਸੈਂਕੜਾ

ਨਵੀਂ ਦਿੱਲੀ: ਨਿਊਜ਼ੀਲੈਂਡ ਨੇ ਚੌਥੇ ਟੀ-20 ਮੈਚ ਵਿੱਚ ਭਾਰਤ ਨੂੰ ਜਿੱਤ ਲਈ 260 ਦੌੜਾਂ ਦਾ ਟੀਚਾ ਦਿੱਤਾ ਹੈ। ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਊਜ਼ੀਲੈਂਡ ਨੇ 20 ਓਵਰਾਂ ਵਿੱਚ 7 ਵਿਕਟਾਂ ਦੇ ਨੁਕਸਾਨ ’ਤੇ 259 ਦੌੜਾਂ ਬਣਾਈਆਂ। ਇਹ ਟੀ-20 ਅੰਤਰਰਾਸ਼ਟਰੀ ਕ੍ਰਿਕਟ ਵਿੱਚ ਨਿਊਜ਼ੀਲੈਂਡ ਦਾ ਹੁਣ ਤੱਕ ਦਾ ਸਭ ਤੋਂ ਵੱਡਾ ਸਕੋਰ ਹੈ। ਇਸ ਤੋਂ ਪਹਿਲਾਂ ਟੀਮ ਨੇ 2022 ਵਿੱਚ ਸਕਾਟਲੈਂਡ ਖ਼ਿਲਾਫ਼ 254 ਦੌੜਾਂ ਬਣਾਈਆਂ ਸਨ।

ਨਿਊਜ਼ੀਲੈਂਡ ਵੱਲੋਂ ਗਲੇਨ ਫਿਲਿਪਸ ਨੇ ਧਮਾਕੇਦਾਰ ਬੱਲੇਬਾਜ਼ੀ ਕਰਦਿਆਂ ਸਿਰਫ਼ 49 ਗੇਂਦਾਂ ਵਿੱਚ 107 ਦੌੜਾਂ ਬਣਾਈਆਂ। ਉੱਥੇ ਹੀ ਮਾਈਕਲ ਬ੍ਰੇਸਵੈੱਲ ਨੇ 25 ਗੇਂਦਾਂ ’ਤੇ 65 ਦੌੜਾਂ ਦੀ ਤੇਜ਼ ਪਾਰੀ ਖੇਡੀ। ਦੋਵਾਂ ਬੱਲੇਬਾਜ਼ਾਂ ਨੇ ਮਹਿਜ਼ 34 ਗੇਂਦਾਂ ਵਿੱਚ 100 ਦੌੜਾਂ ਦੀ ਸਾਂਝੇਦਾਰੀ ਕੀਤੀ।

ਜ਼ਿਕਰਯੋਗ ਹੈ ਕਿ ਟੀ-20 ਅੰਤਰਰਾਸ਼ਟਰੀ ਕ੍ਰਿਕਟ ਵਿੱਚ ਹੁਣ ਤੱਕ 260 ਦੌੜਾਂ ਦਾ ਟੀਚਾ ਹਾਸਲ ਨਹੀਂ ਕੀਤਾ ਗਿਆ ਹੈ। ਅਜਿਹੇ ਵਿੱਚ ਭਾਰਤੀ ਟੀਮ ਸਾਹਮਣੇ ਜਿੱਤ ਲਈ ਵੱਡੀ ਚੁਣੌਤੀ ਹੋਵੇਗੀ।

Read Latest News and Breaking News at Daily Post TV, Browse for more News

Ad
Ad

Punjab District News