ਅੰਮ੍ਰਿਤਸਰ ‘ਚ ਦੇਰ ਰਾਤ ਰੋਡ ‘ਤੇ ਮਿਲਿਆ ਨਵ-ਜੰਮਿਆ ਬੱਚਾ, ICU ‘ਚ ਜੇਰੇ ਇਲਾਜ
Amritsar News: ਅੰਮ੍ਰਿਤਸਰ ਦੇ ਭਾਈ ਮੰਜ ਸਿੰਘ ਰੋਡ ‘ਤੇ ਇੱਕ ਨਵਜੰਮਿਆ ਬੱਚਾ ਮਿਲਿਆ। ਦੇਰ ਰਾਤ ਬੱਚੇ ਦੇ ਰੋਣ ਦੀ ਆਵਾਜ਼ ਸੁਣ ਕੇ ਇਲਾਕੇ ਦੇ ਲੋਕਾਂ ਨੂੰ ਇਸ ਦੀ ਜਾਣਕਾਰੀ ਮਿਲੀ। Newborn Baby Found on Road in Amritsar: ਅੰਮ੍ਰਿਤਸਰ ਦੇ ਭਾਈ ਮੰਜ ਸਿੰਘ ਰੋਡ ‘ਤੇ ਇੱਕ ਨਵਜੰਮਿਆ ਬੱਚਾ ਮਿਲਿਆ। ਦੇਰ ਰਾਤ ਬੱਚੇ ਦੇ ਰੋਣ ਦੀ ਆਵਾਜ਼ […]
By :
Khushi
Updated On: 01 Nov 2025 13:03:PM
Amritsar News: ਅੰਮ੍ਰਿਤਸਰ ਦੇ ਭਾਈ ਮੰਜ ਸਿੰਘ ਰੋਡ ‘ਤੇ ਇੱਕ ਨਵਜੰਮਿਆ ਬੱਚਾ ਮਿਲਿਆ। ਦੇਰ ਰਾਤ ਬੱਚੇ ਦੇ ਰੋਣ ਦੀ ਆਵਾਜ਼ ਸੁਣ ਕੇ ਇਲਾਕੇ ਦੇ ਲੋਕਾਂ ਨੂੰ ਇਸ ਦੀ ਜਾਣਕਾਰੀ ਮਿਲੀ।
Newborn Baby Found on Road in Amritsar: ਅੰਮ੍ਰਿਤਸਰ ਦੇ ਭਾਈ ਮੰਜ ਸਿੰਘ ਰੋਡ ‘ਤੇ ਇੱਕ ਨਵਜੰਮਿਆ ਬੱਚਾ ਮਿਲਿਆ। ਦੇਰ ਰਾਤ ਬੱਚੇ ਦੇ ਰੋਣ ਦੀ ਆਵਾਜ਼ ਸੁਣ ਕੇ ਇਲਾਕੇ ਦੇ ਲੋਕਾਂ ਨੂੰ ਇਸ ਦੀ ਜਾਣਕਾਰੀ ਮਿਲੀ। ਜਿਸ ਤੋਂ ਬਾਅਦ ਇੱਕ ਪਰਿਵਾਰ ਨੇ ਇਨਸਾਨੀਅਤ ਦਿਖਾਉਂਦੇ ਹੋਏ ਬੱਚੇ ਨੂੰ ਉੱਠਾਇਆ ਅਤੇ ਤੁਰੰਤ ਇਲਾਜ ਲਈ ਹਸਪਤਾਲ ਲੈ ਗਏ।
ਇਲਾਕਾ ਵਾਸੀ ਸਾਰੀ ਰਾਤ ਬੱਚੇ ਨੂੰ ਲੈ ਕੇ ਕਈ ਹਸਪਤਾਲਾਂ ‘ਚ ਭਟਕਦੇ ਰਹੇ, ਪਰ ਸਮੇਂ ‘ਤੇ ਇਲਾਜ ਨਹੀਂ ਮਿਲ ਸਕਿਆ। ਜਿਸ ਤੋਂ ਬਾਅਦ ਇੱਕ ਹਸਪਤਾਲ ‘ਚ ਬੱਚੇ ਨੂੰ ਦਾਖ਼ਲ ਕਰਵਾਇਆ ਗਿਆ। ਬੱਚੇ ਨੂੰ ਇਸ ਵੇਲੇ ICU ਵਿੱਚ ਰੱਖਿਆ ਗਿਆ ਹੈ ਅਤੇ ਉਸਦਾ ਇਲਾਜ ਜਾਰੀ ਹੈ।