Journalism Of Hope
BREAKING NEWS
ਅੱਜ ਦੇਸ਼ ਭਰ ਵਿੱਚ ਬੈਂਕਾਂ ਦੀ ਹੜਤਾਲ: ਕਰਮਚਾਰੀ 5 ਦਿਨਾਂ ਦੇ ਕੰਮਕਾਜੀ ਦਿਨ ਦੀ ਮੰਗ ‘ਤੇ ਅੜੇ.....ਵੱਡੀ ਖ਼ਬਰ: ਸੱਜਣ ਕੁਮਾਰ ਦੇ ਘਰ ਜਾਣ ’ਤੇ ਭਾਜਪਾ ਸੰਸਦ ਮੈਂਬਰ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੋਂ ਮੰਗੀ ਮੁਆਫ਼ੀ......ਪਾਕਿਸਤਾਨ ਤੋਂ ਭਾਰਤ ਆਉਣ ਵਾਲੇ 104 ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਨਹੀਂ ਮਿਲੀ ਇਜਾਜ਼ਤ.......ਕਾਂਗੋ ਦੇ ਦੋ ਸਕੂਲਾਂ ਵਿੱਚ ਭਿਆਨਕ ਅੱਗ, 26 ਵਿਦਿਆਰਥੀਆਂ ਦੀ ਮੌਤ.....5 ਸਾਲਾ ਮਾਸੂਮ ਨਾਲ ਤਸ਼ੱਦਦ, ਗਰਮ ਤਵੇ ਤੇ ਚਿਮਟੇ ਨਾਲ ਸਾੜਨ ਦੇ ਦੋਸ਼....PSEB ਨੇ ਨਿੱਜੀ ਸਕੂਲਾਂ ਲਈ ਮਾਨਤਾ ਲੈਣ ਦੇ ਬਦਲੇ ਨਿਯਮ, ਪੜ੍ਹੋ ਵੇਰਵਾ

Breaking News ; ਫਿਰੋਜ਼ਪੁਰ ‘ਚ NIA ਦੀ ਰੇਡ, ਜਾਂਚ ਜਾਰੀ

Punjab News: NIA ਦੀ ਟੀਮ ਅੱਜ ਸਵੇਰੇ ਫਿਰੋਜ਼ਪੁਰ ਸ਼ਹਿਰ ਵਿੱਚ ਰੇਡ ਕਰਨ ਪਹੁੰਚੀ। ਟੀਮ ਪਿੰਡ ਮਾਲਵਾਲ ਕਦੀਮ ਦੇ ਇੱਕ ਹੋਟਲ ਅਤੇ ਰੈਸਟੋਰੈਂਟ ਦੇ ਮਾਲਕ ਦੇ ਘਰ ਪਹੁੰਚੀ। NIA raids Ferozepur: ਅੱਜ ਸਵੇਰ ਤੋਂ ਫਿਰੋਜ਼ਪੁਰ ਦੇ ਇੱਕ ਹੋਟਲ ਅਤੇ ਰੈਸਟੋਰੈਂਟ ਮਾਲਕ ਦੇ ਘਰ ਅਤੇ ਰੈਸਟੋਰੈਂਟ ‘ਚ ਐਨਆਈਏ ਨੇ ਛਾਪੇਮਾਰੀ ਕੀਤੀ। ਛਾਪੇਮਾਰੀ ਦੇ ਕਾਰਨ ਦਾ ਅਜੇ ਪਤਾ […]
Nishant Malyan
By : Updated On: 24 Apr 2025 10:25:AM

Punjab News: NIA ਦੀ ਟੀਮ ਅੱਜ ਸਵੇਰੇ ਫਿਰੋਜ਼ਪੁਰ ਸ਼ਹਿਰ ਵਿੱਚ ਰੇਡ ਕਰਨ ਪਹੁੰਚੀ। ਟੀਮ ਪਿੰਡ ਮਾਲਵਾਲ ਕਦੀਮ ਦੇ ਇੱਕ ਹੋਟਲ ਅਤੇ ਰੈਸਟੋਰੈਂਟ ਦੇ ਮਾਲਕ ਦੇ ਘਰ ਪਹੁੰਚੀ।

ਇਸ਼ਤਿਹਾਰ

NIA raids Ferozepur: ਅੱਜ ਸਵੇਰ ਤੋਂ ਫਿਰੋਜ਼ਪੁਰ ਦੇ ਇੱਕ ਹੋਟਲ ਅਤੇ ਰੈਸਟੋਰੈਂਟ ਮਾਲਕ ਦੇ ਘਰ ਅਤੇ ਰੈਸਟੋਰੈਂਟ ‘ਚ ਐਨਆਈਏ ਨੇ ਛਾਪੇਮਾਰੀ ਕੀਤੀ। ਛਾਪੇਮਾਰੀ ਦੇ ਕਾਰਨ ਦਾ ਅਜੇ ਪਤਾ ਨਹੀਂ ਲੱਗ ਸਕਿਆ। ਐਨਆਈਏ ਦੀ ਟੀਮ ਅੱਜ ਸਵੇਰੇ ਫਿਰੋਜ਼ਪੁਰ ਸ਼ਹਿਰ ਵਿੱਚ ਉਸਦੇ ਹੋਟਲ ਅਤੇ ਰੈਸਟੋਰੈਂਟ ਅਤੇ ਪਿੰਡ ਮਾਲਵਾਲ ਕਦੀਮ ਵਿੱਚ ਉਸਦੇ ਘਰ ਪਹੁੰਚੀ।

Read Latest News and Breaking News at Daily Post TV, Browse for more News

Ad
Ad

Punjab District News