Journalism Of Hope
BREAKING NEWS
ਮਾਨਸਾ ਤੋਂ ਡਾਕਟਰਾਂ ਨਿਸ਼ਾਨ ਸਿੰਘ ਨੇ ਛੱਡੀ ਅਕਾਲੀ ਦਲ, ਕਾਂਗਰਸ ‘ਚ ਹੋਏ ਸ਼ਾਮਿਲ.....ਪੰਜਾਬ ਦੇ ਸਾਬਕਾ DGP ਸਿਧਾਰਥ ਚਟੋਪਾਧਿਆਏ ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ......ਮਲਿਕਾਰਜੁਨ ਖੜਗੇ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਰਾਹਤ, ਸੰਗਰੂਰ ਅਦਾਲਤ ਦੀ ਕਾਰਵਾਈ ’ਤੇ ਲਾਈ ਰੋਕ......ਪੰਜਾਬ ਦੇ ਡੀ.ਸੀ. ਦਫ਼ਤਰਾਂ ਦੇ ਮੁਲਾਜ਼ਮ 7 ਦਸੰਬਰ ਤੋਂ ਕਰਨਗੇ ਤਿੰਨ ਦਿਨ ਹੜਤਾਲ......WhatsApp ਲੈ ਕੇ ਆਇਆ ਨਵਾਂ ਫੀਚਰ: ਹੁਣ 14 ਦਿਨ ਪਹਿਲਾਂ ਤੱਕ ਸ਼ਡਿਊਲ ਕਰ ਸਕੋਗੇ ਮੈਸੇਜ......ਦੋ ਸਕੇ ਭਰਾਵਾਂ ’ਤੇ ਪਤਨੀਆਂ ਦੀ ਹੱਤਿਆ ਕਰਕੇ ਲਾਸ਼ਾਂ ਨੂੰ ਜੰਗਲ ’ਚ ਦੱਬਿਆ, ਪੁਲਿਸ ਨੇ ਮਿੱਟੀ ਪੱਟ ਕੇ ਕੱਢੀਆਂ ਲਾਸ਼ਾਂ......7 ਸਾਲਾ ਬੱਚੀ ਨਾਲ ਜਬਰ-ਜਨਾਹ ਤੇ ਕਤਲ ਦੇ ਦੋਸ਼ੀ ਨੂੰ ਫਾਂਸੀ ਦੀ ਸਜ਼ਾ......ਨਿਵੇਸ਼ਕਾਂ ਨਾਲ ਧੋਖਾਧੜੀ ਮਾਮਲਾ: ED ਵੱਲੋਂ ਪੰਜਾਬ ਅਤੇ ਜੰਮੂ-ਕਸ਼ਮੀਰ ’ਚ 8 ਥਾਵਾਂ ’ਤੇ ਛਾਪੇਮਾਰੀ......ਚੰਡੀਗੜ੍ਹ ਪੁਲਿਸ ਮੁਲਾਜ਼ਮਾਂ ਦੇ ਪੁੱਤਰਾਂ ਨਾਲ ਜੁੜੇ ਕੁੱਟਮਾਰ ਮਾਮਲੇ ਦੀ ਜਾਂਚ CBI ਹਵਾਲੇ

ਗੁਰਵਿੰਦਰ ਰੰਗਰੇਟਾ ਦੇ ਵਿਵਾਦਿਤ ਬਿਆਨ ‘ਤੇ ਭੜਕੀ ਨਿਹੰਗ ਜਥੇਬੰਦੀਆਂ, ਸਖ਼ਤ ਕਾਰਵਾਈ ਲਈ ਪੁਲਿਸ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ

Punjab News; ਸੋਸ਼ਲ ਮੀਡੀਆ ‘ਤੇ ਅਕਸਰ ਸੁਰਖੀਆਂ ਦੇ ਵਿੱਚ ਰਹਿਣ ਵਾਲਾ ਗੁਰਵਿੰਦਰ ਸਿੰਘ ਰੰਗਰੇਟਾ ਦਾ ਇੱਕ ਹੋਰ ਵਿਵਾਦਿਤ ਬਿਆਨ ਆਇਆ ਸਾਹਮਣੇ ਜਿਸ ਤੋਂ ਬਾਅਦ ਨਿਹੰਗ ਜਥੇਬੰਦੀਆਂ ਨੇ ਰੋਸ ‘ਚ ਲੁਧਿਆਣਾ ਪੁਲਿਸ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਹੈ। ਮੀਡੀਏ ਨਾਲ ਗੱਲਬਾਤ ਕਰਦੇ ਹੋਏ ਜਥੇਦਾਰ ਕੁਲਦੀਪ ਸਿੰਘ ਕਾਲਾ ਨੇ ਦੱਸਿਆ ਕਿ ਰੰਗਰੇਟਾ ਨਾਮ ਦਾ ਵਿਅਕਤੀ ਅਕਸਰ ਪੰਜਾਬ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਗੁਰਵਿੰਦਰ ਰੰਗਰੇਟਾ ਦੇ ਵਿਵਾਦਿਤ ਬਿਆਨ ‘ਤੇ ਭੜਕੀ ਨਿਹੰਗ ਜਥੇਬੰਦੀਆਂ, ਸਖ਼ਤ ਕਾਰਵਾਈ ਲਈ ਪੁਲਿਸ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ

Punjab News; ਸੋਸ਼ਲ ਮੀਡੀਆ ‘ਤੇ ਅਕਸਰ ਸੁਰਖੀਆਂ ਦੇ ਵਿੱਚ ਰਹਿਣ ਵਾਲਾ ਗੁਰਵਿੰਦਰ ਸਿੰਘ ਰੰਗਰੇਟਾ ਦਾ ਇੱਕ ਹੋਰ ਵਿਵਾਦਿਤ ਬਿਆਨ ਆਇਆ ਸਾਹਮਣੇ ਜਿਸ ਤੋਂ ਬਾਅਦ ਨਿਹੰਗ ਜਥੇਬੰਦੀਆਂ ਨੇ ਰੋਸ ‘ਚ ਲੁਧਿਆਣਾ ਪੁਲਿਸ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਹੈ। ਮੀਡੀਏ ਨਾਲ ਗੱਲਬਾਤ ਕਰਦੇ ਹੋਏ ਜਥੇਦਾਰ ਕੁਲਦੀਪ ਸਿੰਘ ਕਾਲਾ ਨੇ ਦੱਸਿਆ ਕਿ ਰੰਗਰੇਟਾ ਨਾਮ ਦਾ ਵਿਅਕਤੀ ਅਕਸਰ ਪੰਜਾਬ ਦੀਆਂ ਧੀਆਂ ਭੈਣਾਂ ਨੂੰ ਗਲਤ ਬੋਲਦਾ ਹੈ ਅਤੇ ਅਕਸਰ ਵਿਵਾਦਿਤ ਬਿਆਨਾਂ ਦੇ ਕਰਕੇ ਸੁਰਖੀਆਂ ਦੇ ਵਿੱਚ ਰਹਿੰਦਾ ਹੈ।

ਨਿਹੰਗ ਜਥੇਬੰਦੀਆਂ ਦਾ ਕਹਿਣਾ ਕਿ ਰੰਗਰੇਟਾ ਦੇ ਵੱਲੋਂ ਸਰਪੰਚ ਅਤੇ ਸਮਾਜ ਦੇ ਲੋਕਾਂ ਨੂੰ ਮੰਦੀ ਸ਼ਬਦਾਵਲੀ ਬੋਲੀ ਗਈ ਹੈ, ਜੇਕਰ ਪੁਲਿਸ ਨੇ ਕਾਰਵਾਈ ਨਾ ਕੀਤੀ ਤਾਂ ਰੰਗਰੇਟੇ ਨੂੰ ਘਰੋਂ ਚੁੱਕ ਕੇ ਕੀਤਾ ਜਾਵੇਗਾ ਪੁਲਿਸ ਕਮਿਸ਼ਨਰ ਦੇ ਹਵਾਲੇ ਕੀਤਾ ਜਾਵੇਗਾ।

ਉਹਨਾਂ ਕਿਹਾ ਕਿ ਪਰ ਇਹ ਗੱਲ ਗਲਤ ਹੈ ਰੰਗਰੇਟਾ ਕਿਸੇ ਵੀ ਪਾਰਟੀ ਨਾਲ ਸੰਬੰਧ ਰੱਖੇ, ਉਸ ਨਾਲ ਸਾਨੂੰ ਕੋਈ ਵੀ ਸਮੱਸਿਆ ਨਹੀਂ ਹੈ , ਪਰ ਰੰਗਰੇਟੇ ਦਾ ਸਮਾਜ ਨੂੰ ਗਲਤ ਬੋਲਣਾ ਨਿੰਦਣਯੋਗ ਹੈ। ਇਹ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Read Latest News and Breaking News at Daily Post TV, Browse for more News

Ad
Ad

Punjab District News