Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਅੰਮ੍ਰਿਤਸਰ ਦੇ ਦਬੁਰਜੀ ਚ NRI ਪਰਿਵਾਰ ਤੇ ਹੋਇਆ ਜਾਨਲੇਵਾ ਹਮਲਾ,ਪਰਿਵਾਰ ਨੇ ਕੀਤੀ ਇਨਸਾਫ ਦੀ ਮੰਗ

Fatal attack on NRI family:- ਮਾਮਲਾ ਅੰਮ੍ਰਿਤਸਰ ਦੇ ਦਬੁਰਜੀ ਤੋ ਸਾਹਮਣੇ ਆਇਆ ਹੈ ਜਿਥੇ ਇਕ ਐਨ.ਆਰ.ਆਈ ਦੇ ਪਰਿਵਾਰ ਤੇ ਹੋਏ ਜਾਨਲੇਵਾ ਹਮਲੇ ਤੋ ਬਾਦ ਐਨ ਆਰ ਆਈ ਵੱਲੋਂ ਵਿਦੇਸ਼ ਤੋ ਵੀਡੀਓ ਰਾਹੀ NRI ਮੰਤਰੀ ਅਤੇ ਪੰਜਾਬ ਸਰਕਾਰ ਕੌਲੌ ਇਨਸਾਫ ਦੀ ਗੁਹਾਰ ਲਗਾਈ ਹੈ ਅਤੇਘਟਨਾ ਦੀ ਸੀਸੀਟੀਵੀ ਵੀ ਸਾਹਮਣੇ ਆਈ ਹੈ। ਇਸ ਮੌਕੇ ਗਲਬਾਤ ਕਰਦੀਆ ਪੀੜੀਤ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਅੰਮ੍ਰਿਤਸਰ ਦੇ ਦਬੁਰਜੀ ਚ NRI ਪਰਿਵਾਰ ਤੇ ਹੋਇਆ ਜਾਨਲੇਵਾ ਹਮਲਾ,ਪਰਿਵਾਰ ਨੇ ਕੀਤੀ ਇਨਸਾਫ ਦੀ ਮੰਗ
Fatal attack on NRI family

Fatal attack on NRI family:- ਮਾਮਲਾ ਅੰਮ੍ਰਿਤਸਰ ਦੇ ਦਬੁਰਜੀ ਤੋ ਸਾਹਮਣੇ ਆਇਆ ਹੈ ਜਿਥੇ ਇਕ ਐਨ.ਆਰ.ਆਈ ਦੇ ਪਰਿਵਾਰ ਤੇ ਹੋਏ ਜਾਨਲੇਵਾ ਹਮਲੇ ਤੋ ਬਾਦ ਐਨ ਆਰ ਆਈ ਵੱਲੋਂ ਵਿਦੇਸ਼ ਤੋ ਵੀਡੀਓ ਰਾਹੀ NRI ਮੰਤਰੀ ਅਤੇ ਪੰਜਾਬ ਸਰਕਾਰ ਕੌਲੌ ਇਨਸਾਫ ਦੀ ਗੁਹਾਰ ਲਗਾਈ ਹੈ ਅਤੇ
ਘਟਨਾ ਦੀ ਸੀਸੀਟੀਵੀ ਵੀ ਸਾਹਮਣੇ ਆਈ ਹੈ।

ਇਸ ਮੌਕੇ ਗਲਬਾਤ ਕਰਦੀਆ ਪੀੜੀਤ ਪਰਿਵਾਰ ਦੇ ਮੈਬਰਾ ਨੇ ਦੱਸਿਆ ਕਿ ਸਾਡੇ ਰਿਸ਼ਤੇਦਾਰ ਦੇ ਮੁੰਡੇ ਵਲੋ ਆਪਣੇ ਅਣਪਛਾਤੇ ਸਾਥੀਆ ਨਾਲ ਮਿਲ ਕੇ ਘਰ ਦੇ ਉਪਰ ਜਾਨਲੇਵਾ ਹਮਲਾ ਕੀਤਾ ਹੈ ਅਤੇ ਮੌਕੇ ਦੀ ਸਾਰੀ ਘਟਨਾ ਸੀਸੀਟੀਵੀ ਵਿਚ ਕੈਦ ਹੋਈ ਹੈ ਅਤੇ ਇਸ ਘਟਨਾ ਤੋਂ ਬਾਦ ਪਰਿਵਾਰ ਨੂੰ ਜਾਨੋ ਮਾਰਨ ਦੀ ਧਮਕੀਆ ਮਿਲ ਰਹੀਆ ਹਨ ਅਤੇ ਪਰਿਵਾਰ ਸਦਮੇ ਵਿਚ ਹੈ ਜਿਸਨੂੰ ਲੈ ਕੇ ਪਰਿਵਾਰ ਵਲੋ ਪੁਲਿਸ ਵਲੋ ਵੀ ਕੋਈ ਕਾਰਵਾਈ ਨਾ ਕਰਨ ਦੇ ਦੌਸ਼ ਲਾਏ ਹਨ ਅਤੇ ਇਨਸਾਫ ਦੀ ਮੰਗ ਕਰਦਿਆ ਆਰੋਪਿਆ ਦੀ ਕਾਰਵਾਈ ਦੀ ਮੰਗ ਕੀਤੀ ਹੈ।

ਉਧਰ ਵਿਦੇਸ਼ ਵਿਚ ਬੈਠੇ ਐਨ ਆਰ ਆਈ ਪਰਿਵਾਰ ਦੇ ਮੁਖੀ ਵਲੋ ਇਕ ਵੀਡੀਓ ਰਾਹੀ ਪੰਜਾਬ ਦੇ ਐਨ ਆਰ ਆਈ ਮੰਤਰੀ ਅਤੇ ਪੰਜਾਬ ਸਰਕਾਰ ਕੌਲੋ ਇਨਸ਼ਾਫ ਦੀ ਗੁਹਾਰ ਲਗਾਈ ਹੈ।ਅਤੇ ਉਸਨੇ ਕਿਹਾ ਕਿ ਉਹ ਵਿਦੇਸ਼ ਵਿਚ ਰਹਿੰਦਾ ਹੈ ਅਤੇ ਮਗਰੋ ਪਰਿਵਾਰ ਇਕੱਲਾ ਹੈ ਅਤੇ ਜਾਨਲੇਵਾ ਹਮਲਾ ਹੋ ਰਿਹਾ ਹੈ ਕ੍ਰਿਪਾ ਸਰਕਾਰ ਧਿਆਨ ਦੇਵੇ।

Read Latest News and Breaking News at Daily Post TV, Browse for more News

Ad
Ad

Punjab District News