baisakhi 2025:ਖਾਲਸਾ ਸਾਜਨਾ ਦਿਵਸ (ਵਿਸਾਖੀ) ਮੌਕੇ ਤਲਵੰਡੀ ਸਾਭੋ ਸਿੱਖ-ਮੁਸਲਿਮ ਭਾਈਚਾਰੇ ਵੱਲੋਂ ਮਿੱਠੇ ਚੌਲਾਂ ਦੇ ਲੰਗਰ ਦਾ ਪ੍ਰਬੰਧ ਕੀਤਾ ਗਿਆ ਸੀ।



ਵਿਸਾਖੀ ਮੌਕੇ ਸਿੱਖ-ਮੁਸਲਿਮ ਭਾਈਚਾਰੇ ਵੱਲੋਂ ਲਾਏ ਇਸ ਲੰਗਰ ਦੀ ਵਿਸ਼ੇਸ਼ ਗੱਲ ਹੈ ਕਿ ਇਹ ਆਪਸੀ ਭਾਈਚਾਰਕ ਸਾਂਝ ਦੀ ਵੱਡੀ ਉਦਾਹਰਣ ਦਿੰਦੀ ਮਿਸਾਲ ਕਾਇਮ ਕਰਦੀ ਹੈ।

ਇਸ ਮੌਕੇ ਸਿੱਖ-ਮੁਸਲਿਮ ਭਾਈਚਾਰੇ ਦੇ ਮੈਂਬਰਾਂ ਨੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸੰਤ ਬਾਬਾ ਟੇਕ ਸਿੰਘ ਜੀ ਧਨੌਲਾ ਅਤੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਜੀ ਨੂੰ ਮਿੱਠੇ ਚਾਵਲ ਅਤੇ ਮਠਿਆਈਆਂ ਭੇਟ ਕੀਤੀਆਂ।