ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨੇ IPL 2025 ਦੇ ਸਮਾਪਤੀ ਸਮਾਰੋਹ ਨੂੰ ਭਾਰਤੀ ਹਥਿਆਰਬੰਦ ਸੈਨਾਵਾਂ ਨੂੰ ਸਮਰਪਿਤ ਕਰਨ ਦਾ ਫੈਸਲਾ ਕੀਤਾ ਹੈ। ਆਈਪੀਐਲ 3 ਜੂਨ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਸਮਾਪਤ ਹੋਵੇਗਾ। ਇਹ ਪ੍ਰੋਗਰਾਮ ਲਗਭਗ 45 ਮਿੰਟ ਤੱਕ ਚੱਲੇਗਾ ਅਤੇ ਇਸ ਦੌਰਾਨ ਆਪ੍ਰੇਸ਼ਨ ਸਿੰਦੂਰ ਅਧੀਨ ਹਥਿਆਰਬੰਦ ਬਲਾਂ ਦੁਆਰਾ ਦਿਖਾਈ ਗਈ ਬਹਾਦਰੀ ਦਾ ਸਨਮਾਨ ਕੀਤਾ ਜਾਵੇਗਾ।

CM ਭਗਵੰਤ ਮਾਨ ਲੋਕ ਸਭਾ ਪਹੁੰਚੇ, ਕਿਹਾ – ਹਰਿਆਣਾ ਨਾਲ ਕੋਈ ਲੜਾਈ ਨਹੀਂ, ਬਸ ਪਾਣੀ ਨਹੀਂ ਹੈ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਯਾਨੀ ਬੁੱਧਵਾਰ ਨੂੰ ਦਿੱਲੀ ਲੋਕ ਸਭਾ ਪਹੁੰਚੇ ਅਤੇ ਸੰਸਦ ਮੈਂਬਰਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਲੋਕ ਸਭਾ ਸਪੀਕਰ ਅਤੇ ਪੁਰਾਣੇ ਸੰਸਦ ਸਾਥੀਆਂ ਨਾਲ ਮੁਲਾਕਾਤ ਕੀਤੀ। ਮੀਟਿੰਗ ਤੋਂ ਬਾਅਦ ਮਾਨ ਨੇ ਕਿਹਾ- ਮੈਂ ਅੱਜ ਸਪੀਕਰ ਅਤੇ ਆਪਣੇ ਪੁਰਾਣੇ ਸੰਸਦ ਸਾਥੀਆਂ ਨਾਲ ਮੁਲਾਕਾਤ...