Journalism Of Hope
BREAKING NEWS
AAP ਨੂੰ ਵੱਡਾ ਝਟਕਾ, ਚਮਕੌਰ ਸਾਹਿਬ ਦੇ ਵਿਧਾਇਕ ਚਰਨਜੀਤ ਸਿੰਘ ਅਕਾਲੀ ਦਲ ’ਚ ਸ਼ਾਮਲ.......ਵਰਧਮਾਨ ਗਰੁੱਪ ਦੇ ਚੇਅਰਮੈਨ ਨਾਲ 7 ਕਰੋੜ ਦੀ ਡਿਜੀਟਲ ਅਰੈਸਟ ਠੱਗੀ ਮਾਮਲਾ: ਈਡੀ ਵੱਲੋਂ 7 ਮੁਲਜ਼ਮਾਂ ਖ਼ਿਲਾਫ਼ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ.......ਨਿਊ ਚੰਡੀਗੜ੍ਹ ਦੇ ਸਨਟੈਕ ਸਿਟੀ ਪ੍ਰਾਜੈਕਟ ’ਤੇ ED ਦੀ ਵੱਡੀ ਕਾਰਵਾਈ, 253.66 ਕਰੋੜ ਦੀ ਜਾਇਦਾਦ ਅਟੈਚ.........ਨਾਬਾਲਗ ਨਾਲ ਜਬਰ-ਜਨਾਹ ਦੇ ਮਾਮਲੇ ’ਚ ਮੰਦਰ ਦਾ ਪੁਜਾਰੀ ਦੋਸ਼ੀ ਕਰਾਰ, 16 ਸਾਲ ਦੀ ਕੈਦ.....ਸਮਾਣਾ ’ਚ JCB ਦੇ ਪੰਜੇ ਨਾਲ ਮਾਲਕ ਨੂੰ ਮਿੱਟੀ ’ਚ ਦੱਬਣ ਦੀ ਕੋਸ਼ਿਸ਼, ਚਾਰ ਆਪਰੇਟਰ ਗ੍ਰਿਫ਼ਤਾਰ......ਤੂੜੀ ਦੇ ਕੁੱਪ ਹੇਠਾਂ ਆਉਣ ਨਾਲ 35 ਸਾਲਾ ਕਿਸਾਨ ਦੀ ਮੌਤ........ਲੁਧਿਆਣਾ ‘ਚ ਵਾਪਰਿਆ ਮੰਦਭਾਗਾ ਹਾਦਸਾ, ਟਰੱਕ ਤੇ ਆਟੋ ਦੀ ਆਹਮੋ-ਸਾਹਮਣੇ ਟੱਕਰ, 3 ਦੀ ਮੌਤ.....ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ, ਜਨਵਰੀ ‘ਚ ਹੋਣਾ ਸੀ ਵਿਆਹ......ਕੈਨੇਡਾ: ਰੈਸਟੋਰੈਂਟ ਅੰਦਰ ਫਾਇਰਿੰਗ ਦਾ ਮਾਮਲਾ: ਦੋ ਪੰਜਾਬੀ ਨੌਜਵਾਨ ਗ੍ਰਿਫ਼ਤਾਰ

ਪੰਚਾਇਤੀ ਜ਼ਮੀਨ ਨਜ਼ਾਇਜ਼ ਕਬਜ਼ੇ ਹਟਾਉਣ ਦੇ ਦਿੱਤੇ ਆਦੇਸ਼, ਵਿਰੋਧ ‘ਚ ਪਿੰਡ ਵਾਸੀਆਂ ਨੇ ਕੀਤਾ ਵੱਡਾ ਐਲਾਨ

Punjab News; ਪਿੰਡ ਤਾਜ਼ਾ ਪੱਟੀ ਹਲਕਾ ਬੱਲੂਆਣਾ ਵਿੱਚ ਪਿਛਲੇ ਕਈ ਸਾਲਾਂ ਤੋਂ ਪੰਚਾਇਤੀ ਜ਼ਮੀਨ ਦੇ ਵਿੱਚ ਰਹਿ ਰਹੇ ਲੋਕਾਂ ਨੂੰ ਪ੍ਰਸ਼ਾਸ਼ਨ ਵੱਲੋਂ ਘਰ ਖਾਲੀ ਕਰਨ ਦੇ ਆਦੇਸ਼ ਹੋਏ ਹਨ, ਉਥੇ ਹੀ ਲੋਕਾਂ ਨੇ ਦੱਸਿਆ ਕਿ ਪੰਚਾਇਤੀ ਜ਼ਮੀਨ ਉੱਤੇ ਦੋ ਧਾਰਮਿਕ ਮੰਦਰ ਕਾਲੀ ਮਾਤਾ ਜੀ ਦਾ ਮੰਦਰ ਤੇ ਹਰੀ ਰਾਮ ਬਾਬਾ ਜੀ ਦਾ ਮੰਦਰ ਵੀ ਮੌਜੂਦ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੰਚਾਇਤੀ ਜ਼ਮੀਨ ਨਜ਼ਾਇਜ਼ ਕਬਜ਼ੇ ਹਟਾਉਣ ਦੇ ਦਿੱਤੇ ਆਦੇਸ਼, ਵਿਰੋਧ ‘ਚ ਪਿੰਡ ਵਾਸੀਆਂ ਨੇ ਕੀਤਾ ਵੱਡਾ ਐਲਾਨ

Punjab News; ਪਿੰਡ ਤਾਜ਼ਾ ਪੱਟੀ ਹਲਕਾ ਬੱਲੂਆਣਾ ਵਿੱਚ ਪਿਛਲੇ ਕਈ ਸਾਲਾਂ ਤੋਂ ਪੰਚਾਇਤੀ ਜ਼ਮੀਨ ਦੇ ਵਿੱਚ ਰਹਿ ਰਹੇ ਲੋਕਾਂ ਨੂੰ ਪ੍ਰਸ਼ਾਸ਼ਨ ਵੱਲੋਂ ਘਰ ਖਾਲੀ ਕਰਨ ਦੇ ਆਦੇਸ਼ ਹੋਏ ਹਨ, ਉਥੇ ਹੀ ਲੋਕਾਂ ਨੇ ਦੱਸਿਆ ਕਿ ਪੰਚਾਇਤੀ ਜ਼ਮੀਨ ਉੱਤੇ ਦੋ ਧਾਰਮਿਕ ਮੰਦਰ ਕਾਲੀ ਮਾਤਾ ਜੀ ਦਾ ਮੰਦਰ ਤੇ ਹਰੀ ਰਾਮ ਬਾਬਾ ਜੀ ਦਾ ਮੰਦਰ ਵੀ ਮੌਜੂਦ ਹੈ ਜਿਸਨੂੰ ਢਾਉਣ ਦੇ ਆਦੇਸ਼ ਹੋਏ ਹਨ।

ਇਸ ਮੌਕੇ ਪਿੰਡ ਵਾਸੀਆਂ ਵੱਲੋਂ ਇਸ ਫੈਂਸਲੇ ਦਾ ਡੱਟ ਕੇ ਵਿਰੋਧ ਕੀਤਾ ਜਾ ਰਿਹਾ ਹੈ ਜਿਸਦੇ ਚਲਦੇ ਕਿਸਾਨ ਜਥੇਬੰਦੀਆਂ ਅਤੇ ਪਿੰਡ ਵਾਸੀ ਇਕੱਠੇ ਹੋਏ ‘ਤੇ ਪ੍ਰਸ਼ਾਸਨ ਨੂੰ ਉਥੋਂ ਦੇ ਲੋਕਾਂ ਨੇ ਰੋਡ ਉੱਤੇ ਧਰਨਾ ਲਾ ਕੇ ਸਖਤ ਚਿਤਾਵਨੀ ਦਿੱਤੀ ਹੈ ਕੇ ਜੇਕਰ ਉਹਨਾਂ ਨੂੰ ਇਨਸਾਫ ਨਹੀਂ ਦਿੱਤਾ ਗਿਆ ਤਾਂ ਉਹ ਆਪਣੇ ਬੱਚਿਆਂ ਸਮੇਤ ਜ਼ਹਿਰੀਲੀ ਦਵਾਈ ਪੀਣ ਨੂੰ ਮਜਬੂਰ ਹੋ ਜਾਣਗੇ।

Read Latest News and Breaking News at Daily Post TV, Browse for more News

Ad
Ad

Punjab District News