Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

Paddy Pusa 44: ਪੰਜਾਬ ’ਚ ਝੋਨੇ ਦੀ ਕਿਸਮ ਪੂਸਾ 44 ਤੇ ਹਾਈ ਬ੍ਰਿਡ ਬੀਜ਼ਾਂ ’ਤੇ ਲੱਗੀ ਪਾਬੰਦੀ

Paddy Season Ban On Pusa 44: ਪੰਜਾਬ ਸਰਕਾਰ ਨੇ ਝੋਨੇ ਦੀ ਕਿਸਮ ਪੂਸਾ 44 ਤੇ ਹਾਈ ਬ੍ਰਿਡ ਬੀਜਾਂ ਦੀ ਵਿਕਰੀ ਅਤੇ ਬਿਜਾਈ ’ਤੇ ਰੋਕ ਲਗਾ ਦਿੱਤੀ ਹੈ। ਇਸ ਸਬੰਧੀ ਡਾਇਰੈਕਟਰ ਖੇਤੀਬਾੜੀ ਦੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਇੱਕ ਪੱਤਰ ਵੀ ਜਾਰੀ ਕੀਤਾ ਗਿਆ ਹੈ। ਰਾਜ ਦੇ ਸਮੂਹ ਮੁੱਖ ਖੇਤੀਬਾੜੀ ਅਫਸਰਾਂ ਨੂੰ ਸਰਕਾਰ ਦੇ ਇਸ ਫੈਸਲੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
Paddy Pusa 44: ਪੰਜਾਬ ’ਚ ਝੋਨੇ ਦੀ ਕਿਸਮ ਪੂਸਾ 44 ਤੇ ਹਾਈ ਬ੍ਰਿਡ ਬੀਜ਼ਾਂ ’ਤੇ ਲੱਗੀ ਪਾਬੰਦੀ

Paddy Season Ban On Pusa 44: ਪੰਜਾਬ ਸਰਕਾਰ ਨੇ ਝੋਨੇ ਦੀ ਕਿਸਮ ਪੂਸਾ 44 ਤੇ ਹਾਈ ਬ੍ਰਿਡ ਬੀਜਾਂ ਦੀ ਵਿਕਰੀ ਅਤੇ ਬਿਜਾਈ ’ਤੇ ਰੋਕ ਲਗਾ ਦਿੱਤੀ ਹੈ। ਇਸ ਸਬੰਧੀ ਡਾਇਰੈਕਟਰ ਖੇਤੀਬਾੜੀ ਦੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਇੱਕ ਪੱਤਰ ਵੀ ਜਾਰੀ ਕੀਤਾ ਗਿਆ ਹੈ। ਰਾਜ ਦੇ ਸਮੂਹ ਮੁੱਖ ਖੇਤੀਬਾੜੀ ਅਫਸਰਾਂ ਨੂੰ ਸਰਕਾਰ ਦੇ ਇਸ ਫੈਸਲੇ ‘ਤੇ ਜਾਣੂ ਕਰਵਾਇਆ ਗਿਆ ਹੈ।

ਸਰਕਾਰ ਵੱਲੋਂ ਜਾਰੀ ਕੀਤੇ ਗਏ ਪੱਤਰ ’ਚ ਲਿਖਿਆ ਹੈ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਸਿਫਾਰਸ਼ ਦੇ ਸਨਮੁੱਖ ਸਾਉਣੀ ਸੀਜਨ 2025 ਦੌਰਾਨ ਝੋਨੇ ਦੀ ਉਕਤ ਕਿਸਮ ਦੇ ਬੀਜ ਦੀ ਵਿਕਰੀ ਤੇ ਇਸਤੇਮਾਲ ਤੇ ਪੂਰਨ ਤੌਰ ਤੇ ਪਾਬੰਦੀ ਲਾਈ ਜਾਂਦੀ ਹੈ। ਪੱਤਰ ’ਚ ਅੱਗੇ ਇਹ ਵੀ ਕਿਹਾ ਗਿਆ ਹੈ ਕਿ ਅਜਿਹਾ ਜਮੀਨ ਹੇਠਲੇ ਪਾਣੀ ਦੇ ਪੱਧਰ ਨੂੰ ਹੋਰ ਘੱਟਣ ਤੋਂ ਬਚਾਉਣ ਲਈ ਕੀਤਾ ਜਾ ਰਿਹਾ ਹੈ।

ਇਸ ਤੋਂ ਇਲਾਵਾ ਪੀਏਯੂ ਵੱਲੋਂ ਘੱਟ ਪਾਣੀ ਦੀ ਖਪਤ ਵਾਲੀਆਂ ਕਿਸਮਾਂ ਦੀ ਸਿਫਾਰਿਸ਼ ਵੀ ਕੀਤੀ ਗਈ ਹੈ। ਨਾਲ ਹੀ ਪਾਬੰਦੀਸ਼ੁਦਾ ਬੀਜ ਵੇਚਣ ਵਾਲੇ ਡੀਲਰਾਂ ਖਿਲਾਫ ਕਾਰਵਾਈ ਦੇ ਹੁਕਮ ਵੀ ਜਾਰੀ ਕੀਤੇ ਗਏ ਹਨ।

Read Latest News and Breaking News at Daily Post TV, Browse for more News

Ad
Ad

Punjab District News