Pahalgam terror attack: ਪਹਿਲਗਾਮ ਅੱਤਵਾਦੀ ਹਮਲੇ ਦਾ ਲਾਈਵ: ਜੰਮੂ-ਕਸ਼ਮੀਰ ਸਰਕਾਰ ਨੇ ਪਹਿਲਗਾਮ ਅੱਤਵਾਦੀ ਹਮਲੇ ਵਿੱਚ ਹਰੇਕ ਮ੍ਰਿਤਕ ਦੇ ਪਰਿਵਾਰ ਲਈ ₹10 ਲੱਖ ਦੀ ਐਕਸ-ਗ੍ਰੇਸ਼ੀਆ ਦਾ ਐਲਾਨ ਕੀਤਾ ਹੈ। ਗੰਭੀਰ ਜ਼ਖਮੀਆਂ ਨੂੰ ₹2 ਲੱਖ, ਜਦੋਂ ਕਿ ਮਾਮੂਲੀ ਜ਼ਖਮੀਆਂ ਨੂੰ ₹1 ਲੱਖ ਦਿੱਤੇ ਜਾਣਗੇ।

ਆਪ੍ਰੇਸ਼ਨ ਸੀਲ-15: ਪੰਜਾਬ ਵਿੱਚ ਨਸ਼ਾਂ ਅਤੇ ਸ਼ਰਾਬ ਤਸਕਰਾਂ ‘ਤੇ ਨਜ਼ਰ ਰੱਖਣ ਲਈ 93 ਐਂਟਰੀ/ਐਗਜ਼ਿਟ ਪੁਆਇੰਟ ‘ਤੇ ਲਾਏ ਨਾਕੇ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਗਈ ਨਸ਼ਾ ਵਿਰੋਧੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਦਰਮਿਆਨ ਪੰਜਾਬ ਪੁਲਿਸ ਵੱਲੋਂ ਅੱਜ ਇੱਕ ਵਿਸ਼ੇਸ਼ ਆਪ੍ਰੇਸ਼ਨ 'ਓਪੀਐਸ ਸੀਲ-15' ਚਲਾਇਆ ਗਿਆ, ਜਿਸ ਦੌਰਾਨ ਨਸ਼ਿਆਂ ਅਤੇ ਸ਼ਰਾਬ ਦੀ ਤਸਕਰੀ 'ਤੇ ਨਜ਼ਰ ਰੱਖਣ ਦੇ ਉਦੇਸ਼ ਨਾਲ...