Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਦਰਦਨਾਕ ਹਾਦਸਾ! ਬਾਈਕ ਤੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ, ਨੌਜਵਾਨ ਦੀ ਮੌਕੇ ‘ਤੇ ਹੋਈ ਮੌਤ

Road Accident; ਕੱਥੂ ਨੰਗਲ ਤੋਂ ਚਵਿੰਡਾ ਦੇਵੀ ਰੋਡ ‘ਤੇ ਹੋਇਆ ਭਿਆਨਕ ਹਾਦਸਾ ਹੋਇਆ। ਜਿਥੇ ਕਿ ਇਕ ਮੋਟਰਸਾਈਕਲ ਅਤੇ ਟਿੱਪਰ ਦੇ ਵਿਚਕਾਰ ਹੋਈ। ਇਸ ਹਾਦਸੇ ‘ਚ ਨੌਜਵਾਨ ਜਿਸਦਾ ਨਾਮ ਰਮਣ ਕੁਮਾਰ ਦੀ ਮੌਕੇ ਤੇ ਹੀ ਮੌਤ ਹੋ ਗਈ। ਜਿਸ ਦੀ ਉਮਰ 20 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ। ਇਸ ਘਟਨਾ ‘ਚ ਉਸਦਾ ਜੀਜਾ ਗੰਭੀਰ ਰੂਪ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਦਰਦਨਾਕ ਹਾਦਸਾ! ਬਾਈਕ ਤੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ, ਨੌਜਵਾਨ ਦੀ ਮੌਕੇ ‘ਤੇ ਹੋਈ ਮੌਤ

Road Accident; ਕੱਥੂ ਨੰਗਲ ਤੋਂ ਚਵਿੰਡਾ ਦੇਵੀ ਰੋਡ ‘ਤੇ ਹੋਇਆ ਭਿਆਨਕ ਹਾਦਸਾ ਹੋਇਆ। ਜਿਥੇ ਕਿ ਇਕ ਮੋਟਰਸਾਈਕਲ ਅਤੇ ਟਿੱਪਰ ਦੇ ਵਿਚਕਾਰ ਹੋਈ। ਇਸ ਹਾਦਸੇ ‘ਚ ਨੌਜਵਾਨ ਜਿਸਦਾ ਨਾਮ ਰਮਣ ਕੁਮਾਰ ਦੀ ਮੌਕੇ ਤੇ ਹੀ ਮੌਤ ਹੋ ਗਈ। ਜਿਸ ਦੀ ਉਮਰ 20 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ। ਇਸ ਘਟਨਾ ‘ਚ ਉਸਦਾ ਜੀਜਾ ਗੰਭੀਰ ਰੂਪ ਵਿੱਚ ਜਖਮੀ ਹੋਇਆ, ਜਿਸਨੂੰ ਜੇਰੇ ਇਲਾਜ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿੱਚ ਭੇਜਿਆ ਗਿਆ ਹੈ।

ਦੱਸ ਦੇਈਏ ਕਿ ਅੱਜ ਦੁਰਗਾ ਅਸ਼ਟਮੀ ਪੂਜਾ ਦੌਰਾਨ ਹਰ ਕੋਈ ਮੰਦਰ ਦੇ ਵਿੱਚ ਜਾ ਕੇ ਨਤਮਸਤਕ ਹੋ ਰਹੇ ਹਨ, ਇਸੇ ਤਰ੍ਹਾਂ ਹੀ ਇਹ ਨੌਜਵਾਨ ਵੀ ਕੱਥੂ ਨੰਗਲ ਤੋਂ ਚਵਿੰਡਾ ਦੇਵੀ ਮੰਦਰ ਨਤਮਸਤਕ ਹੋਣ ਵਾਸਤੇ ਚਵਿੰਡਾ ਦੇਵੀ ਮੰਦਰ ਜਾ ਰਹੇ ਸੀ ਰਸਤੇ ਵਿੱਚ ਇੱਕ ਟਿੱਪਰ ਦੇ ਨਾਲ ਐਕਸੀਡੈਂਟ ਹੋਣ ਕਰਕੇ ਰਮਣ ਕੁਮਾਰ ਦੀ ਮੌਤ ਹੋ ਗਈ ਅਤੇ ਉਸਦਾ ਜੀਜਾ ਜੋ ਗੰਭੀਰ ਰੂਪ ਵਿੱਚ ਜਖਮੀ ਹੋ ਗਿਆ ਜਿਸ ਨੂੰ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿੱਚ ਭੇਜਿਆ ਗਿਆ

ਮੌਕੇ ਤੇ ਪਹੁੰਚ ਕੇ ਪੁਲਿਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਅਤੇ ਟਰੱਕ ਡਰਾਈਵਰ ਨੂੰ ਕੀਤਾ ਕਾਬੂ ਪੁਲਿਸ ਦਾ ਕਹਿਣਾ ਹੈ ਕਿ ਬਿਆਨਾਂ ਦੇ ਆਧਾਰ ਤੇ ਜੋ ਵੀ ਬੰਦ ਕਰਵਾਈ ਹੈ, ਉਹ ਕੀਤੀ ਜਾਵੇਗੀ

Read Latest News and Breaking News at Daily Post TV, Browse for more News

Ad
Ad

Punjab District News