India-Pakistan tensions: ਭਾਰਤੀ ਫੌਜ ਨੇ ਇੱਕ ਪਾਕਿਸਤਾਨੀ ਐਫ-16 ਪਾਇਲਟ ਨੂੰ ਫੜ ਲਿਆ। ਪਾਕਿਸਤਾਨ ਨੇ ਲਗਾਤਾਰ ਦੂਜੇ ਦਿਨ ਕਈ ਭਾਰਤੀ ਸ਼ਹਿਰਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਡਰੋਨ ਅਤੇ ਮਿਜ਼ਾਈਲਾਂ ਨਾਲ ਹਮਲੇ ਕੀਤੇ। ਭਾਰਤੀ ਫੌਜ ਨੇ ਢੁਕਵਾਂ ਜਵਾਬ ਦਿੱਤਾ ਹੈ ਅਤੇ ਸਾਰੇ ਹਮਲਿਆਂ ਨੂੰ ਨਾਕਾਮ ਕਰ ਦਿੱਤਾ ਹੈ। ਭਾਰਤੀ ਫੌਜ ਨੇ ਭਾਰਤੀ ਸਰਹੱਦ ਦੇ ਅੰਦਰੋਂ ਇੱਕ ਪਾਕਿਸਤਾਨੀ ਪਾਇਲਟ ਨੂੰ ਫੜ ਲਿਆ ਹੈ। ਪਾਕਿਸਤਾਨੀ ਪਾਇਲਟ ਇੱਕ ਲੜਾਕੂ ਜਹਾਜ਼ ਨਾਲ ਭਾਰਤੀ ਸਰਹੱਦ ਵਿੱਚ ਦਾਖਲ ਹੋਇਆ ਹੈ।

ਨਾਲੇ ‘ਚੋਂ ਲਾਸ਼ ਮਿਲਣ ‘ਤੇ ਇਲਾਕੇ ‘ਚ ਦਹਿਸ਼ਤ ਦਾ ਮਾਹੌਲ, ਪਰਿਵਾਰ ਨੇ ਜਤਾਇਆ ਕਤਲ ਦਾ ਸ਼ੱਕ
DedBody of young man found; ਖਬਰ ਹੁਸਿ਼ਆਰਪੁਰ ਦੇ ਪਿੰਡ ਚੌਹਾਲ ਤੋਂ ਹੈ ਜਿੱਥੇ ਕਿ ਅੱਜ ਇਕ ਨੌਜਵਾਨ ਦੀ ਨਾਲੇ ਚੋਂ ਗਲੀ-ਸੜੀ ਲਾਸ਼ ਬਰਾਮਦ ਹੋਣ ਤੋਂ ਬਾਅਦ ਲੋਕਾਂ ਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ। ਜਿਵੇਂ ਹੀ ਸਥਾਨਕ ਲੋਕਾਂ ਨੂੰ ਇਸਦੀ ਭਿਣਕ ਪਈ, ਤਾਂ ਉਨ੍ਹਾਂ ਵਲੋਂ ਤੁਰੰਤ ਇਸਦੀ ਸੂਚਨਾ ਪੁਲਿਸ ਵਿਭਾਗ ਨੂੰ ਦਿੱਤੀ ਗਈ।...