Journalism Of Hope
BREAKING NEWS
ਸੋਨਮ ਵਾਂਗਚੁਕ ਮੇਦਾਂਤਾ ਹਸਪਤਾਲ ਸ਼ਿਫਟ, ਦਿੱਲੀ ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਐਕਸ਼ਨ... ਪੇਪਰ ਲੀਕ ਮਾਮਲੇ ‘ਤੇ PM ਨਿਵਾਸ ਬਾਹਰ ਕਾਂਗਰਸ ਦਾ ਧਰਨਾ, ਰਾਹੁਲ-ਪ੍ਰਿਯੰਕਾ ਸਮੇਤ ਕਈ ਵਿਰੋਧੀ ਆਗੂ ਹਿਰਾਸਤ ‘ਚ... 3 ਤੋਂ 10 ਅਗਸਤ ਤੱਕ ਗੂੰਜੇਗੀ ਪੰਜਾਬ ਵਿਧਾਨ ਸਭਾ, CM ਮਾਨ ਦੇ ਵੱਡੇ ਐਲਾਨ...ਅੰਮ੍ਰਿਤਸਰ ‘ਚ ਨਿਤਿਨ ਕਤਲ ਕੇਸ ਦਾ ਪਰਦਾਫਾਸ਼, ਪੁਲਿਸ ਨੇ ਫੜਿਆ ਮੁੱਖ ਮੁਲਜ਼ਮ... ओम बिड़ला और राजनाथ सिंह समेत देश के दिग्गजों ने दी जन्मदिन की बधाई...

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਮਾਪਿਆਂ ਨੇ SP ਦਫ਼ਤਰ ਬਾਹਰ ਲਾਇਆ ਧਰਨਾ, ਜਾਣੋ ਕੀ ਹੈ ਮਾਮਲਾ

ਪੰਜਾਬੀ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਮਾਪਿਆਂ ਵੱਲੋਂ ਐਸਪੀ ਦਫ਼ਤਰ ਬਾਹਰ ਧਰਨਾ ਲਗਾਇਆ ਗਿਆ ਹੈ। ਦੱਸ ਦਈਏ ਕਿ ਗੀਤਕਾਰ ਬੰਟੀ ਬੈਂਸ ਦੇ ਖਿਲਾਫ਼ ਮਾਮਲਾ ਦਰਜ ਕਰਨ ਨੂੰ ਲੈ ਕੇ ਇਹ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
Dailypost News
By : Updated On: 11 Feb 2026 13:56:PM

ਪੰਜਾਬੀ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਮਾਪਿਆਂ ਵੱਲੋਂ ਐਸਪੀ ਦਫ਼ਤਰ ਬਾਹਰ ਧਰਨਾ ਲਗਾਇਆ ਗਿਆ ਹੈ। ਦੱਸ ਦਈਏ ਕਿ ਗੀਤਕਾਰ ਬੰਟੀ ਬੈਂਸ ਦੇ ਖਿਲਾਫ਼ ਮਾਮਲਾ ਦਰਜ ਕਰਨ ਨੂੰ ਲੈ ਕੇ ਇਹ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਇਸ਼ਤਿਹਾਰ

Ad
Ad

Punjab District News