Banner
Banner

Parliament Winter Session: ਲੋਕ ਸਭਾ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ

Parliament Winter Session: ਲੋਕ ਸਭਾ ਸਪੀਕਰ ਓਮ ਬਿਰਲਾ ਨੇ ਵਿਰੋਧੀ ਧਿਰ ਦੇ ਨਾਅਰੇਬਾਜ਼ੀ ‘ਤੇ ਨਾਰਾਜ਼ਗੀ ਜ਼ਾਹਰ ਕੀਤੀ ਅਤੇ ਕਿਹਾ ਕਿ ਪੂਰਾ ਦੇਸ਼ ਦੇਖ ਰਿਹਾ ਹੈ ਕਿ ਕਿਵੇਂ ਸਦਨ ਦੀ ਕਾਰਵਾਈ ਵਿੱਚ ਵਿਘਨ ਪਾਇਆ ਜਾ ਰਿਹਾ ਹੈ। ਇਸ ਤੋਂ ਬਾਅਦ ਓਮ ਬਿਰਲਾ ਨੇ ਲੋਕ ਸਭਾ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ।
Amritpal Singh
By : Updated On: 02 Dec 2025 11:25:AM
Parliament Winter Session: ਲੋਕ ਸਭਾ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ

Parliament Winter Session: ਲੋਕ ਸਭਾ ਸਪੀਕਰ ਓਮ ਬਿਰਲਾ ਨੇ ਵਿਰੋਧੀ ਧਿਰ ਦੇ ਨਾਅਰੇਬਾਜ਼ੀ ‘ਤੇ ਨਾਰਾਜ਼ਗੀ ਜ਼ਾਹਰ ਕੀਤੀ ਅਤੇ ਕਿਹਾ ਕਿ ਪੂਰਾ ਦੇਸ਼ ਦੇਖ ਰਿਹਾ ਹੈ ਕਿ ਕਿਵੇਂ ਸਦਨ ਦੀ ਕਾਰਵਾਈ ਵਿੱਚ ਵਿਘਨ ਪਾਇਆ ਜਾ ਰਿਹਾ ਹੈ। ਇਸ ਤੋਂ ਬਾਅਦ ਓਮ ਬਿਰਲਾ ਨੇ ਲੋਕ ਸਭਾ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ।

Read Latest News and Breaking News at Daily Post TV, Browse for more News

Ad
Ad