Passport Ranking: ਜਨਵਰੀ 2025 ਤੋਂ ਬਾਅਦ ਭਾਰਤ ਨੇ ਆਪਣੀ ਪਾਸਪੋਰਟ ਰੈਂਕਿੰਗ ਵਿੱਚ ਵੱਡਾ ਸੁਧਾਰ ਦਰਜ ਕੀਤਾ ਹੈ, ਜੋ 85ਵੇਂ ਸਥਾਨ ਤੋਂ 77ਵੇਂ ਸਥਾਨ ‘ਤੇ ਆ ਗਿਆ ਹੈ। ਭਾਰਤ ਦੀ ਪਾਸਪੋਰਟ ਰੈਂਕਿੰਗ ਅੱਠ ਸਥਾਨ ਉੱਪਰ ਚੜ੍ਹੀ ਹੈ। ਭਾਰਤ ਨੂੰ 59 ਦੇਸ਼ਾਂ ਲਈ ਵੀਜ਼ਾ ਪਹੁੰਚ ਪ੍ਰਾਪਤ ਹੋਈ ਹੈ। ਹੈਨਲੇ ਪਾਸਪੋਰਟ ਇੰਡੈਕਸ ਦੀ ਰੈਂਕਿੰਗ ਵਿੱਚ ਇਸਦੀ ਪੁਸ਼ਟੀ ਹੋਈ ਹੈ।

12000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਵੱਲੋਂ ਕਾਬੂ
ਚੰਡੀਗੜ੍ਹ- ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਲਗਾਤਾਰ ਚੱਲ ਰਹੀ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਸਦਰ ਸੰਗਰੂਰ ਵਿਖੇ ਤਾਇਨਾਤ ਇੱਕ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਜਗਤਾਰ ਸਿੰਘ ਨੂੰ 12,000 ਰੁਪਏ ਰਿਸ਼ਵਤ ਲੈੰਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ...