ਪਟਿਆਲਾ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਗੋਲਡੀ ਢਿੱਲੋ ਗੈਂਗ ਦੇ ਦੋ ਸ਼ੂਟਰ ਕਾਬੂ, ਪਿਸਟਲ ਤੇ ਵਾਹਨ ਬਰਾਮਦ
Patiala Police Encounter; ਪਟਿਆਲਾ ਪੁਲਿਸ ਵੱਲੋਂ ਗੈਂਗਵਾਰ ਦੀ ਵਾਰਦਾਤਾਂ ਦੇ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਦੋ ਨਾਮੀ ਗੈਂਗ ਦੇ ਸ਼ੂਟਰਾਂ ਦਾ ਐਨਕਾਊਂਟਰ ਕਰਕੇ ਕਾਬੂ ਕੀਤਾ ਗਿਆ ਹੈ।
ਲੇਖਕ :
ਜਸਪ੍ਰੀਤ ਸਿੰਘ
ਪ੍ਰਕਾਸ਼ਿਤ: | ਅੱਪਡੇਟ: