ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਪਿੰਡ ਜੈਤੇਵਾਲੀ ਮਾਮਲੇ ‘ਚ SSP ਜਲੰਧਰ ਤੋਂ ਰਿਪੋਰਟ ਤਲਬ
SSP Jalandhar In Jaitewali Case: ਪਿੰਡ ਜੈਤੇਵਾਲੀ ਵਿਖੇ ਸੰਤ ਕ੍ਰਿਸ਼ਨ ਨਾਥ ਚਹੇੜੂ ਅਤੇ ਦਲਿਤ ਭਾਈਚਾਰੇ ਪ੍ਰਤੀ ਅਪਸ਼ਬਦ ਬੋਲਣ ਦੇ ਮਾਮਲੇ ਵਿੱਚ SSP ਜਲੰਧਰ ਤੋਂ ਰਿਪੋਰਟ ਤਲਬ ਕੀਤੀ ਹੈ। PB Scheduled Castes Commission: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਜਲੰਧਰ ਨਾਲ ਲੱਗਦੇ ਪਿੰਡ ਜੈਤੇਵਾਲੀ ਵਿਖੇ ਸੰਤ ਕ੍ਰਿਸ਼ਨ ਨਾਥ ਚਹੇੜੂ ਅਤੇ ਦਲਿਤ ਭਾਈਚਾਰੇ ਪ੍ਰਤੀ ਅਪਸ਼ਬਦ ਬੋਲਣ ਦੇ […]
By :
Khushi
Updated On: 23 Sep 2025 19:42:PM

SSP Jalandhar In Jaitewali Case: ਪਿੰਡ ਜੈਤੇਵਾਲੀ ਵਿਖੇ ਸੰਤ ਕ੍ਰਿਸ਼ਨ ਨਾਥ ਚਹੇੜੂ ਅਤੇ ਦਲਿਤ ਭਾਈਚਾਰੇ ਪ੍ਰਤੀ ਅਪਸ਼ਬਦ ਬੋਲਣ ਦੇ ਮਾਮਲੇ ਵਿੱਚ SSP ਜਲੰਧਰ ਤੋਂ ਰਿਪੋਰਟ ਤਲਬ ਕੀਤੀ ਹੈ।
PB Scheduled Castes Commission: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਜਲੰਧਰ ਨਾਲ ਲੱਗਦੇ ਪਿੰਡ ਜੈਤੇਵਾਲੀ ਵਿਖੇ ਸੰਤ ਕ੍ਰਿਸ਼ਨ ਨਾਥ ਚਹੇੜੂ ਅਤੇ ਦਲਿਤ ਭਾਈਚਾਰੇ ਪ੍ਰਤੀ ਅਪਸ਼ਬਦ ਬੋਲਣ ਦੇ ਮਾਮਲੇ ਵਿੱਚ SSP ਜਲੰਧਰ ਤੋਂ ਰਿਪੋਰਟ ਤਲਬ ਕੀਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਮਲਾ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਦੇ ਧਿਆਨ ਵਿੱਚ ਇੱਕ ਅਖ਼ਬਾਰ ਰਾਹੀਂ ਆਇਆ ਸੀ, ਜਿਸ ਦਾ ਸੂ-ਮੋਟੋ ਨੋਟਿਸ ਲੈਂਦਿਆਂ SSP ਜਲੰਧਰ ਤੋਂ ਇਸ ਮਾਮਲੇ ਵਿੱਚ 25 ਸਤੰਬਰ,2025 ਨੂੰ ਸਬੰਧਤ ਉਪ ਕਪਤਾਨ ਪੁਲਿਸ ਰਾਹੀਂ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।