ਨਵੀਂ ਦਿੱਲੀ- ਆਪ’ ਨੇ ਵਿਸਾਵਦਰ (ਗੁਜਰਾਤ) ਅਤੇ ਲੁਧਿਆਣਾ ਪੱਛਮੀ ਉਪ ਚੋਣਾਂ ਵਿਚ ਜਿੱਤਾਂ ਪ੍ਰਾਪਤ ਕੀਤੀਆਂ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਲੋਕ ਸਾਡੇ ਕੰਮਾਂ ਤੋਂ ਖੁਸ਼ ਹਨ।

Faridkot News: ਤੇਜ਼ਧਾਰ ਹਥਿਆਰਾਂ ਸਮੇਤ 5 ਆਰੋਪੀ ਗ੍ਰਿਫ਼ਤਾਰ, ਲੁੱਟ ਦੀ ਬਣਾ ਰਹੇ ਸਨ ਯੋਜਨਾ
Faridkot News: ਫਰੀਦਕੋਟ ਜ਼ਿਲ੍ਹੇ ਵਿੱਚ ਪੁਲਿਸ ਨੇ ਤੇਜ਼ਧਾਰ ਹਥਿਆਰਾਂ ਨਾਲ ਲੁੱਟ ਦੀ ਯੋਜਨਾ ਬਣਾ ਰਹੇ 5 ਆਰੋਪੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਖ਼ਿਲਾਫ਼ ਕੋਟਕਪੂਰਾ ਸਿਟੀ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਦੋਸ਼ੀਆਂ ਦੀ ਪਛਾਣ ਕੋਟਕਪੂਰਾ ਨਿਵਾਸੀ ਮਨਦੀਪ ਸਿੰਘ, ਲਖਵਿੰਦਰ...