Punjab News: ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਨਜ਼ਰਬੰਦੀ ਨੂੰ ਗੈਰ-ਕਾਨੂੰਨੀ ਗ੍ਰਿਫਤਾਰੀ ਕਰਾਰ ਦਿੰਦਿਆਂ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ। ਜਿਸ ‘ਤੇ ਹਾਈ ਕੋਰਟ ਨੇ ਪਟੀਸ਼ਨ ‘ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਸੋਮਵਾਰ ਤੱਕ ਜਵਾਬ ਦਾਇਰ ਕਰਨ ਲਈ ਕਿਹਾ ਹੈ। ਇਸ ਦੇ ਨਾਲ ਹੀ ਡੀਜੀਪੀ ਪੰਜਾਬ ਤੋਂ ਸਟੇਟਸ ਰਿਪੋਰਟ ਵੀ ਮੰਗੀ ਹੈ। ਤੁਹਾਨੂੰ ਦੱਸ ਦਈਏ ਕਿ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਪ੍ਰਧਾਨ ਗੁਰਮੁਖ ਸਿੰਘ ਨੇ ਇਹ ਪਟੀਸ਼ਨ ਦਾਇਰ ਕੀਤੀ ਹੈ।

Weather Upadte; ਪੰਜਾਬ ‘ਚ ਮੀਂਹ ਨਾਲ ਗਰਮੀ ਤੋਂ ਮਿਲੀ ਰਾਹਤ, ਜਾਣੋ ਮੌਸਮ ਦਾ ਤਾਜ਼ਾ ਅੱਪਡੇਟ
Punjab Weather Update; ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ ਅਤੇ ਕਈ ਇਲਾਕਿਆਂ ਵਿੱਚ ਬੱਦਲਵਾਈ ਰਹੇਗੀ।ਇਸਦੇ ਨਾਲ ਹੀ ਮੋਹਾਲੀ 'ਤੇ ਚੰਡੀਗੜ੍ਹ 'ਚ ਮੀਂਹ ਪੈਣ ਨਾਲ ਗਰਮੀ ਤੋਂ ਲੋਕਾਂ ਨੂੰ ਰਾਹਤ ਮਿਲੀ ਹੈ, ਇਨ੍ਹਾਂ ਦਿਨਾਂ ਵਿੱਚ ਸਵੇਰੇ ਅਤੇ ਸ਼ਾਮ ਨੂੰ ਮੌਸਮ ਠੰਢਾ ਰਹਿੰਦਾ ਹੈ, ਜਦੋਂ ਕਿ ਦੁਪਹਿਰ...