Live PM Modi in Varanasi: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀਰਵਾਰ ਨੂੰ ਆਪਣੀ 52ਵੀਂ ਫੇਰੀ ‘ਤੇ ਕਾਸ਼ੀ ਪਹੁੰਚੇ। ਇੱਥੇ ਰਾਜ ਦੇ ਕਈ ਮੰਤਰੀਆਂ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਹੋਟਲ ਤਾਜ ਪਹੁੰਚੇ। ਇੱਥੇ ਉਨ੍ਹਾਂ ਨੇ ਮਾਰੀਸ਼ਸ ਦੇ ਪ੍ਰਧਾਨ ਮੰਤਰੀ ਦੀ ਮੇਜ਼ਬਾਨੀ ਕੀਤੀ। ਅੱਜ ਭਾਰਤ ਅਤੇ ਮਾਰੀਸ਼ਸ ਦੇ ਪ੍ਰਧਾਨ ਮੰਤਰੀਆਂ ਵਿਚਕਾਰ ਦੁਵੱਲੇ ਮੁੱਦਿਆਂ ‘ਤੇ ਚਰਚਾ ਹੋਣੀ ਹੈ।

ਗੰਨੇ ਦੀ ਅਦਾਇਗੀ ਲਈ 679.37 ਕਰੋੜ ਰੁਪਏ ਜਾਰੀ: ਹਰਪਾਲ ਚੀਮਾ
Punjab Cooperative Sugar Mills: ਵਿੱਤ ਮੰਤਰੀ ਨੇ ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ 87 ਫੀਸਦੀ ਤੋਂ ਵੱਧ ਦਾ ਭੁਗਤਾਨ ਕੀਤਾ ਜਾ ਚੁੱਕਾ ਹੈ। Punjab Sugarcane Payments: ਪੰਜਾਬ ਦੇ ਕਿਸਾਨ ਭਾਈਚਾਰੇ ਦੀ ਵਿੱਤੀ ਭਲਾਈ ਵੱਲ ਇੱਕ ਫੈਸਲਾਕੁੰਨ ਕਦਮ ਚੁੱਕਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ...