Journalism Of Hope
BREAKING NEWS
ਪੰਜਾਬ ਮੂਲ ਦੇ ਅੰਗਦ ਸਿੰਘ ਢਿੱਲੋਂ ਬਣੇ UAE ’ਚ ਕੈਨੇਡਾ ਦੇ ਨਵੇਂ ਰਾਜਦੂਤ.....Asian Games: ਭਾਰਤ ਨੂੰ ਕਬੱਡੀ ’ਚ 2 ਗੋਲਡ, ਮਹਿਲਾ ਟੀਮ ਤੋਂ ਬਾਅਦ ਪੁਰਸ਼ ਟੀਮ ਨੇ ਵੀ ਜਿੱਤਿਆ ਸੋਨ ਤਗਮਾ....ਤਰਨਤਾਰਨ ’ਚ ਅਕਾਲੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ.....ਬਟਾਲਾ ’ਚ ਪਤਨੀ ਤੇ 12 ਸਾਲਾ ਧੀ ਦਾ ਕਤਲ, ਪਤੀ ਫਰਾਰ....ਗੁਲਾਬ ਸਿੱਧੂ ਫਾਇਰਿੰਗ ਮਾਮਲੇ ’ਚ ਵੱਡਾ ਅਪਡੇਟ, ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਦੇ ਪਿਤਾ ਗ੍ਰਿਫ਼ਤਾਰ....ਹਾਈਕੋਰਟ ਨੇ ਢਾਈ ਸਾਲਾ ਦਿਲਰੋਜ਼ ਨੂੰ ਜ਼ਿੰਦਾ ਦਫ਼ਨਾਉਣ ਵਾਲੀ ਨੀਲਮ ਦੀ ਫਾਂਸੀ ਦੀ ਸਜ਼ਾ ਉਮਰਕੈਦ ’ਚ ਬਦਲੀ....ਕਾਊਂਟਰ ਇੰਟੈਲੀਜੈਂਸ ਦਾ ਇੰਸਪੈਕਟਰ ਹੈਰੋਇਨ ਤੇ ਹਥਿਆਰਾਂ ਸਮੇਤ ਗ੍ਰਿਫ਼ਤਾਰ....ASI ‘ਤੇ ਗੋਲੀ ਚਲਾਉਣ ਵਾਲਾ ਪੁਲਿਸ ਐਨਕਾਊਂਟਰ ‘ਚ ਢੇਰ.....

ਹਿਮਾਚਲ ਪ੍ਰਦੇਸ਼ ‘ਚ ਪੰਜਾਬੀ ਨੌਜਵਾਨ ਤੇ ਪੁਲਿਸ ਵਿਚਾਲੇ ਤਕਰਾਰ, ਧੱਕਾ ਦੇਣ ਦੇ ਦੋਸ਼ ’ਚ ਪੁਲਿਸ ਨੇ ਹਿਰਾਸਤ ’ਚ ਲਿਆ

Police detained Punjabi youth in Himachal Pradesh.: ਮੈਕਲੋਡਗੰਜ: ਹਿਮਾਚਲ ਪ੍ਰਦੇਸ਼ ਦੇ ਮੈਕਲੋਡਗੰਜ ਚੌਕ ਵਿੱਚ ਪੰਜਾਬ ਤੋਂ ਆਏ ਇੱਕ ਨੌਜਵਾਨ ਅਤੇ ਪੁਲਿਸ ਵਿਚਾਲੇ ਤਕਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਕਹਾ-ਸੁਣੀ ਤੋਂ ਬਾਅਦ ਨੌਜਵਾਨ ਨੇ ਇੱਕ ਪੁਲਿਸ ਮੁਲਾਜ਼ਮ ਨੂੰ ਧੱਕਾ ਦਿੱਤਾ, ਜਿਸ ਤੋਂ ਬਾਅਦ ਪੁਲਿਸ ਨੇ ਉਸ ਨੂੰ ਹਿਰਾਸਤ ਵਿੱਚ ਲੈ […]
By : Updated On: 27 Sep 2026 10:21:AM
ਹਿਮਾਚਲ ਪ੍ਰਦੇਸ਼ ‘ਚ ਪੰਜਾਬੀ ਨੌਜਵਾਨ ਤੇ ਪੁਲਿਸ ਵਿਚਾਲੇ ਤਕਰਾਰ, ਧੱਕਾ ਦੇਣ ਦੇ ਦੋਸ਼ ’ਚ ਪੁਲਿਸ ਨੇ ਹਿਰਾਸਤ ’ਚ ਲਿਆ

Police detained Punjabi youth in Himachal Pradesh.: ਮੈਕਲੋਡਗੰਜ: ਹਿਮਾਚਲ ਪ੍ਰਦੇਸ਼ ਦੇ ਮੈਕਲੋਡਗੰਜ ਚੌਕ ਵਿੱਚ ਪੰਜਾਬ ਤੋਂ ਆਏ ਇੱਕ ਨੌਜਵਾਨ ਅਤੇ ਪੁਲਿਸ ਵਿਚਾਲੇ ਤਕਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਕਹਾ-ਸੁਣੀ ਤੋਂ ਬਾਅਦ ਨੌਜਵਾਨ ਨੇ ਇੱਕ ਪੁਲਿਸ ਮੁਲਾਜ਼ਮ ਨੂੰ ਧੱਕਾ ਦਿੱਤਾ, ਜਿਸ ਤੋਂ ਬਾਅਦ ਪੁਲਿਸ ਨੇ ਉਸ ਨੂੰ ਹਿਰਾਸਤ ਵਿੱਚ ਲੈ ਲਿਆ।

ਇਸ਼ਤਿਹਾਰ

ਪੁਲਿਸ ਮੁਲਾਜ਼ਮਾਂ ਮੁਤਾਬਕ ਨੌਜਵਾਨ ਵੱਲੋਂ ਡਿਊਟੀ ’ਤੇ ਤਾਇਨਾਤ ਪੁਲਿਸ ਕਰਮਚਾਰੀ ਨਾਲ ਕਥਿਤ ਤੌਰ ’ਤੇ ਧੱਕਾ-ਮੁੱਕੀ ਕੀਤੀ ਗਈ। ਇਸ ਤੋਂ ਬਾਅਦ ਉਸ ਨੂੰ ਪੁਲਿਸ ਵਾਹਨ ਵਿੱਚ ਬਿਠਾ ਕੇ ਥਾਣੇ ਲਿਜਾਇਆ ਗਿਆ ਅਤੇ ਮਾਮਲੇ ਵਿੱਚ ਕਾਰਵਾਈ ਸ਼ੁਰੂ ਕੀਤੀ ਗਈ।

ਘਟਨਾ ਤੋਂ ਬਾਅਦ ਸੋਸ਼ਲ ਮੀਡੀਆ ’ਤੇ ਇਸ ਨੂੰ ਲੈ ਕੇ ਚਰਚਾ ਹੋ ਰਹੀ ਹੈ। ਇਸ ਦੌਰਾਨ ਪੰਜਾਬ ਤੋਂ ਆਉਣ ਵਾਲੇ ਸੈਲਾਨੀਆਂ ਨਾਲ ਵਿਵਹਾਰ ਅਤੇ ਸੈਲਾਨੀਆਂ ਦੀ ਜ਼ਿੰਮੇਵਾਰੀ ਨੂੰ ਲੈ ਕੇ ਵੀ ਸਵਾਲ ਉੱਠ ਰਹੇ ਹਨ। ਹਾਲਾਂਕਿ, ਮਾਮਲੇ ਸਬੰਧੀ ਪੁਲਿਸ ਦੀ ਕਾਰਵਾਈ ਅਤੇ ਨੌਜਵਾਨ ਵੱਲੋਂ ਧੱਕਾ ਦੇਣ ਦੇ ਦੋਸ਼ਾਂ ਬਾਰੇ ਹੋਰ ਅਧਿਕਾਰਤ ਜਾਣਕਾਰੀ ਦੀ ਉਡੀਕ ਹੈ।

Read Latest News and Breaking News at Daily Post TV, Browse for more News

Ad
Ad

Punjab District News