Journalism Of Hope
BREAKING NEWS
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸ਼ੁਰੂ, ਪਹਿਲੇ ਦਿਨ ਸਿਰਫ਼ 9 ਮਿੰਟ ਚੱਲੀ ਕਾਰਵਾਈ......ਲੁਧਿਆਣਾ ਦੇ ਮਸ਼ਹੂਰ ਪੰਡਿਤ ਕੁਲਚੇ-ਛੋਲੇ ਵਾਲੇ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ....ਤਰਨਤਾਰਨ ‘ਚ ਵੱਡੀ ਵਾਰਦਾਤ ! ਵਾਲ ਕਟਵਾਉਣ ਆਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ......ਢਾਬੇ ’ਤੇ ਰਿਵਾਲਵਰ ਦੇਖਦੇ ਸਮੇਂ ਚੱਲੀ ਗੋਲੀ, 22 ਸਾਲਾ ਨੌਜਵਾਨ ਦੀ ਮੌਤ.......ਟਾਈਗਰ ਸ਼ਰਾਫ ’ਤੇ ਫਾਇਰਿੰਗ ਮਾਮਲਾ: ਔਰਤਾਂ ਰਾਹੀਂ ਮੁੰਬਈ ਪਹੁੰਚਾਏ ਗਏ ਸੀ ਹਥਿਆਰ.....ਮੁਲਾਜ਼ਮਾਂ ਦੀ ਹੜਤਾਲ ’ਤੇ ਪੰਜਾਬ ਸਰਕਾਰ ਸਖ਼ਤ, ਗੈਰ-ਹਾਜ਼ਰ ਕਰਮਚਾਰੀਆਂ ਦੀਆਂ ਸੂਚੀਆਂ ਮੰਗੀਆਂ.....ਹਰਦੀਪ ਪੁਰੀ ਦੀਆਂ ਜੈਫਰੀ ਐਪਸਟੀਨ ਨਾਲ ਤਸਵੀਰਾਂ ਵਾਇਰਲ.....

ਦਿਲਜੀਤ ਦੋਸਾਂਝ ਦਾ ਦਿੱਲੀ ਸ਼ੋਅ ਰੱਦ ਹੋਣ ਦੀ ਚਰਚਾ, ਪੁਲਿਸ ਨੇ ਨਹੀਂ ਦਿੱਤੀ ਮਨਜ਼ੂਰੀ

Police did not grant permission for Diljit Dosanjh’s Delhi show: ਨਵੀਂ ਦਿੱਲੀ: ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦਾ 30 ਅਕਤੂਬਰ 2026 ਨੂੰ ਦਿੱਲੀ ਦੇ ਜਵਾਹਰ ਲਾਲ ਨਹਿਰੂ ਸਟੇਡੀਅਮ ਵਿੱਚ ਹੋਣ ਵਾਲਾ ਕੰਸਰਟ ਰੱਦ ਹੋਣ ਦੀ ਚਰਚਾ ਹੈ। ਰਿਪੋਰਟਾਂ ਮੁਤਾਬਕ, ਦਿੱਲੀ ਪੁਲਿਸ ਨੇ ਸੁਰੱਖਿਆ ਅਤੇ ਕਾਨੂੰਨ-ਵਿਵਸਥਾ ਨਾਲ ਜੁੜੇ ਕਾਰਨਾਂ ਦਾ ਹਵਾਲਾ ਦਿੰਦਿਆਂ ਸ਼ੋਅ ਲਈ ਮਨਜ਼ੂਰੀ ਦੇਣ ਤੋਂ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਦਿਲਜੀਤ ਦੋਸਾਂਝ ਦਾ ਦਿੱਲੀ ਸ਼ੋਅ ਰੱਦ ਹੋਣ ਦੀ ਚਰਚਾ, ਪੁਲਿਸ ਨੇ ਨਹੀਂ ਦਿੱਤੀ ਮਨਜ਼ੂਰੀ

Police did not grant permission for Diljit Dosanjh’s Delhi show: ਨਵੀਂ ਦਿੱਲੀ: ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦਾ 30 ਅਕਤੂਬਰ 2026 ਨੂੰ ਦਿੱਲੀ ਦੇ ਜਵਾਹਰ ਲਾਲ ਨਹਿਰੂ ਸਟੇਡੀਅਮ ਵਿੱਚ ਹੋਣ ਵਾਲਾ ਕੰਸਰਟ ਰੱਦ ਹੋਣ ਦੀ ਚਰਚਾ ਹੈ। ਰਿਪੋਰਟਾਂ ਮੁਤਾਬਕ, ਦਿੱਲੀ ਪੁਲਿਸ ਨੇ ਸੁਰੱਖਿਆ ਅਤੇ ਕਾਨੂੰਨ-ਵਿਵਸਥਾ ਨਾਲ ਜੁੜੇ ਕਾਰਨਾਂ ਦਾ ਹਵਾਲਾ ਦਿੰਦਿਆਂ ਸ਼ੋਅ ਲਈ ਮਨਜ਼ੂਰੀ ਦੇਣ ਤੋਂ ਇਨਕਾਰ ਕਰ ਦਿੱਤਾ ਹੈ।

ਪਹਿਲਾਂ 1 ਨਵੰਬਰ ਨੂੰ ਹੋਣਾ ਸੀ ਸ਼ੋਅ
ਜਾਣਕਾਰੀ ਅਨੁਸਾਰ, ਇਹ ਕੰਸਰਟ ਪਹਿਲਾਂ 1 ਨਵੰਬਰ ਨੂੰ ਹੋਣਾ ਤੈਅ ਸੀ, ਪਰ ਬਾਅਦ ਵਿੱਚ ਇਸ ਦੀ ਤਰੀਕ ਬਦਲ ਕੇ 30 ਅਕਤੂਬਰ 2026 ਕਰ ਦਿੱਤੀ ਗਈ ਸੀ। ਹੁਣ ਸੁਰੱਖਿਆ ਕਾਰਨਾਂ ਅਤੇ ਮਿਲੇ ਇਨਪੁਟਸ ਦੇ ਮੱਦੇਨਜ਼ਰ ਪੁਲਿਸ ਵੱਲੋਂ ਮਨਜ਼ੂਰੀ ਨਾ ਦਿੱਤੇ ਜਾਣ ਦੀ ਗੱਲ ਸਾਹਮਣੇ ਆਈ ਹੈ।

ਟਿਕਟਾਂ ਦੇ ਰਿਫੰਡ ਬਾਰੇ ਕੀ ?
ਜਿਨ੍ਹਾਂ ਲੋਕਾਂ ਨੇ ਸ਼ੋਅ ਦੀਆਂ ਟਿਕਟਾਂ ਬੁੱਕ ਕਰਵਾਈਆਂ ਹਨ, ਉਹ ਰਿਫੰਡ ਜਾਂ ਹੋਰ ਅਪਡੇਟ ਲਈ BookMyShow ’ਤੇ ਜਾਣਕਾਰੀ ਲੈ ਸਕਦੇ ਹਨ। ਫਿਲਹਾਲ ਪ੍ਰਬੰਧਕਾਂ ਵੱਲੋਂ ਕੰਸਰਟ ਦੀ ਨਵੀਂ ਤਰੀਕ ਜਾਂ ਕਿਸੇ ਹੋਰ ਥਾਂ ’ਤੇ ਸ਼ੋਅ ਕਰਵਾਉਣ ਬਾਰੇ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ। ਇਸ ਲਈ ਸ਼ੋਅ ਰੱਦ ਹੋਣ ਸਬੰਧੀ ਸਥਿਤੀ ਬਾਰੇ ਅਧਿਕਾਰਤ ਪੁਸ਼ਟੀ ਦੀ ਉਡੀਕ ਹੈ।

Read Latest News and Breaking News at Daily Post TV, Browse for more News

Ad
Ad

Punjab District News