Journalism Of Hope
BREAKING NEWS
CM ਭਗਵੰਤ ਮਾਨ ਦੀ ਜ਼ਿੰਦਗੀ ’ਤੇ ਬਣੀ ਖ਼ਾਸ ਡਾਕੂਮੈਂਟਰੀ ਅੱਜ ਡਿਸਕਵਰੀ ਚੈਨਲ ’ਤੇ ਹੋਵੇਗੀ ਪ੍ਰਸਾਰਿਤ....ਭਾਜਪਾ ਨਾਲ ਗਠਜੋੜ ਕਰਨ ’ਚ ਕੋਈ ਦਿੱਕਤ ਨਹੀਂ: ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ....ਪੰਜਾਬ ’ਚ ਅੱਜ ਤੋਂ ਸ਼ੁਰੂ ਹੋਵੇਗੀ ‘ਸ਼ੇਰ-ਏ-ਪੰਜਾਬ T20 ਲੀਗ’, 6 ਟੀਮਾਂ ਵਿਚਾਲੇ ਹੋਣਗੇ ਰੋਮਾਂਚਕ ਮੁਕਾਬਲੇ....ਜਸਵੀਰ ਗੜ੍ਹੀ ਵੱਲੋਂ ਅੱਜ ਚਮਕੌਰ ਸਾਹਿਬ ਤੋਂ ਸ਼ੁਰੂ ਕੀਤੀ ਜਾਵੇਗੀ ‘ਆਸ਼ੀਰਵਾਦ ਯਾਤਰਾ’.....ਨੌਜਵਾਨ ਨੇ ਆਪਣੀ ਭੈਣ ਦੇ ਪ੍ਰੇਮੀ ਦੀ ਮਾਂ ਦਾ ਘਰ ‘ਚ ਦਾਖਲ ਹੋ ਕੇ ਕੀਤਾ ਕਤਲ....ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ’ਤੇ ਫਾਇਰਿੰਗ, ਇੱਕ ਦੀ ਮੌਤ, ਦੂਜਾ ਗੰਭੀਰ ਜ਼ਖਮੀ....ਨੇਪਾਲ ’ਚ ਮੁੜ ਵਧਿਆ ਹੜ੍ਹ ਦਾ ਖ਼ਤਰਾ, ਹੁਣ ਤੱਕ 691 ਮੌਤਾਂ, 3000 ਤੋਂ ਵੱਧ ਲੋਕ ਲਾਪਤਾ

ਪੁਲਿਸ ਨੇ ਲੱਕੀ ਓਬਰਾਏ ਦੇ ਕਾਤਲ ਦਾ ਕੀਤਾ ਐਨਕਾਊਂਟਰ

Punjab News: ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਦੇਰ ਰਾਤ ਉਸ ਸਮੇਂ ਵੱਡੀ ਸਫਲਤਾ ਹਾਸਿਲ ਹੋਈ ਜਦੋਂ ਜਲੰਧਰ ਵਿਖੇ ਬੀਤੀ ਕੱਲ੍ਹ ਆਮ ਆਦਮੀ ਪਾਰਟੀ ਦੇ ਮਾਰੇ ਗਏ ਇਕ ਆਗੂ ਲੱਕੀ ਓਬਰਾਏ ਦੇ ਕਾਤਲ ਦਾ ਅਟਾਰੀ ਸਰਹੱਦ ਦੇ ਨੇੜੇ ਇਨਕਾਊਂਟਰ ਕੀਤਾ ਗਿਆ ਹੈ। ਡੀ.ਆਈ.ਜੀ. ਬਾਰਡਰ ਰੇਂਜ ਸੰਦੀਪ ਗੋਇਲ, ਐਸਐਸਪੀ ਅੰਮ੍ਰਿਤਸਰ ਦਿਹਾਤੀ, ਐਸਪੀਡੀ, ਡੀਐਸਪੀ ਅਟਾਰੀ ਯਾਦਵਿੰਦਰ ਸਿੰਘ, ਐਸਐਚ ਓ […]
Nishant Malyan
By : Updated On: 07 Feb 2026 21:13:PM
ਪੁਲਿਸ ਨੇ ਲੱਕੀ ਓਬਰਾਏ ਦੇ ਕਾਤਲ ਦਾ ਕੀਤਾ ਐਨਕਾਊਂਟਰ

Punjab News: ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਦੇਰ ਰਾਤ ਉਸ ਸਮੇਂ ਵੱਡੀ ਸਫਲਤਾ ਹਾਸਿਲ ਹੋਈ ਜਦੋਂ ਜਲੰਧਰ ਵਿਖੇ ਬੀਤੀ ਕੱਲ੍ਹ ਆਮ ਆਦਮੀ ਪਾਰਟੀ ਦੇ ਮਾਰੇ ਗਏ ਇਕ ਆਗੂ ਲੱਕੀ ਓਬਰਾਏ ਦੇ ਕਾਤਲ ਦਾ ਅਟਾਰੀ ਸਰਹੱਦ ਦੇ ਨੇੜੇ ਇਨਕਾਊਂਟਰ ਕੀਤਾ ਗਿਆ ਹੈ।

ਇਸ਼ਤਿਹਾਰ

ਡੀ.ਆਈ.ਜੀ. ਬਾਰਡਰ ਰੇਂਜ ਸੰਦੀਪ ਗੋਇਲ, ਐਸਐਸਪੀ ਅੰਮ੍ਰਿਤਸਰ ਦਿਹਾਤੀ, ਐਸਪੀਡੀ, ਡੀਐਸਪੀ ਅਟਾਰੀ ਯਾਦਵਿੰਦਰ ਸਿੰਘ, ਐਸਐਚ ਓ ਅਮਨਦੀਪ ਸਿੰਘ, ਐਸ ਆਈ ਰਾਜਬੀਰ ਸਿੰਘ ਨੇ ਮੌਕੇ ਉਤੇ ਪਹੁੰਚ ਕੇ ਲੱਕੀ ਓਬਰਾਏ ਦੇ ਕਾਤਲ ,ਜਿਸਦਾ ਪੁਲਿਸ ਵੱਲੋਂ ਇਨਕਾਊਂਟਰ ਕੀਤਾ ਗਿਆ ਹੈ, ਦੀ ਪਛਾਣ ਸ਼ਮਿੰਦਰ ਸਿੰਘ ਮਾਡਲ ਟਾਊਨ ਮਿੱਠਾਪੁਰ ਨੇੜੇ ਜਲੰਧਰ ਵਜੋਂ ਹੋਈ ਹੈ I ਇਨਕਾਊਂਟਰ ਕੀਤੇ ਸ਼ਮਿੰਦਰ ਸਿੰਘ ਵਾਸੀ ਮਿੱਠਾਪੁਰ ਜਲੰਧਰ ਪਾਸੋਂ ਪੁਲਿਸ ਦੇ ਉੱਚ ਅਧਿਕਾਰੀ ਮੌਕੇ ਉਤੇ ਪਹੁੰਚ ਕੇ ਪੁਛ ਪੜਤਾਲ ਕਰ ਰਹੇ ਹਨ, ਜੋ ਕਿ ਪੁਲਿਸ ਮੁਕਾਬਲੇ ਵਿਚ ਗੰਭੀਰ ਰੂਪ ਵਿਚ ਜ਼ਖਮੀ ਹੋਇਆ ਹੈ, ਉਸ ਨੂੰ ਪੁਲਿਸ ਵਲੋਂ ਹਸਪਤਾਲ ਇਲਾਜ ਅਧੀਨ ਲਿਜਾਇਆ ਗਿਆ ਹੈ।

Read Latest News and Breaking News at Daily Post TV, Browse for more News

Ad
Ad

Punjab District News