Chandigarh Farmer Protest : ਚੰਡੀਗੜ੍ਹ ਹੋਣ ਵਾਲੇ ਧਰਨੇ ਦੋਰਾਨ ਕਿਸਾਨਾਂ ਨੂੰ ਰੋਕਣ ਲਈ ਪਟਿਆਲਾ ਦੇ ਮਹਿਮਦਪੁਰ ਵਿੱਚ ਪਟਿਆਲਾ ਸੰਗਰੂਰ ਨੈਸ਼ਨਲ ਹਾਈਵੇਅ ’ਤੇ ਪੁਲੀਸ ਵੱਲੋਂ ਸਖ਼ਤ ਨਾਕਾਬੰਦੀ ਕੀਤੀ ਗਈ ਹੈ । ਪਟਿਆਲਾ ਸੰਗਰੂਰ ਨੈਸ਼ਨਲ ਹਾਈਵੇਅ ’ਤੇ ਪਟਿਆਲਾ ਪੁਲਿਸ ਵਲੋਂ ਸੜਕਾਂ ‘ਤੇ ਮਿੱਟੀ ਨਾਲ ਭਰੇ ਟਿਪਰਾਂ ਨੂੰ ਖੜਾ ਕਰਕੇ ਨਾਕਾਬੰਦੀ ਕੀਤੀ ਗਈ ਹੈ। ਇਸਦੇ ਚਲਦੇ ਹੀ ਕਿਸਾਨਾਂ ਨੂੰ ਰੋਕਣ ਲਈ ਭਾਰੀ ਗਿਣਤੀ ‘ਚ ਪੁਲਿਸ ਬਲ ਸੜਕਾਂ ਤੇ ਤੈਨਾਤ ਕੀਤੇ ਗਏ ਨੇ।

ਬਠਿੰਡਾ ਦੀ ਬਹਾਦਰ PCR ਟੀਮ ਨੂੰ ਮਿਲਣਗੇ CM ਮਾਨ
Punjab News: ਮੁੱਖ ਮੰਤਰੀ ਭਗਵੰਤ ਮਾਨ ਭਲਕੇ ਸਵੇਰੇ ਬਠਿੰਡਾ ਦੀ ਬਹਾਦਰ ਪੀ.ਸੀ.ਆਰ. ਟੀਮ ਨਾਲ ਮੁਲਾਕਾਤ ਕਰਨਗੇ। ਦੱਸ ਦਈਏ ਕਿ ਬਠਿੰਡਾ ਦੀ ਪੀਸੀਆਰ ਟੀਮ ਨੇ ਇੱਕ ਬਹੁਤ ਹੀ ਬਹਾਦਰੀ ਵਾਲਾ ਕੰਮ ਕੀਤਾ ਹੈ। ਪੁਲਿਸ ਦੀ ਟੀਮ ਨੇ ਸਰਹਿੰਦ ਨਹਿਰ ਵਿੱਚ ਕਾਰ ਡਿੱਗਣ 'ਤੇ 11 ਲੋਕਾਂ ਦੀ ਜਾਨ ਬਚਾਈ ਸੀ।ਦੱਸ ਦਿੰਦੇ ਹਾਂ ਕਿ ਬੀਤੇ ਦਿਨੀਂ...