Journalism Of Hope
BREAKING NEWS
ਗੌਰਵ ਯਾਦਵ ਨੇ ਸੰਭਾਲਿਆ ਪੰਜਾਬ ਦੇ ਡੀਜੀਪੀ ਵੱਜੋਂ ਅਹੁਦਾ......ਪੰਜਾਬ ਸਰਕਾਰ ਦੀ SLP ’ਤੇ ਸੁਪਰੀਮ ਕੋਰਟ ’ਚ ਸੁਣਵਾਈ, ਜਸਟਿਸ ਸ਼ੀਲ ਨਾਗੂ ਸੁਣਵਾਈ ਤੋਂ ਹੋਏ ਵੱਖ.....CM ਦੇ OSD ਰਾਜਬੀਰ ਘੁੰਮਣ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ......ਡੀਏ ਬਕਾਏ ਮਾਮਲੇ ਵਿੱਚ ਪੰਜਾਬ ਦੇ ਮੁੱਖ ਸਕੱਤਰ ਨੇ ਮੰਗੀ ਮੁਆਫ਼ੀ: ਅਦਾਲਤ ਨੇ ਅਪਰਾਧਿਕ ਮਾਣਹਾਨੀ ਦਾ ਮਾਮਲਾ ਸਬੰਧਤ ਬੈਂਚ ਨੂੰ ਭੇਜਿਆ....ਬਲਵੰਤ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ’ਚ ਬਦਲਣ ਦਾ ਕੇਂਦਰ ਨੇ ਕੀਤਾ ਵਿਰੋਧ.....ਇਜ਼ਰਾਈਲ ਵੱਲੋਂ ਭਾਰਤੀ ਪਾਇਲਟ ਕੈਪਟਨ ਸਮਿਤ ਮਛਾਰ ਨੂੰ ਬਹਾਦਰੀ ਪੁਰਸਕਾਰ ਦੇਣ ਦਾ ਐਲਾਨ.....ਨਾਨਾ ਪਾਟੇਕਰ ਦੇ ਦੇਹਾਂਤ ਮਾਮਲੇ ’ਚ ਗੋਆ ਪੁਲਿਸ ਨੇ ਕੇਸ ਕੀਤਾ ਦਰਜ, ਜਾਂਚ ਸ਼ੁਰੂ....UPI ਭੁਗਤਾਨ ’ਤੇ ਚਾਰਜ ਲਾਉਣ ਦਾ ਫ਼ੈਸਲਾ ਟਲਣ ਦੀ ਸੰਭਾਵਨਾ !........ਸੁਪਰੀਮ ਕੋਰਟ ਵੱਲੋਂ ਪ੍ਰਦਰਸ਼ਨਕਾਰੀਆਂ ਨਾਲ ਨਜਿੱਠਣ ਲਈ ਦਿੱਲੀ ਪੁਲਿਸ ਨੂੰ ਖੁੱਲ੍ਹੀ ਛੋਟ ਦੇਣ ਦੀ ਮੰਗ ਖਾਰਜ

ਅੰਮ੍ਰਿਤਸਰ ’ਚ ਵੱਡੀ ਵਾਰਦਾਤ ਤੋਂ ਪਹਿਲਾਂ ਪੁਲਿਸ ਦੀ ਵੱਡੀ ਕਾਮਯਾਬੀ, 690 ਗ੍ਰਾਮ ਦਾ IED ਬਰਾਮਦ

Amritsar Police IED Recovered; ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਪੁਲਿਸ ਅਦਾਰੇ ਨੂੰ ਨਿਸ਼ਾਨਾ ਬਣਾਉਣ ਦੀ ਇੱਕ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਪੁਲਿਸ ਨੇ 690 ਗ੍ਰਾਮ ਵਜ਼ਨ ਦਾ ਇੱਕ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (IED) ਬਰਾਮਦ ਕੀਤਾ ਹੈ। ਇਸ ਦੇ ਨਾਲ ਇਲੈਕਟ੍ਰਾਨਿਕ ਡੈਟੋਨੇਟਰ, ਬੈਟਰੀ, ਟਾਈਮਰ ਅਤੇ ਲੋਹੇ ਦਾ ਬਾਕਸ ਵੀ ਮਿਲਿਆ ਹੈ। IED ਬਰਾਮਦ […]
By : Updated On: 16 Aug 2026 16:45:PM
ਅੰਮ੍ਰਿਤਸਰ ’ਚ ਵੱਡੀ ਵਾਰਦਾਤ ਤੋਂ ਪਹਿਲਾਂ ਪੁਲਿਸ ਦੀ ਵੱਡੀ ਕਾਮਯਾਬੀ, 690 ਗ੍ਰਾਮ ਦਾ IED ਬਰਾਮਦ

Amritsar Police IED Recovered; ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਪੁਲਿਸ ਅਦਾਰੇ ਨੂੰ ਨਿਸ਼ਾਨਾ ਬਣਾਉਣ ਦੀ ਇੱਕ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਪੁਲਿਸ ਨੇ 690 ਗ੍ਰਾਮ ਵਜ਼ਨ ਦਾ ਇੱਕ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (IED) ਬਰਾਮਦ ਕੀਤਾ ਹੈ। ਇਸ ਦੇ ਨਾਲ ਇਲੈਕਟ੍ਰਾਨਿਕ ਡੈਟੋਨੇਟਰ, ਬੈਟਰੀ, ਟਾਈਮਰ ਅਤੇ ਲੋਹੇ ਦਾ ਬਾਕਸ ਵੀ ਮਿਲਿਆ ਹੈ।

ਇਸ਼ਤਿਹਾਰ

IED ਬਰਾਮਦ ਹੋਣ ਤੋਂ ਬਾਅਦ ਇਲਾਕੇ ਨੂੰ ਸੁਰੱਖਿਅਤ ਕਰਕੇ ਬੰਬ ਡਿਸਪੋਜ਼ਲ ਸਕੁਆਡ ਨੂੰ ਮੌਕੇ ’ਤੇ ਬੁਲਾਇਆ ਗਿਆ। ਬੰਬ ਨਿਰੋਧਕ ਦਸਤੇ ਨੇ ਸੁਰੱਖਿਆ ਪ੍ਰੋਟੋਕੋਲ ਤਹਿਤ IED ਨੂੰ ਸੁਰੱਖਿਅਤ ਢੰਗ ਨਾਲ ਨਕਾਰਾ ਕਰ ਦਿੱਤਾ।

ਪੁਲਿਸ ਮੁਤਾਬਕ, ਇਸ ਵਿਸਫੋਟਕ ਸਮੱਗਰੀ ਰਾਹੀਂ ਕਿਸੇ ਵੱਡੇ ਹਮਲੇ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਰਚੀ ਗਈ ਸੀ। ਪੁਲਿਸ ਹੁਣ ਇਹ ਪਤਾ ਲਗਾਉਣ ਵਿੱਚ ਜੁਟੀ ਹੈ ਕਿ ਇਸ ਸਾਜ਼ਿਸ਼ ਦੇ ਪਿੱਛੇ ਕੌਣ-ਕੌਣ ਲੋਕ ਸ਼ਾਮਲ ਸਨ ਅਤੇ ਉਨ੍ਹਾਂ ਨੂੰ ਕਿਸ ਪੱਧਰ ਤੋਂ ਮਦਦ ਮਿਲ ਰਹੀ ਸੀ।

ਮਾਮਲੇ ਸਬੰਧੀ ਵੱਖ-ਵੱਖ ਧਾਰਾਵਾਂ ਤਹਿਤ FIR ਦਰਜ ਕਰ ਲਈ ਗਈ ਹੈ ਅਤੇ ਪੁਲਿਸ ਵੱਲੋਂ ਜਾਂਚ ਜਾਰੀ ਹੈ। ਜਾਂਚ ਏਜੰਸੀਆਂ ਸਾਜ਼ਿਸ਼ ਨਾਲ ਜੁੜੇ ਲੋਕਾਂ, ਉਨ੍ਹਾਂ ਦੇ ਨੈੱਟਵਰਕ ਅਤੇ ਸੰਭਾਵਿਤ ਸਹਿਯੋਗੀਆਂ ਦੀ ਪਛਾਣ ਕਰਨ ਵਿੱਚ ਜੁਟੀਆਂ ਹਨ।

Read Latest News and Breaking News at Daily Post TV, Browse for more News

Ad
Ad

Punjab District News