Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

Sidhu Moosewala ਦੇ ਫੈਨਸ ਲਈ ਤੋਹਫ਼ਾ, ਜਨਮਦਿਨ ‘ਤੇ ਰਿਲੀਜ਼ ਹੋਵੇਗੀ ਮੂਸੇਵਾਲਾ ਦੀ EP

Sidhu Moosewala ਦੇ ਕਤਲ ਨੂੰ ਬੇਸ਼ੱਕ ਤਿੰਨ ਸਾਲ ਹੋ ਗਏ ਹੋਣ ਪਰ ਉਸ ਦੇ ਫੈਨਸ ਅੱਜ ਵੀ ਉਸ ਦੇ ਗਾਣਿਆਂਂ ਦਾ ਉਸੇ ਤਰ੍ਹਾਂ ਇੰਤਜ਼ਾਰ ਕਰਦੇ ਹਨ ਜਿਵੇਂ ਤਿੰਨ ਸਾਲ ਪਹਿਲਾਂ ਕਰਦੇ ਸੀ। ਸਿੱਧੂ ਮੂਸੇਵਾਲਾ ਦੇ ਚਾਹੁਣ ਵਾਲਿਆਂ ਲਈ ਵੱਡੀ ਖ਼ਬਰ ਹੈ। ਦਰਅਸਲ 11 ਜੂਨ ਨੂੰ ਸਿੱਧੂ ਮੂਸੇਵਾਲਾ ਦਾ ਜਨਮ ਦਿਨ ਹੈ ਅਤੇ ਉਸੇ ਦੀ ਉਸ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
Sidhu Moosewala ਦੇ ਫੈਨਸ ਲਈ ਤੋਹਫ਼ਾ, ਜਨਮਦਿਨ ‘ਤੇ ਰਿਲੀਜ਼ ਹੋਵੇਗੀ ਮੂਸੇਵਾਲਾ ਦੀ EP

Sidhu Moosewala ਦੇ ਕਤਲ ਨੂੰ ਬੇਸ਼ੱਕ ਤਿੰਨ ਸਾਲ ਹੋ ਗਏ ਹੋਣ ਪਰ ਉਸ ਦੇ ਫੈਨਸ ਅੱਜ ਵੀ ਉਸ ਦੇ ਗਾਣਿਆਂਂ ਦਾ ਉਸੇ ਤਰ੍ਹਾਂ ਇੰਤਜ਼ਾਰ ਕਰਦੇ ਹਨ ਜਿਵੇਂ ਤਿੰਨ ਸਾਲ ਪਹਿਲਾਂ ਕਰਦੇ ਸੀ। ਸਿੱਧੂ ਮੂਸੇਵਾਲਾ ਦੇ ਚਾਹੁਣ ਵਾਲਿਆਂ ਲਈ ਵੱਡੀ ਖ਼ਬਰ ਹੈ। ਦਰਅਸਲ 11 ਜੂਨ ਨੂੰ ਸਿੱਧੂ ਮੂਸੇਵਾਲਾ ਦਾ ਜਨਮ ਦਿਨ ਹੈ ਅਤੇ ਉਸੇ ਦੀ ਉਸ ਦੇ ਗਾਣਿਆਂ ਦੀ EP ਵੀ ਰਿਲੀਜ਼ ਹੋਣ ਜਾ ਰਹੀ ਹੈ।

ਇਸ ਦਾ ਖੁਲਾਸਾ Sidhu Moose wala ਦੇ ਇੰਸਟਾਗ੍ਰਾਮ ‘ਤੇ ਇੱਕ ਪੋਸਟਰ ਸ਼ੇਅਰ ਕਰਕੇ ਦਿੱਤੀ ਗਈ। ਜਿਸ ਦੇ ਕੈਪਸ਼ਨ ‘ਚ ‘Dropping 11.06’ ਲਿਖਿਆ ਹੈ। ਇਸ ਦੇ ਨਾਲ ਹੀ ਇਸ ਈਪੀ ਦਾ ਨਾਂ ‘Moose Print’ ਹੋਵੇਗਾ, ਜੋ ਸ਼ੇਅਰ ਕੀਤੇ ਪੋਸਟਰ ‘ਤੇ ਲਿਖਿਆ ਹੋਇਆ ਹੈ।

ਹੁਣ ਇਸ ਈਪੀ ‘ਚ ਕਿੰਨੇ ਗਾਣੇ ਹੋਣਗੇ ਇਹ ਤਾਂ ਇਸ ਦੇ ਰਿਲੀਜ਼ ਹੋਣ ਤੋਂ ਬਾਅਦ ਹੀ ਪਤਾ ਲੱਗੇਗਾ। ਪਰ ਸਿੱਧੂ ਦੇ ਫੈਨਸ ਲਈ ਇਹ ਖ਼ਬਰ ਕਿਸੇ ਤੋਹਫ਼ੇ ਤੋਂ ਘੱਟ ਨਹੀਂ ਹੈ।

Read Latest News and Breaking News at Daily Post TV, Browse for more News

Ad
Ad

Punjab District News