Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਬਾਲ ਪੁਰਸਕਾਰ ਲਈ 31 ਜੁਲਾਈ ਤੱਕ ਹੋਵੇਗੀ ਰਜਿਸਟ੍ਰੇਸ਼ਨ

ਹੁਸ਼ਿਆਰਪੁਰ: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ 31 ਜੁਲਾਈ ਤੱਕ ਆਨਲਾਈਨ ਪੋਰਟਲ ਰਾਹੀ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਇਹ ਪੁਰਸਕਾਰ ਹਰ ਸਾਲ ਉਨ੍ਹਾਂ ਬੱਚਿਆਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਨੇ ਅਸਾਧਾਰਨ ਬਹਾਦਰੀ ਦਾ ਕੰਮ ਕੀਤਾ ਹੋਵੇ ਅਤੇ ਸਪੈਸ਼ਲ ਬੱਚੇ ਜਿਨ੍ਹਾਂ ਵਿੱਚ ਅਸਾਧਾਰਨ ਯੋਗਤਾਵਾਂ ਨਾਲ ਵਿਸ਼ੇਸ਼ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਬਾਲ ਪੁਰਸਕਾਰ ਲਈ 31 ਜੁਲਾਈ ਤੱਕ ਹੋਵੇਗੀ ਰਜਿਸਟ੍ਰੇਸ਼ਨ

ਹੁਸ਼ਿਆਰਪੁਰ: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ 31 ਜੁਲਾਈ ਤੱਕ ਆਨਲਾਈਨ ਪੋਰਟਲ ਰਾਹੀ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ ਹੈ।

ਉਨ੍ਹਾਂ ਦੱਸਿਆ ਕਿ ਇਹ ਪੁਰਸਕਾਰ ਹਰ ਸਾਲ ਉਨ੍ਹਾਂ ਬੱਚਿਆਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਨੇ ਅਸਾਧਾਰਨ ਬਹਾਦਰੀ ਦਾ ਕੰਮ ਕੀਤਾ ਹੋਵੇ ਅਤੇ ਸਪੈਸ਼ਲ ਬੱਚੇ ਜਿਨ੍ਹਾਂ ਵਿੱਚ ਅਸਾਧਾਰਨ ਯੋਗਤਾਵਾਂ ਨਾਲ ਵਿਸ਼ੇਸ਼ ਅਸਾਧਾਰਨ ਉਪਲਬੱਧੀ ਹਾਸਲ ਕੀਤੀ ਹੋਵੇ। ਉਹ ਅਸਾਧਾਰਨ ਬੱਚੇ ਜਿਨ੍ਹਾਂ ਨੇ ਖੇਡਾਂ, ਸਮਾਜ ਸੇਵਾ, ਵਿਗਿਆਨ ਅਤੇ ਟੈਕਨੋਲੋਜੀ, ਵਾਤਾਵਰਨ, ਕਲਾ ਅਤੇ ਸੱਭਿਆਚਾਰ ਅਤੇ ਨਵੀਨਤਾ ਦੇ ਖੇਤਰਾਂ ਵਿਚ ਮੱਲ੍ਹਾਂ ਮਾਰੀਆਂ ਹੋਣ, ਰਾਸ਼ਟਰੀ ਪੱਧਰ ‘ਤੇ ਮਾਨਤਾ ਦੇ ਹੱਕਦਾਰ ਹਨ।

ਉਨ੍ਹਾਂ ਕਿਹਾ ਕਿ ਜੋ ਬੱਚੇ ਭਾਰਤ ਦੇ ਨਾਗਰਿਕ ਹਨ, ਅਰਜ਼ੀ ਦੇਣ ਦੀ ਅੰਤਿਮ ਮਿਤੀ ਤੱਕ ਪੰਜ ਸਾਲ ਤੋਂ ਵੱਧ ਅਤੇ 18 ਸਾਲ ਤੋਂ ਘੱਟ ਉਮਰ ਦੇ ਹਨ ਅਤੇ ਮੰਗੀ ਹੋਈ ਯੋਗਤਾ ਵਾਲੇ ਹਨ, ਉਹ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਦੀ ਵੈੱਬਸਾਈਟ ’ਤੇ 31 ਜੁਲਾਈ ਤੱਕ ਆਨਲਾਈਨ ਪੋਰਟਲ ਰਾਹੀਂ ਆਪਣੀ ਰਜਿਸਟ੍ਰਰੇਸ਼ਨ ਕਰ ਸਕਦੇ ਹਨ।

Read Latest News and Breaking News at Daily Post TV, Browse for more News

Ad
Ad

Punjab District News