ਹਰੀਕੇ ਪੱਤਣ ‘ਚ ਲਾਪਤਾ ਸਿੱਖਾਂ ਦੀ ਯਾਦ ‘ਚ ਅਰਦਾਸ, ਵੱਡੀ ਗਿਣਤੀ ‘ਚ ਸੰਗਤ ਸ਼ਾਮਿਲ
Harike Pattan Sikh Missing Persons; ਹਰੀਕੇ ਪੱਤਣ ਵਿਖੇ ਸਤਲੁਜ ਦਰਿਆ ਦੇ ਕੰਢੇ ਲਾਪਤਾ ਸਿੱਖਾਂ ਦੀ ਯਾਦ ਵਿੱਚ ਅਰਦਾਸ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਜਥੇਦਾਰ ਕੁਲਦੀਪ ਸਿੰਘ ਗੜਗੱਜ ਸਮੇਤ ਵੱਡੀ ਗਿਣਤੀ ਵਿੱਚ ਸੰਗਤ ਨੇ ਸ਼ਮੂਲੀਅਤ ਕੀਤੀ। ਸਮਾਗਮ ਦੌਰਾਨ ਉਨ੍ਹਾਂ ਸਿੱਖਾਂ ਨੂੰ ਯਾਦ ਕੀਤਾ ਗਿਆ ਜੋ ਕਾਲੇ ਦੌਰ ਦੌਰਾਨ ਲਾਪਤਾ ਹੋ ਗਏ ਸਨ। ਪੀੜਤ ਪਰਿਵਾਰਾਂ ਨੂੰ ਇਨਸਾਫ਼ […]
By :
Jaspreet Singh
Updated On: 14 Jul 2026 18:44:PM
Harike Pattan Sikh Missing Persons; ਹਰੀਕੇ ਪੱਤਣ ਵਿਖੇ ਸਤਲੁਜ ਦਰਿਆ ਦੇ ਕੰਢੇ ਲਾਪਤਾ ਸਿੱਖਾਂ ਦੀ ਯਾਦ ਵਿੱਚ ਅਰਦਾਸ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਜਥੇਦਾਰ ਕੁਲਦੀਪ ਸਿੰਘ ਗੜਗੱਜ ਸਮੇਤ ਵੱਡੀ ਗਿਣਤੀ ਵਿੱਚ ਸੰਗਤ ਨੇ ਸ਼ਮੂਲੀਅਤ ਕੀਤੀ।
ਸਮਾਗਮ ਦੌਰਾਨ ਉਨ੍ਹਾਂ ਸਿੱਖਾਂ ਨੂੰ ਯਾਦ ਕੀਤਾ ਗਿਆ ਜੋ ਕਾਲੇ ਦੌਰ ਦੌਰਾਨ ਲਾਪਤਾ ਹੋ ਗਏ ਸਨ। ਪੀੜਤ ਪਰਿਵਾਰਾਂ ਨੂੰ ਇਨਸਾਫ਼ ਮਿਲਣ ਅਤੇ ਲਾਪਤਾ ਵਿਅਕਤੀਆਂ ਦੀ ਸੱਚਾਈ ਸਾਹਮਣੇ ਆਉਣ ਲਈ ਵਿਸ਼ੇਸ਼ ਅਰਦਾਸ ਕੀਤੀ ਗਈ। ਇਸ ਮੌਕੇ ‘ਤੇ ਬੁਲਾਰਿਆਂ ਨੇ ਕਿਹਾ ਕਿ ਕਈ ਮਾਵਾਂ ਅੱਜ ਵੀ ਤਿੰਨ ਦਹਾਕਿਆਂ ਤੋਂ ਆਪਣੇ ਲਾਪਤਾ ਪੁੱਤਾਂ ਦੀ ਉਡੀਕ ਕਰ ਰਹੀਆਂ ਹਨ ਅਤੇ ਇਨਸਾਫ਼ ਦੀ ਮੰਗ ਅਜੇ ਵੀ ਜਾਰੀ ਹੈ।