Banner
Banner

ਰਾਸ਼ਟਰਪਤੀ ਮੁਰਮੂ ਵਲੋਂ ਹਰਿਆਣਾ ਦਾ ਰਾਜਪਾਲ, ਗੋਆ ਦਾ ਰਾਜਪਾਲ ਤੇ ਲੱਦਾਖ ਦਾ ਉਪ ਰਾਜਪਾਲ ਨਿਯੁਕਤ

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਪ੍ਰੋ. ਅਸ਼ੀਮ ਕੁਮਾਰ ਘੋਸ਼ ਨੂੰ ਹਰਿਆਣਾ ਦਾ ਰਾਜਪਾਲ, ਪੁਸ਼ਪਤੀ ਅਸ਼ੋਕ ਗਜਪਤੀ ਰਾਜੂ ਨੂੰ ਗੋਆ ਦਾ ਰਾਜਪਾਲ ਅਤੇ ਕਵਿੰਦਰ ਗੁਪਤਾ ਨੂੰ ਲੱਦਾਖ ਦਾ ਉਪ ਰਾਜਪਾਲ ਨਿਯੁਕਤ ਕੀਤਾ ਹੈ। ਰਾਸ਼ਟਰਪਤੀ ਮੁਰਮੂ ਨੇ ਕੇਂਦਰ ਸ਼ਾਸਤ ਪ੍ਰਦੇਸ਼ ਲੱਦਾਖ ਦੇ ਉਪ ਰਾਜਪਾਲ ਵਜੋਂ ਬ੍ਰਿਗੇਡੀਅਰ (ਡਾ.) ਬੀ.ਡੀ. ਮਿਸ਼ਰਾ (ਸੇਵਾ-ਮੁਕਤ) ਦਾ ਅਸਤੀਫ਼ਾ ਸਵੀਕਾਰ ਕਰ ਲਿਆ ਹੈ।
Dailypost News
By : Updated On: 14 Jul 2025 14:51:PM
ਰਾਸ਼ਟਰਪਤੀ ਮੁਰਮੂ ਵਲੋਂ ਹਰਿਆਣਾ ਦਾ ਰਾਜਪਾਲ, ਗੋਆ ਦਾ ਰਾਜਪਾਲ ਤੇ ਲੱਦਾਖ ਦਾ ਉਪ ਰਾਜਪਾਲ ਨਿਯੁਕਤ

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਪ੍ਰੋ. ਅਸ਼ੀਮ ਕੁਮਾਰ ਘੋਸ਼ ਨੂੰ ਹਰਿਆਣਾ ਦਾ ਰਾਜਪਾਲ, ਪੁਸ਼ਪਤੀ ਅਸ਼ੋਕ ਗਜਪਤੀ ਰਾਜੂ ਨੂੰ ਗੋਆ ਦਾ ਰਾਜਪਾਲ ਅਤੇ ਕਵਿੰਦਰ ਗੁਪਤਾ ਨੂੰ ਲੱਦਾਖ ਦਾ ਉਪ ਰਾਜਪਾਲ ਨਿਯੁਕਤ ਕੀਤਾ ਹੈ। ਰਾਸ਼ਟਰਪਤੀ ਮੁਰਮੂ ਨੇ ਕੇਂਦਰ ਸ਼ਾਸਤ ਪ੍ਰਦੇਸ਼ ਲੱਦਾਖ ਦੇ ਉਪ ਰਾਜਪਾਲ ਵਜੋਂ ਬ੍ਰਿਗੇਡੀਅਰ (ਡਾ.) ਬੀ.ਡੀ. ਮਿਸ਼ਰਾ (ਸੇਵਾ-ਮੁਕਤ) ਦਾ ਅਸਤੀਫ਼ਾ ਸਵੀਕਾਰ ਕਰ ਲਿਆ ਹੈ।

Read Latest News and Breaking News at Daily Post TV, Browse for more News

Ad
Ad